ਪੜਚੋਲ ਕਰੋ

WhatsApp ‘ਤੇ ਪਤਨੀ ਕਰਦੀ ਸੀ ਕਿਸੇ ਹੋਰ ਨਾਲ ਗੱਲਾਂ, ਪਤੀ ਨੇ ਕੀਤਾ ਇਹ ਹਾਲ

ਕਿਸੇ ਦੂਜੇ ਮਰਦ ਨਾਲ ਵ੍ਹੱਟਸਐਪ ‘ਤੇ ਗੱਲਾਂ ਕਰਨਾ ਇੱਕ ਔਰਤ ਦੇ ਪਤੀ ਨੂੰ ਪਸੰਦ ਨਹੀਂ ਆਇਆ। ਇਸ ਕਾਰਨ ਉਸ ਨੇ ਆਪਣੀ ਪਤਨੀ ਨੂੰ ਪਹਿਲਾਂ ਮੱਛਰ ਮਾਰਨ ਦੀ ਦਵਾਈ ਦਿੱਤੀ ਅਤੇ ਬਾਅਦ ‘ਚ ਉਸ ਦਾ ਗਲ ਘੁੱਟ ਕੇ ਉਸ ਨੂੰ ਮਾਰ ਦਿੱਤਾ।

ਆਗਰਾ: ਕਿਸੇ ਦੂਜੇ ਮਰਦ ਨਾਲ ਵ੍ਹੱਟਸਐਪ ‘ਤੇ ਗੱਲਾਂ ਕਰਨਾ ਇੱਕ ਔਰਤ ਦੇ ਪਤੀ ਨੂੰ ਪਸੰਦ ਨਹੀਂ ਆਇਆ। ਇਸ ਕਾਰਨ ਉਸ ਨੇ ਆਪਣੀ ਪਤਨੀ ਨੂੰ ਪਹਿਲਾਂ ਮੱਛਰ ਮਾਰਨ ਦੀ ਦਵਾਈ ਦਿੱਤੀ ਅਤੇ ਬਾਅਦ ‘ਚ ਉਸ ਦਾ ਗਲ ਘੁੱਟ ਕੇ ਉਸ ਨੂੰ ਮਾਰ ਦਿੱਤਾ। ਆਪਣੀ ਹੀ ਪਤਨੀ ਦੇ ਕਤਲ ਦੇ ਇਲਜ਼ਾਮ ‘ਚ 26 ਸਾਲਾ ਇਸ ਸਖ਼ਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖ਼ਬਰਾਂ ਮੁਤਾਬਕ, ਇਹ ਦੋਵੇਂ ਪਿਛਲੇ ਨੌ ਸਾਲ ਤੋਂ ਵਿਆਹੁਤਾ ਜ਼ਿੰਦਗੀ ‘ਚ ਹਨ ਅਤੇ ਇਨ੍ਹਾਂ ਦੇ ਦੋ ਬੱਚੇ ਵੀ ਹਨ ਜਿਨ੍ਹਾਂ ਦੀ ਉਮਰ ਚਾਰ ਅਤੇ ਛੇ ਸਾਲ ਹੈ। ਮਹਿਲਾ ਦੀ ਲਾਸ਼ ਨੂੰ ਉਸ ਦੇ ਘਰ ਕੋਲ ਸੁਦਾਮਪੁਰੀ ਇਲਾਕੇ ‘ਚ ਖਾਲੀ ਪਈ ਜ਼ਮੀਨ ਤੋਂ ਬਰਾਮਦ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ  ਮੁਲਜ਼ਮ ਸਬਜ਼ੀ ਵੇਚਦਾ ਹੈ ਅਤੇ ਆਪਣੀ ਪਤਨੀ ਨੂੰ ਫੋਨ ‘ਤੇ ਕਿਸੇ ਹੋਰ ਸਖ਼ਸ਼ ਨਾਲ ਗੱਲ ਕਰਦੇ ਵੇਖ ਬੇਹੱਦ ਗੁੱਸੇ ‘ਚ ਆ ਗਿਆ। ਉਸ ਨੇ ਪਹਿਲਾਂ ਆਪਣੀ ਪਤਨੀ ਨੂੰ ਮੱਛਰ ਮਾਰਨ ਵਾਲਾ ਜ਼ਹਿਰ ਪੀਣ ਨੂੰ ਮਜ਼ਬੂਰ ਕੀਤਾ ਅਤੇ ਫੇਰ ਸ਼ਾਮ ਨੂੰ ਕੱਪੜੇ ਦੇ ਲੰਬੇ ਟੁਕੜੇ ‘ਚ ਉਸ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਜਿਸ ਸਮੇਂ ਇਹ ਘਟਨਾ ਵਾਪਰੀ ਬੱਚੇ ਸੌਂ ਰਹੇ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਔਰਤ ਦੇ ਪਿਤਾ ਨੇ ਆਪਣੀ ਧੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਤਲਾਸ਼ੀ ਸ਼ੁਰੂ ਕੀਤੀ ਅਤੇ ਲਾਸ਼ ਨੂੰ ਘਰ ਦੇ ਕੋਲੋਂ ਬਰਾਮਦ ਕੀਤਾ। ਮੁਲਜ਼ਮ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget