ਪੜਚੋਲ ਕਰੋ

Agnipath Scheme Protest: ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਅਤੇ ਮੈਸੇਜ

Agnipath protest: ਬਿਹਾਰ 'ਚ ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

Agnipath protest: ਬਿਹਾਰ 'ਚ ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। 12 ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਰੋਕ ਲਗਾਉਂਦੇ ਹੋਏ ਫੇਸਬੁੱਕ, ਟਵਿੱਟਰ, ਵਟਸਐਪ ਸਮੇਤ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਅਗਲੇ ਤਿੰਨ ਦਿਨਾਂ ਲਈ ਸੰਦੇਸ਼ਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਟਿਊਬ 'ਤੇ ਵੀਡੀਓਜ਼ ਅਪਲੋਡ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਇੰਟਰਨੈੱਟ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ 12 ਜ਼ਿਲ੍ਹਿਆਂ ਬੇਗੂਸਰਾਏ, ਲਖੀਸਰਾਏ, ਵੈਸ਼ਾਲੀ, ਕੈਮੂਰ, ਔਰੰਗਾਬਾਦ, ਭੋਜਪੁਰ, ਰੋਹਤਾਸ, ਬਕਸਰ, ਪੱਛਮੀ ਚੰਪਾਰਨ, ਨਵਾਦਾ, ਸਮਸਤੀਪੁਰ ਅਤੇ ਸਾਰਨ 'ਚ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

ਕਈ ਜ਼ਿਲ੍ਹਿਆਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ

ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਅਗਨੀਪੱਥ ਯੋਜਨਾ ਨੂੰ ਲੈ ਕੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਲਖੀਸਰਾਏ 'ਚ ਸ਼ੁੱਕਰਵਾਰ ਨੂੰ ਨੌਜਵਾਨਾਂ ਨੇ ਵਿਕਰਮਸ਼ਾਲੀ ਟਰੇਨ ਨੂੰ ਅੱਗ ਲਗਾ ਦਿੱਤੀ ਅਤੇ ਨਾਲ ਹੀ ਜਨਸੇਵਾ ਐਕਸਪ੍ਰੈੱਸ ਨੂੰ ਵੀ ਨੁਕਸਾਨ ਪਹੁੰਚਾਇਆ। ਪ੍ਰਦਰਸ਼ਨ ਦੌਰਾਨ ਵਿਕਰਮਸ਼ਿਲਾ ਦੇ ਇਕ ਯਾਤਰੀ ਦੀ ਵੀ ਮੌਤ ਹੋ ਗਈ। ਭਾਗਲਪੁਰ ਵਿੱਚ ਵੀ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਖੜਕੀ 'ਚ ਨੌਜਵਾਨਾਂ ਨੇ ਐੱਨ.ਐੱਚ. 'ਤੇ ਜਾਮ ਲਗਾ ਦਿੱਤਾ, ਜਿਸ ਦੌਰਾਨ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਮਨਾਉਣ ਗਈ ਪੁਲਸ ਨੂੰ ਸਥਿਤੀ 'ਤੇ ਕਾਬੂ ਪਾਉਣ ਲਈ ਹਵਾ 'ਚ ਗੋਲੀ ਚਲਾਉਣੀ ਪਈ। ਵਿਦਿਆਰਥੀ ਜਥੇਬੰਦੀਆਂ ਵੱਲੋਂ 18 ਜੂਨ ਨੂੰ ਬਿਹਾਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਰਜੇਡੀ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ।

Agnipath Scheme Protest: ਅਗਨੀਪਥ ਯੋਜਨਾ ਦੇ ਵਿਰੋਧ 'ਚ ਕੱਲ੍ਹ ਵਿਦਿਆਰਥੀਆਂ ਵੱਲੋਂ ਬਿਹਾਰ ਬੰਦ , ਇਨ੍ਹਾਂ ਪਾਰਟੀਆਂ ਨੇ ਕੀਤਾ ਸਮਰਥਨ

ਟਾਪ ਹੈਡਲਾਈਨ

Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget