ਪੜਚੋਲ ਕਰੋ

ਆਖਰ ਕਿਸਾਨਾਂ ਸਾਹਮਣੇ ਝੁਕੀ ਗਈ ਮੋਦੀ ਸਰਕਾਰ, ਸ਼ਾਹ ਦੇ ਫੋਨ ਮਗਰੋਂ ਬਦਲਿਆ ਗੱਲਬਾਤ ਦਾ ਰੁਖ਼

ਦਿੱਲੀ ਦੇ ਵਿਗਿਆਨ ਭਵਨ ’ਚ ਕਿਸਾਨਾਂ ਤੇ ਸਰਕਾਰ ਦੀ ਮੀਟਿੰਗ ’ਚ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਤੱਕ ਕੋਈ ਆਸ ਵਿਖਾਈ ਨਹੀਂ ਦੇ ਰਹੀ ਸੀ। ਤਦ ਹੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫ਼ੋਨ ਉੱਤੇ ਕਿਸਾਨਾਂ ਦੀ ਚਿੰਤਾ ਦੱਸੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ (Farm Law) ਵਿਰੁੱਧ ਕਿਸਾਨ ਅੰਦੋਲਨ (Farmers Protest) ਦਾ ਅੱਜ 57ਵਾਂ ਦਿਨ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਿਸਾਨਾਂ ਨਾਲ 11ਵੇਂ ਗੇੜ ਦੀ ਗੱਲਬਾਤ ’ਚ ਸਰਕਾਰ ਕੁਝ ਝੁਕਦੀ ਵਿਖਾਈ ਦਿੱਤੀ। ਕੇਂਦਰ (Central Government) ਨੇ ਬੁੱਧਵਾਰ ਨੂੰ ਕਿਸਾਨ ਆਗੂਆਂ (Farmer Leader) ਸਾਹਵੇਂ ਦੋ ਪ੍ਰਸਤਾਵ ਰੱਖੇ। ਪਹਿਲਾ ਇਹ ਕਿ ਡੇਢ ਸਾਲ ਤੱਕ ਖੇਤੀ ਕਾਨੂੰਨ ਲਾਗੂ ਨਹੀਂ ਕੀਤੇ ਜਾਣਗੇ ਤੇ ਸਰਕਾਰ ਇਸ ਸਬੰਧੀ ਹਲਫ਼ੀਆ ਬਿਆਨ ਅਦਾਲਤ ’ਚ ਦੇਣ ਲਈ ਤਿਆਰ ਹੈ। ਦੂਜੇ ਐਮਐਸਪੀ ਉੱਤੇ ਗੱਲਬਾਤ ਲਈ ਨਵੀਂ ਕਮੇਟੀ ਬਣਾਈ ਜਾਵੇਗੀ। ਕਮੇਟੀ ਜੋ ਰਾਏ ਦੇਵੇਗੀ, ਉਸ ਤੋਂ ਬਾਅਦ ਐਮਐਸਪੀ ਤੇ ਖੇਤੀ ਕਾਨੂੰਨਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਅਹਿਮ ਗੱਲ ਹੈ ਕਿ ਇਹ ਸਭ ਬੜੇ ਨਾਟਕੀ ਢੰਗ ਨਾਲ ਹੋਇਆ। ਦਿੱਲੀ ਦੇ ਵਿਗਿਆਨ ਭਵਨ ’ਚ ਕਿਸਾਨਾਂ ਤੇ ਸਰਕਾਰ ਦੀ ਮੀਟਿੰਗ ’ਚ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਤੱਕ ਕੋਈ ਆਸ ਵਿਖਾਈ ਨਹੀਂ ਦੇ ਰਹੀ ਸੀ। ਤਦ ਹੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫ਼ੋਨ ਉੱਤੇ ਕਿਸਾਨਾਂ ਦੀ ਚਿੰਤਾ ਦੱਸੀ। ਇਸ ਮਗਰੋਂ ਸਰਕਾਰ ਦੀ ਰੁਖ਼ ਬਦਲ ਗਿਆ। ਕਿਸਾਨਾਂ ਨੇ ਇਹ ਚਿੰਤਾ ਦੱਸੀ ਕਿ ਸੁਪਰੀਮ ਕੋਰਟ ਦੀ ਕਮੇਟੀ ਦੋ ਮਹੀਨਿਆਂ ’ਚ ਰਿਪੋਰਟ ਦੇਵੇਗੀ। ਉਸ ਤੋਂ ਬਾਅਦ ਖੇਤੀ ਕਾਨੂੰਨਾਂ ਦੇ ਅਮਲ ਉੱਤੇ ਲੱਗੀ ਰੋਕ ਕਦੇ ਵੀ ਹਟ ਸਕਦੀ ਹੈ। ਤਦ ਹੀ ਸ਼ਾਹ ਨੇ ਤੋਮਰ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਸਰਕਾਰ ਡੇਢ ਸਾਲ ਤੱਕ ਕਾਨੂੰਨ ਹੋਲਡ ਕਰਨ ਲਈ ਤਿਆਰ ਹੈ। ਪਹਿਲਾਂ ਤਾਂ ਕੁਝ ਕਿਸਾਨ ਆਗੂ ਸਹਿਮਤ ਹੋ ਗਏ ਪਰ ਬਾਅਦ ’ਚ ਸਰਕਾਰ ਦਾ ਇਹ ਪ੍ਰਸਤਾਵ ਨਹੀਂ ਮੰਨਿਆ। ਤੋਮਰ ਨੇ ਉਨ੍ਹਾਂ ਨੂੰ ਵਿਚਾਰ-ਵਟਾਂਦਰੇ ਲਈ ਸਮਾਂ ਦਿੰਦਿਆਂ ਅਗਲੀ ਮੀਟਿੰਗ 22 ਜਨਵਰੀ ਨੂੰ ਰੱਖਣ ’ਤੇ ਸਹਿਮਤੀ ਪ੍ਰਗਟਾਈ। ਕਿਸਾਨ ਅੱਜ ਸਰਕਾਰੀ ਤਜਵੀਜ਼ ਉੱਤੇ ਵਿਚਾਰ ਕਰਨਗੇ ਤੇ ਭਲਕੇ ਇਸ ਬਾਰੇ ਆਪਣਾ ਫੈਸਲਾ ਸਰਕਾਰ ਨੂੰ ਦੱਸਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget