ਪੜਚੋਲ ਕਰੋ

Farmers Protest: ਘਰ 'ਚ ਜਿਨ੍ਹਾਂ ਦੀਆਂ ਜਨਾਨੀਆਂ ਆਖੇ ਨਹੀਂ ਲੱਗਦੀਆਂ, ਉਹ ਵੱਡੇ ਕਿਸਾਨ ਲੀਡਰ ਬਣੇ ਫਿਰਦੇ...ਆਹ ਕੀ ਬੋਲ ਗਏ ਖੇਤੀਬਾੜੀ ਮੰਤਰੀ 

Farmers Protest: ਹਰਿਆਣਾ ਦੇ ਕਿਸਾਨ ਲੀਡਰਾਂ ਨੂੰ ਲੈ ਕੇ ਖੇਤੀ ਮੰਤਰੀ ਜੇਪੀ ਦਲਾਲ ਦੇ ਵਿਵਾਦਤ ਸ਼ਬਦ ਸਾਹਮਣੇ ਆਏ ਹਨ। ਖੇਤੀ ਮੰਤਰੀ ਦਲਾਲ ਨੇ ਕਿਹਾ ਹੈ ਕਿ ਜਿਨ੍ਹਾਂ ਦੀ ਗੱਲ ਘਰਵਾਰੀਆਂ ਨਹੀਂ ਸੁਣਦੀਆਂ, ਉਨ੍ਹਾਂ ਨੇ ਕਿਸਾਨਾਂ

Farmers Protest: ਹਰਿਆਣਾ ਦੇ ਕਿਸਾਨ ਲੀਡਰਾਂ ਨੂੰ ਲੈ ਕੇ ਖੇਤੀ ਮੰਤਰੀ ਜੇਪੀ ਦਲਾਲ ਦੇ ਵਿਵਾਦਤ ਸ਼ਬਦ ਸਾਹਮਣੇ ਆਏ ਹਨ। ਖੇਤੀ ਮੰਤਰੀ ਦਲਾਲ ਨੇ ਕਿਹਾ ਹੈ ਕਿ ਜਿਨ੍ਹਾਂ ਦੀ ਗੱਲ ਘਰਵਾਰੀਆਂ ਨਹੀਂ ਸੁਣਦੀਆਂ, ਉਨ੍ਹਾਂ ਨੇ ਕਿਸਾਨਾਂ ਦਾ ਠੇਕਾ ਲੈ ਰੱਖਿਆ ਹੈ। ਮੰਤਰੀ ਨੇ ਕਿਹਾ, "ਮੈਂ ਸਾਰਿਆਂ ਨੂੰ ਜਾਣਦਾ ਹਾਂ। ਕਈਆਂ ਖਿਲਾਫ 5 ਕੇਸ ਹਨ, ਕਈਆਂ ਖਿਲਾਫ 3 ਕੇਸ ਹਨ। ਉਹ ਗਲਤ ਕੰਮ ਕਰ ਰਹੇ ਹਨ।"

ਉਧਰ, ਮੰਤਰੀ ਦੇ ਇਸ ਬਿਆਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਜਨਵਾਦੀ ਮਹਿਲਾ ਸਮਿਤੀ ਨੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਦੇ ਮਹਿਲਾ ਵਿਰੋਧੀ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਹ ਆਪਣੇ ਸਸਤੇ ਤੇ ਬੇਤੁਕੇ ਬਿਆਨ ਨੂੰ ਤੁਰੰਤ ਵਾਪਸ ਲਵੇ ਤੇ ਜਨਤਾ ਤੋਂ ਮੁਆਫੀ ਮੰਗੇ। ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਹੋਏ ਮਹਾਪਦਵ ਵਿੱਚ ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਗਈ ਤੇ ਕਿਸਾਨਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਗਿਆ।

ਕੀ ਕਿਹਾ ਖੇਤੀ ਮੰਤਰੀ ਜੇਪੀ ਦਲਾਲ ਨੇ?
ਮੰਤਰੀ ਜੇਪੀ ਦਲਾਲ ਦੇ ਸਾਹਮਣੇ ਆਏ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ, "ਹੁਣ ਜੇਕਰ ਮੈਂ ਬੋਲਦਾ ਹਾਂ ਤਾਂ ਉਹ ਕਹਿਣਗੇ ਕਿ ਉਹ ਉਲਟਾ ਬੋਲਦਾ ਹੈ।" ਘਰ ਵਿੱਚ ਪਤਨੀ ਉਨ੍ਹਾਂ ਦੀ ਗੱਲ ਨਹੀਂ ਸੁਣਦੀ ਤੇ ਉਨ੍ਹਾਂ ਨੇ ਕਿਸਾਨਾਂ ਦਾ ਠੇਕਾ ਲੈ ਰੱਖਿਆ ਸੀ। ਮੈਂ ਸਾਰਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਕਈਆਂ 'ਤੇ 5-5 ਕੇਸ ਤੇ ਕਈਆਂ ਖਿਲਾਫ 2-2 ਕੇਸ ਦਰਜ ਹਨ। ਇਹ ਗਲਤ ਕੰਮ ਕਰ ਰਹੇ ਹਨ। ਕਿਸੇ ਦੀ ਨੂੰਹ ਭੱਜ ਗਈ, ਕੋਈ ਨਿਬੇੜਾ ਨਹੀਂ ਹੋਇਆ ਤੇ ਇਹ ਠੇਕਾ ਤੁਹਾਡਾ ਲੈ ਰਹੇ ਹਨ।

ਮੰਤਰੀ ਨੇ ਕਿਹਾ ਹੈ ਕਿ ਉਹ ਮੇਰੇ ਕੋਲ ਆਏ ਸੀ ਤੇ ਕਿਹਾ ਕਿ ਸਾਨੂੰ ਆਪਣੇ ਨਾਲ ਲੈ ਲਵੋ। ਮੈਂ ਵੀ ਸਾਫ਼ ਕਹਿ ਦਿੱਤਾ ਕਿ ਮੈਂ ਤੈਨੂੰ ਆਪਣੇ ਨਾਲ ਨਹੀਂ ਲੈਣ ਵਾਲਾ। ਤੁਹਾਨੂੰ ਵੀ ਪਤਾ ਹੀ ਹੈ ਕਿ ਮੈਂ ਬੋਲੇ ​​ਬਿਨਾਂ ਨਹੀਂ ਰਹਿ ਸਕਦਾ। ਕਿਉਂ ਭਾਈ, ਮੈਂ ਕੁਝ ਲੈ ਕੇ ਖਾ ਰਿਹਾ ਹਾਂ, ਮੈਂ ਕਿਉਂ ਨਾ ਬੋਲਾਂ? ਮੈਂ ਇਸ ਗੱਲ ਤੋਂ ਨਹੀਂ ਡਰਦਾ। ਮੇਰੀ ਚਿੰਤਾ ਇਹ ਹੈ ਕਿ ਜੇਕਰ ਮੈਂ ਇਨ੍ਹਾਂ ਸ਼ੋਸ਼ਣ ਕਰਨ ਵਾਲਿਆਂ, ਕਿਸਾਨਾਂ ਨੂੰ ਥਾਣੇ ਤਹਿਸੀਲ ਤੱਕ ਸੀਮਤ ਰੱਖਣ ਵਾਲਿਆਂ, ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਅੱਗੇ ਝੁਕ ਗਿਆ ਤਾਂ ਮੇਰਾ ਰਾਜਨੀਤੀ ਕਰਨ ਦਾ ਮਕਸਦ ਹੀ ਖਤਮ ਹੋ ਜਾਵੇਗਾ।

ਮੰਤਰੀ ਨੇ ਕਿਹਾ ਕਿ ਮੈਂ ਵੀ ਤੁਹਾਡਾ, ਇਹ ਕਲਮ ਵੀ ਤੁਹਾਡੀ, ਪੈਸਾ ਵੀ ਤੁਹਾਡਾ, ਤਾਕਤ ਵੀ ਤੁਹਾਡੀ, ਇਹ ਕਲਮ ਕਿਸਾਨਾਂ ਦੇ ਖਿਲਾਫ ਨਹੀਂ ਚੱਲੇਗੀ। ਹਰਿਆਣਾ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਕੰਮ ਕੀਤਾ ਜਾਵੇ।

ਉਧਰ, ਖੇਤੀ ਮੰਤਰੀ ਜੇਪੀ ਦਲਾਲ ਦੇ ਬਿਆਨ ਨੂੰ ਲੈ ਕੇ ਧਨਖੜ ਖਾਪ ਭੜਕ ਗਈ ਹੈ। ਖਾਪ ਦੇ ਮੁਖੀ ਨੇ ਹਰਿਆਣਾ ਸਰਕਾਰ ਨੂੰ ਮਾੜੇ ਮੰਤਰੀਆਂ ਦੀ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਮੁਆਫ਼ੀ ਮੰਗਣ ਨਹੀਂ ਤਾਂ ਧਰਨੇ ਲਈ ਤਿਆਰ ਹੋ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਪੀ ਦਲਾਲ ਨੂੰ ਝੱਜਰ ਜ਼ਿਲ੍ਹੇ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ। ਭੈਣਾਂ ਤੇ ਧੀਆਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਨਿੰਦਣਯੋਗ ਹੈ। ਸਾਰੇ ਖਾਪ ਮੁਖੀਆਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਵਿੱਚ ਕੋਈ ਵੱਡਾ ਫੈਸਲਾ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ

ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

Embed widget