ਪੜਚੋਲ ਕਰੋ

 Eid Al Adha 2026 : ਬਕਰੀਦ ਮੌਕੇ ਮੁਸਲਿਮ ਪਰਿਵਾਰ ਨੇ ਕੱਟਿਆ ਬੱਕਰੇ ਦੀ ਤਸਵੀਰ ਵਾਲਾ ਕੇਕ, ਦਿੱਤਾ ਖਾਸ ਮੈਸੇਜ 

Eid Al Adha 2026 : ਬਕਰੀਦ ਮੌਕੇ ਆਗਰਾ ਦੇ ਇੱਕ ਮੁਸਲਿਮ ਪਰਿਵਾਰ ਨੇ ਬੱਕਰੇ ਦੀ ਕੁਰਬਾਨੀ ਦੇਣ ਦੀ ਬਜਾਏ  ਬੱਕਰੇ ਦੀ ਤਸਵੀਰ ਵਾਲਾ ਕੇਕ ਕੱਟ ਕੇ ਨਵਾਂ ਮੈਸੇਜ ਦਿੱਤਾ ਹੈ। ਇਹ ਅਨੋਖੀ ਪਹਿਲ ਹੁਣ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ

Eid Al Adha 2026 : ਬਕਰੀਦ ਮੌਕੇ ਆਗਰਾ ਦੇ ਇੱਕ ਮੁਸਲਿਮ ਪਰਿਵਾਰ ਨੇ ਬੱਕਰੇ ਦੀ ਕੁਰਬਾਨੀ ਦੇਣ ਦੀ ਬਜਾਏ  ਬੱਕਰੇ ਦੀ ਤਸਵੀਰ ਵਾਲਾ ਕੇਕ ਕੱਟ ਕੇ ਨਵਾਂ ਮੈਸੇਜ ਦਿੱਤਾ ਹੈ। ਇਹ ਅਨੋਖੀ ਪਹਿਲ ਹੁਣ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਨੂੰ ਬਕਰੀਦ ਦਾ ਵੱਖਰਾ ਤੇ ਸਕਾਰਾਤਮਕ ਮੈਸੇਜ ਦੱਸ ਰਹੇ ਹਨ।

ਇਹ ਮਾਮਲਾ ਆਗਰਾ ਦੇ ਸ਼ਾਹਗੰਜ ਇਲਾਕੇ ਦਾ ਹੈ, ਜਿੱਥੇ ਤਿਰੰਗਾ ਮੰਜਿਲ ਸ਼ੇਰਵਾਨੀ ਮਾਰਗ ‘ਤੇ ਰਹਿੰਦੇ ਐਡਵੋਕੇਟ ਗੁਲ ਚਮਨ ਸ਼ੇਰਵਾਨੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਘਰ ਵਿੱਚ ਖਾਸ ਪ੍ਰੋਗਰਾਮ ਰੱਖਿਆ ਗਿਆ। ਇਸ ਦੌਰਾਨ ਬਕਰੇ ਦੀ ਆਕ੍ਰਿਤੀ ਵਾਲਾ ਕੇਕ ਲਿਆਂਦਾ ਗਿਆ ਅਤੇ ਪੂਰੇ ਪਰਿਵਾਰ ਨੇ ਇਕੱਠੇ ਹੋ ਕੇ ਉਸ ਨੂੰ ਕੱਟਿਆ।

ਐਡਵੋਕੇਟ ਗੁਲ ਚਮਨ ਸ਼ੇਰਵਾਨੀ ਨੇ ਕਿਹਾ ਕਿ ਅੱਲਾਹ ਨੂੰ ਦਿਖਾਵਾ ਨਹੀਂ, ਸਗੋਂ ਇਨਸਾਨ ਦੀ ਨੀਅਤ ਪਸੰਦ ਹੈ। ਉਨ੍ਹਾਂ ਕਿਹਾ ਕਿ ਅਸਲੀ ਕੁਰਬਾਨੀ ਆਪਣੇ ਅੰਦਰ ਦੀਆਂ ਬੁਰਾਈਆਂ, ਲਾਲਚ, ਨਫ਼ਰਤ ਅਤੇ ਅਹੰਕਾਰ ਨੂੰ ਛੱਡਣ ਵਿੱਚ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਕਈ ਲੋਕ ਕੁਰਬਾਨੀ ਦੇ ਨਾਮ ‘ਤੇ ਦੌਲਤ ਦਾ ਦਿਖਾਵਾ ਕਰਦੇ ਹਨ, ਜਦਕਿ ਸੱਚੀ ਨੀਅਤ ਵਾਲਾ ਗਰੀਬ ਇਨਸਾਨ ਵੀ ਅਸਲੀ ਕੁਰਬਾਨੀ ਦੇ ਸਕਦਾ ਹੈ।

ਜਿਵੇਂ ਹੀ ਲੋਕਾਂ ਨੂੰ ਪਤਾ ਲੱਗਿਆ ਕਿ ਇੱਥੇ “ਬਕਰਾ ਕੇਕ” ਕੱਟਿਆ ਜਾ ਰਿਹਾ ਹੈ ਤਾਂ ਹਿੰਦੂ ਅਤੇ ਮੁਸਲਿਮ ਦੋਵੇਂ ਭਾਈਚਾਰਿਆਂ ਦੇ ਲੋਕ ਇਸ ਪਹਿਲ ਨੂੰ ਦੇਖਣ ਲਈ ਪਹੁੰਚੇ। ਕਈ ਲੋਕਾਂ ਨੇ ਪਰਿਵਾਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਤਿਉਹਾਰਾਂ ਦਾ ਅਸਲੀ ਮਕਸਦ ਪਿਆਰ ਅਤੇ ਭਾਈਚਾਰਾ ਵਧਾਉਣਾ ਹੁੰਦਾ ਹੈ।

ਪਰਿਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਨਫ਼ਰਤ ਦੀ ਬਜਾਏ ਇਨਸਾਨੀਅਤ ਅਤੇ ਮੁਹੱਬਤ ਦਾ ਮਾਹੌਲ ਬਣਾਇਆ ਜਾਵੇ। ਹੁਣ ਇਸ ਪ੍ਰੋਗਰਾਮ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਕਈ ਯੂਜ਼ਰ ਇਸ ਨੂੰ ਬਕਰੀਦ ਦਾ ਨਵਾਂ ਸੰਦੇਸ਼ ਕਰਾਰ ਦੇ ਰਹੇ ਹਨ। ਕੁੱਲ ਮਿਲਾ ਕੇ ਆਗਰਾ ਦੇ ਇਸ ਪਰਿਵਾਰ ਨੇ ਇਹ ਸੰਦੇਸ਼ ਦਿੱਤਾ ਕਿ ਕੁਰਬਾਨੀ ਸਿਰਫ਼ ਜਾਨਵਰ ਦੀ ਨਹੀਂ, ਸਗੋਂ ਇਨਸਾਨ ਦੇ ਅੰਦਰ ਦੀਆਂ ਬੁਰਾਈਆਂ ਦੀ ਵੀ ਹੋਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget