ਪੜਚੋਲ ਕਰੋ

Farmers Protest: ਖੇਤੀ ਮੰਤਰੀ ਦੀ ਕਿਸਾਨਾਂ ਨੂੰ ਪੇਸ਼ਕਸ਼, ਅੰਦੋਲਨ ਖਤਮ ਕਰੋ ਤੇ ਗੱਲਬਾਤ ਵੱਲ ਆਓ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ, ‘ਭਾਰਤ ਸਰਕਾਰ ਨੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਬਦਲਣ ਲਈ ਬਹੁਤ ਸੋਚ-ਸਮਝ ਕੇ ਕਾਨੂੰਨ ਬਣਾਏ ਹਨ। ਸਰਕਾਰ ਕਿਸਾਨਾਂ ਨਾਲ ਕਾਨੂੰਨ ਬਾਰੇ ਗੱਲ ਕਰਨ ਤੇ ਇਨ੍ਹਾਂ 'ਚ ਸੁਧਾਰ ਲਈ ਤਿਆਰ ਹੈ।

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ, ‘ਭਾਰਤ ਸਰਕਾਰ ਨੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਬਦਲਣ ਲਈ ਬਹੁਤ ਸੋਚ-ਸਮਝ ਕੇ ਕਾਨੂੰਨ ਬਣਾਏ ਹਨ। ਸਰਕਾਰ ਕਿਸਾਨਾਂ ਨਾਲ ਕਾਨੂੰਨ ਬਾਰੇ ਗੱਲ ਕਰਨ ਤੇ ਇਨ੍ਹਾਂ 'ਚ ਸੁਧਾਰ ਲਈ ਤਿਆਰ ਹੈ। ਉਨ੍ਹਾਂ ਨੇ ਅੱਗੇ ਕਿਹਾ, ‘ਕਿਸੇ ਵੀ ਕਾਨੂੰਨ ਵਿੱਚ ਇਸ ਦੀ ਵਿਵਸਥਾ ਨੂੰ ਲੈ ਕੇ ਇਤਰਾਜ਼ ਹੁੰਦਾ ਹੈ ਤਾਂ ਇਸ ‘ਤੇ ਹੀ ਵਿਚਾਰ-ਵਟਾਂਦਰਾ ਹੁੰਦਾ ਹੈ। ਅਸੀਂ ਪ੍ਰਸਤਾਵ ਵਿੱਚ ਕਿਸਾਨਾਂ ਦੇ ਇਤਰਾਜ਼ਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ ਤੇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।
" ਮੈਂ ਕਿਸਾਨ ਯੂਨੀਅਨ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਕੇਂਦਰ ਨਾਲ ਚਲ ਰਹੇ ਵਿਵਾਦ ਨੂੰ ਖ਼ਤਮ ਕਰਨ। ਕੇਂਦਰ ਸਰਕਾਰ ਨੇ ਅੱਗੇ ਵਧਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਪ੍ਰਸਤਾਵ ਭੇਜਿਆ ਹੈ। "
-ਨਰਿੰਦਰ ਸਿੰਘ ਤੋਮਰ, ਕੇਂਦਰੀ ਖੇਤੀਬਾੜੀ ਮੰਤਰੀ
ਮੰਤਰੀ ਨੇ ਅੱਗੇ ਕਿਹਾ, ‘ਸਰਦੀਆਂ ਹਨ ਤੇ ਕੋਰੋਨਾ ਦਾ ਸੰਕਟ ਹੈ, ਕਿਸਾਨ ਵੱਡੇ ਖ਼ਤਰੇ ਵਿੱਚ ਹਨ। ਅੰਦੋਲਨ ਨਾਲ ਆਮ ਲੋਕ ਵੀ ਪ੍ਰੇਸ਼ਾਨ ਹੁੰਦੇ ਹਨ, ਦਿੱਲੀ ਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਲਈ ਲੋਕਾਂ ਦੇ ਹਿੱਤ ਵਿੱਚ ਕਿਸਾਨਾਂ ਨੂੰ ਆਪਣੇ ਹਿੱਤ ਵਿੱਚ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ।’ ਕਿਸਾਨਾਂ ਦਾ ਹੜ੍ਹ ਵੇਖ ਐਕਸ਼ਨ 'ਚ ਦਿੱਲੀ ਪੁਲਿਸ, ਐਡਵਾਈਜ਼ਰੀ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget