ਪੜਚੋਲ ਕਰੋ

ਖੇਤੀ ਕਾਨੂੰਨਾਂ 'ਤੇ ਸਮ੍ਰਿਤੀ ਇਰਾਨੀ ਨੇ ਕਿਹਾ ਰਾਹੁਲ ਗਾਂਧੀ ਵਿਚੋਲਿਆਂ ਦੇ ਪੱਖ 'ਚ ਕਰ ਰਹੇ ਯਾਤਰਾ

ਕਾਂਗਰਸ ਦੇ ਸੱਤਾ 'ਚ ਆਉਣ ਤੇ ਖੇਤੀ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਜਾਵੇਗਾ, ਗਾਂਧੀ ਦੇ ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਇਰਾਨੀ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਸੁਫਨਿਆਂ ਦੀ ਦੁਨੀਆਂ 'ਚ ਰਹਿੰਦੇ ਹਨ।

ਨਵੀਂ ਦਿੱਲੀ: ਕਿਸਾਨ ਕਾਨੂੰਨ ਖਿਲਾਫ ਰਾਹੁਲ ਗਾਂਧੀ ਦੇ ਵਿਰੋਧ 'ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਰਾਹੁਲ ਗਾਂਧੀ ਕਿਸਾਨਾਂ ਦੇ ਪੱਖ 'ਚ ਨਹੀਂ ਬਲਕਿ ਦੇਸ਼ ਨੂੰ ਲੁੱਟਣ ਵਾਲੇ ਵਿਚੋਲਿਆਂ ਦੇ ਪੱਖ 'ਚ ਯਾਤਰਾ ਕਰ ਰਹੇ ਹਨ।

ਕਾਂਗਰਸ ਦੇ ਸੱਤਾ 'ਚ ਆਉਣ ਤੇ ਖੇਤੀ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਜਾਵੇਗਾ, ਗਾਂਧੀ ਦੇ ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਇਰਾਨੀ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਸੁਫਨਿਆਂ ਦੀ ਦੁਨੀਆਂ 'ਚ ਰਹਿੰਦੇ ਹਨ। ਜਿੱਥੇ ਉਨਾਂ ਨੂੰ ਲੱਗਦਾ ਹੈ ਕਿ ਉਹ ਰਾਜਾ ਹੈ।'

ਸਮ੍ਰਿਤੀ ਇਰਾਨੀ ਨੇ ਸਵਾਲ ਕੀਤਾ, 'ਜਦੋਂ ਗਾਂਧੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਤਾਂ ਕੀ ਉਹ ਉਸ ਪ੍ਰਬੰਧ ਦਾ ਵੀ ਵਿਰੋਧ ਕਰਦੇ ਹਨ ਕਿ ਕਿਸਾਨਾਂ ਨੂੰ ਫਸਲ ਵੇਚਣ ਦੇ ਤਿੰਨ ਦਿਨ ਦੇ ਅੰਦਰ ਉਸਦਾ ਮੁੱਲ ਮਿਲ ਜਾਵੇਗਾ ਜਾਂ ਕਿਸਾਨ ਦੇਸ਼ 'ਚ ਕਿਤੇ ਵੀ ਆਪਣੀ ਫਸਲ ਵੇਚਣ ਲਈ ਸੁਤੰਤਰ ਹੈ, ਜਾਂ ਫਿਰ ਇਸ ਤਹਿਤ ਉਨਾਂ ਦੀ ਜ਼ਮੀਨ ਨੂੰ ਰਿਕਵਰੀ ਲਈ ਇਸਤੇਮਾਲ ਨਹੀਂ ਕੀਤਾ ਜਾ ਸਕਦਾ।'

ਕੇਂਦਰੀ ਮੰਤਰੀ ਨੇ ਕਿਹਾ, 'ਸੱਚਾਈ ਇਹ ਹੈ ਕਿ ਹੋਰ ਕਿਸੇ ਨੂੰ ਦੇਸ਼ 'ਚ ਇਸ 'ਤੇ ਹੈਰਾਨੀ ਨਹੀਂ ਹੈ। ਉਨ੍ਹਾਂ ਕਿਹਾ ਗਾਂਧੀ ਪਰਿਵਾਰ ਕਦੇ ਵੀ ਕਿਸੇ ਤਬਕੇ ਲਈ ਖੜਾ ਨਹੀਂ ਹੋਇਆ, ਉਹ ਹਮੇਸ਼ਾ ਵਿਚੋਲਿਆਂ ਦੇ ਨਾਲ ਰਿਹਾ ਹੈ।'

ਸਮ੍ਰਿਤੀ ਇਰਾਨੀ ਨੇ ਇਲਜ਼ਾਮ ਲਾਇਆ, ਉਨ੍ਹਾਂ ਦੀ ਪਾਰਟੀ ਅਤੇ ਖਾਸ ਤੌਰ 'ਤੇ ਉਨ੍ਹਾਂ ਦੇ ਪਰਿਵਾਰ ਦੀ ਸਿਆਸਤ ਹਮੇਸ਼ਾਂ ਵਿਚੋਲਿਆਂ 'ਤੇ ਨਿਰਭਰ ਰਹੀ ਹੈ ਜਿੰਨ੍ਹਾਂ ਨੇ ਦੇਸ਼ ਨੂੰ ਲੁੱਟਿਆ ਹੈ। ਉਨ੍ਹਾਂ ਖਾਸ ਤੌਰ 'ਤੇ ਕਿਹਾ ਕਿ ਦੇਸ਼ ਭਰ 'ਚ ਘੱਟੋ ਘੱਟ ਸਮਰਥਨ ਮੁੱਲ ਦੇ ਤਹਿਤ ਫਸਲਾਂ ਦੀ ਖਰੀਦ ਜਾਰੀ ਹੈ।

ਦਿੱਲੀ ਦੇ ਆਸਪਾਸ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵਾਧਾ, ਹਵਾ ਗੁਣਵੱਤਾ ਹੋਰ ਖਰਾਬ ਹੋਣ ਦਾ ਖਦਸ਼ਾ

ਭਾਰਤ-ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸੰਬਧਾਂ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget