ਪੜਚੋਲ ਕਰੋ

ਦਹੇਜ 'ਚ ਕਾਰ ਨਾ ਮਿਲਣ ਕਰਕੇ ਲਾਲਚੀ ਲਾੜੇ ਨੇ ਵਿਆਹ ਦੇ ਦੋ ਘੰਟੇ ਬਾਅਦ ਲਾੜੀ ਦੀ ਜ਼ਿੰਦਗੀ ਕੀਤੀ ਬਰਬਾਦ, ਜਾਣੋ ਪੂਰਾ ਮਾਮਲਾ

Agra Dowry News: ਲਾੜੀ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਹੈਸੀਅਤ ਤੋਂ ਵੱਧ ਖਰਚਾ ਕਰਕੇ ਵਿਆਹ ਕੀਤਾ ਸੀ। ਵਿਆਹ 'ਚ ਦਾਜ ਤੋਂ ਇਲਾਵਾ ਸੋਨੇ-ਚਾਂਦੀ ਦੇ ਗਹਿਣਿਆਂ ਦੇ ਨਾਲ-ਨਾਲ ਨਕਦੀ ਵੀ ਦਿੱਤੀ ਗਈ ਪਰ ਲਾੜਾ ਕਾਰ ਦੀ ਮੰਗ ਕਰਨ ਲੱਗਾ।

ਆਗਰਾ 'ਚ ਦਾਜ ਦੀ ਖਾਤਰ ਤਿੰਨ ਤਲਾਕ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਦਾਜ ਦੇ ਲੋਭੀ ਲੋਕਾਂ ਨੇ ਵਿਆਹ ਦੇ ਦੋ ਘੰਟੇ ਦੇ ਅੰਦਰ ਹੀ ਲਾੜੀ ਨੂੰ ਤਿੰਨ ਤਲਾਕ ਦੇ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਆਹ 'ਚ ਕਾਰ ਨਾ ਮਿਲਣ 'ਤੇ ਲਾੜਾ ਅਤੇ ਉਸ ਦਾ ਪਰਿਵਾਰ ਪਰੇਸ਼ਾਨ ਹੋ ਗਿਆ ਅਤੇ ਵਿਆਹ ਦੇ ਦੋ ਘੰਟੇ ਦੇ ਅੰਦਰ ਹੀ ਤਲਾਕ ਦੇ ਦਿੱਤਾ। ਬਰਾਤ ਬਿਨਾਂ ਲਾੜੀ ਦੇ ਪਰਤ ਗਈ। ਆਗਰਾ ਦੇ ਮੰਟੋਲਾ ਵਾਸੀ ਦੋ ਭੈਣਾਂ ਦਾ ਵਿਆਹ ਤੈਅ ਹੋ ਗਿਆ ਸੀ। ਨਾਈ ਦੀ ਮੰਡੀ ਦੇ ਆਸਿਫ ਨਾਲ ਭੈਣ ਦਾ ਰਿਸ਼ਤਾ ਤੈਅ ਹੋਇਆ ਸੀ। 12 ਜੁਲਾਈ ਨੂੰ ਥਾਣਾ ਤਾਜਗੰਜ ਇਲਾਕੇ 'ਚ ਸਥਿਤ ਪ੍ਰਿਯਾਂਸ਼ੂ ਫਾਰਮ ਹਾਊਸ 'ਚ ਮੁੰਡੇ ਵਾਲੇ ਬਰਾਤ ਲੈ ਕੇ ਆਏ ਸਨ। ਇੱਕ ਭੈਣ ਨੂੰ ਵਿਆਹ ਤੋਂ ਬਾਅਦ ਵਿਦਾਈ ਦੇ ਦਿੱਤੀ ਗਈ ਸੀ। ਲੜਕੀ ਦੇ ਪੱਖ ਦਾ ਦੋਸ਼ ਹੈ ਕਿ ਦੂਜੀ ਭੈਣ ਦੇ ਸਹੁਰੇ ਵਾਲੇ ਵਿਆਹ ਤੋਂ ਬਾਅਦ ਕਾਰ ਦੀ ਮੰਗ ਕਰਨ ਲੱਗੇ।

ਲਾੜੀ ਦੇ ਭਰਾ ਨੇ ਦੱਸਿਆ ਕਿ ਉਸ ਨੇ ਆਪਣੀ ਹੈਸੀਅਤ ਤੋਂ ਖਰਚਾ ਕਰਕੇ ਵਿਆਹ ਕੀਤਾ ਸੀ। ਵਿਆਹ 'ਚ ਦਾਜ ਤੋਂ ਇਲਾਵਾ ਨਕਦੀ ਦੇ ਨਾਲ-ਨਾਲ ਸੋਨੇ-ਚਾਂਦੀ ਦੇ ਗਹਿਣੇ ਵੀ ਦਿੱਤੇ ਗਏ ਸਨ ਪਰ ਲਾੜਾ ਆਸਿਫ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਕਾਰ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਅਸੀਂ ਕਾਰ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲਾੜੇ ਆਸਿਫ਼ ਨੇ ਲਾੜੀ ਨੂੰ ਤਿੰਨ ਵਾਰ ਤਲਾਕ ਕਿਹਾ, ਇੰਨਾ ਹੀ ਨਹੀਂ ਲੜਕਾ ਸੋਨਾ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਿਆ। ਜਿਸ ਦੀ ਸ਼ਿਕਾਇਤ ਥਾਣਾ ਤਾਜਗੰਜ 'ਚ ਦਰਜ ਕਰਵਾਈ ਗਈ।

ਇਸ ਮਾਮਲੇ ਸਬੰਧੀ ਏਸੀਪੀ ਅਰਚਨਾ ਸਿੰਘ ਨੇ ਦੱਸਿਆ ਕਿ ਥਾਣਾ ਤਾਜਗੰਜ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾੜੀ ਨੂੰ ਲਾੜੇ ਵੱਲੋਂ ਤਿੰਨ ਤਲਾਕ ਦਿੱਤਾ ਗਿਆ ਸੀ। ਜਿਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਵਿਆਹ ਤੋਂ ਬਾਅਦ ਜਦੋਂ ਲੜਕੀ ਦੀ ਵਿਦਾਈ ਹੋਣ ਵਾਲੀ ਸੀ ਤਾਂ ਸਹੁਰੇ ਵਾਲਿਆਂ ਨੇ ਦਾਜ ਵਿੱਚ ਕਾਰ ਨਾ ਮਿਲਣ ਕਰਕੇ ਮੁੰਡੇ ਤੋਂ ਤਿੰਨ ਤਲਾਕ ਦਵਾ ਦਿੱਤਾ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਥਾਣਾ ਤਾਜਗੰਜ 'ਚ ਮਾਮਲਾ ਦਰਜ ਕਰ ਲਿਆ ਹੈ, ਮਾਮਲੇ ਦੀ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget