ਪੜਚੋਲ ਕਰੋ

ਮੀਟਿੰਗ ਤੋਂ ਪਹਿਲਾਂ ਖੇਤੀ ਮੰਤਰੀ ਤੋਮਰ ਦੇ ਬਿਆਨ ਨੇ ਕੀਤਾ ਸਭ ਕੁਝ ਸਪਸ਼ਟ

ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਕਮੇਟੀ ਦਾ ਸਵਾਗਤ ਕਰਦੀ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨ ਲੀਡਰਾਂ ਵਿਚਾਲੇ ਅੱਜ 9ਵੇਂ ਗੇੜ ਦੀ ਗੱਲਬਾਤ ਹੋ ਰਹੀ ਹੈ। ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਹਨ ਕਿ ਅੱਜ ਦੀ ਮੀਟਿੰਗ ਵਿੱਚ ਕੀ ਸਿੱਟਾ ਨਿਕਲੇਗਾ। ਇਸ ਬਾਰੇ ਕਿਸਾਨਾਂ ਨੇ ਪਹਿਲਾਂ ਹੀ ਕਿਹਾ ਹੈ ਕਿ ਕੋਈ ਉਮੀਦ ਨਹੀਂ। ਹੁਣ ਸਰਕਾਰ ਦਾ ਵੀ ਇਸ ਬਾਰੇ ਪੱਖ ਆਇਆ ਹੈ।

ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਕਮੇਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ।

ਉਨ੍ਹਾਂ ਕਿਹਾ ਕਿ ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ। ਤੋਮਰ ਨੇ ਕਿਹਾ ਕਿ ਸਾਡੀ ਲਗਾਤਾਰ ਇਹੀ ਕੋਸ਼ਿਸ਼ ਹੈ ਕਿ ਕਿਸਾਨਾਂ ਦੇ ਨਾਲ ਗੱਲਬਾਤ ਰਾਹੀਂ ਕੋਈ ਰਾਹ ਨਿਕਲ ਆਏ। ਤੋਮਰ ਦੇ ਬਿਆਨ ਤੋਂ ਸਪਸ਼ਟ ਹੈ ਕਿ ਅੱਜ ਦੀ ਮੀਟਿੰਗ ਵਿੱਚ ਕੋਈ ਹੱਲ ਨਿਕਲਣ ਦੀ ਕੋਈ ਉਮੀਦ ਨਹੀਂ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget