ਪੜਚੋਲ ਕਰੋ
Advertisement
ਖੇਤੀ ਮੰਤਰੀ ਦਾ ਬਿਆਨ: ਅਗਲੀ ਮੀਟਿੰਗ ਦਾ ਨਤੀਜਾ ਕਿਸਾਨਾਂ ਦੇ ਹਿੱਤ 'ਚ ਹੋਵੇਗਾ
ਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਉਮੀਦ ਜਤਾਈ ਕਿ ਚਾਰ ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਬੈਠਕ ਦਾ ਨਤੀਜਾ ਖੇਤੀ-ਕਿਸਾਨੀ ਦੇ ਹਿੱਤ 'ਚ ਹੋਵੇਗਾ।
ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ ਲਗਾਤਾਰ 37ਵੇਂ ਦਿਨ ਜਾਰੀ ਰਿਹਾ। ਇਸ ਦਰਮਿਆਨ ਅੱਜ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਉੱਥੇ ਹੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਉਮੀਦ ਜਤਾਈ ਕਿ ਚਾਰ ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਬੈਠਕ ਦਾ ਨਤੀਜਾ ਖੇਤੀ-ਕਿਸਾਨੀ ਦੇ ਹਿੱਤ 'ਚ ਹੋਵੇਗਾ।
ਤੋਮਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਖਾਸ ਗੱਲਬਾਤ 'ਚ ਕਿਹਾ ਕਿ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਚਾਰ ਜਨਵਰੀ ਨੂੰ ਹੋਣ ਵਾਲੀ ਅਗਲੇ ਦੌਰ ਦੀ ਬੈਠਕ 'ਚ ਸਾਕਾਰਾਤਮਕ ਨਤੀਜੇ ਨਿੱਕਲਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੋਈ ਭਵਿੱਖਬਾਣੀ ਤਾਂ ਨਹੀਂ ਕਰ ਸਕਦੇ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਚਾਰ ਜਨਵਰੀ ਦੀ ਬੈਠਕ ਅੰਤਿਮ ਬੈਠਕ ਹੋਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਕਾਰੋਬਾਰ
ਮਨੋਰੰਜਨ
ਆਟੋ
Advertisement