ਪੜਚੋਲ ਕਰੋ

Farmers Protest: ਕੇਂਦਰ ਸਰਕਾਰ ਦੀ ਕਿਸਾਨਾਂ ਨੂੰ ਦੋ-ਟੁੱਕ, ਖੇਤੀ ਕਾਨੂੰਨ ਤਾਂ ਵਾਪਸ ਨਹੀਂ ਹੋਣਗੇ, ਹੁਣ ਤੁਸੀਂ ਦੱਸੋ ਹੱਲ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਤਿੰਨ ਕਾਨੂੰਨਾਂ 'ਚ ਸੋਧਾਂ ਬਾਰੇ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ।

ਨਵੀਂ ਦਿੱਲੀ: ਕਿਸਾਨ ਯੂਨੀਅਨਾਂ ਦੇ ਲੀਡਰਾਂ ਨੂੰ ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕੀਤਾ ਹੈ ਕਿ ਖੇਤੀ ਕਾਨੂੰਨ ਤਾਂ ਵਾਪਸ ਨਹੀਂ ਹੋਣਗੇ, ਹੁਣ ਤੁਸੀਂ ਖੁਦ ਹੀ ਇਸ ਦਾ ਕੋਈ ਹੱਲ ਦੱਸੋ। ਅੱਜ ਕਿਸਾਨ ਲੀਡਰਾਂ ਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਨੌਵੇਂ ਦੌਰ ਦੀ ਗੱਲਬਾਤ ਵਿੱਚ ਸਰਕਾਰ ਨੇ ਇਹ ਸਪਸ਼ਟ ਕੀਤਾ। ਖੇਤੀ ਮੰਤਰੀ ਤੋਮਰ ਨੇ ਫਿਰ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਰੱਖੀ। ਦੂਜੇ ਪਾਸੇ ਕਿਸਾਨਾਂ ਨੇ ਕਾਨੂੰਨਾਂ 'ਚ ਸੋਧਾਂ ਦੀ ਸਰਕਾਰ ਦੀ ਪੇਸ਼ਕਸ਼ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜ ਗਏ। ਇਸ ਕਰਕੇ ਅੱਜ ਫਿਰ ਮੰਤਰੀ ਕਿਸਾਨਾਂ ਨਾਲ ਲੰਚ ਵਿੱਚ ਨਜ਼ਰ ਨਹੀਂ ਆਏ। ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ। ਇਹ ਵੀ ਪੜ੍ਹੋ:  ਰਾਹੁਲ ਗਾਂਧੀ ਦਾ ਵੱਡਾ ਐਲਾਨ, ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਕਾਂਗਰਸ ਨਹੀਂ ਹਟੇਗੀ ਪਿੱਛੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਤਿੰਨ ਕਾਨੂੰਨਾਂ 'ਚ ਸੋਧਾਂ ਬਾਰੇ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ। ਤੋਮਰ ਨੇ ਕਿਸਾਨਾਂ ਨੂੰ ਇਸ ਮਸਲੇ ਨੂੰ ਖਤਮ ਕਰਨ ਲਈ ਹੱਲ ਦੇਣ ਲਈ ਵੀ ਕਿਹਾ। ਤੋਮਰ ਨੇ ਕਿਸਾਨਾਂ ਯੂਨੀਅਨਾਂ ਨੂੰ ਕਿਹਾ ਹੈ ਕਿ ਸਰਕਾਰ ਯੂਨੀਅਨਾਂ ਵਲੋਂ ਉਠਾਏ ਨੁਕਤਿਆਂ 'ਤੇ ਵਿਚਾਰ ਵਟਾਂਦਰੇ ਕਰਨ ਲਈ ਤਿਆਰ ਹੈ, ਪਰ ਉਹ ਅੱਗੇ ਵਧਣ ਲਈ ਤਿਆਰ ਨਹੀਂ। ਮੀਟਿੰਗ ਵਿੱਚ ਹਾਜ਼ਰ ਲੋਕਾਂ ਦੇ ਅਨੁਸਾਰ ਤੋਮਰ ਨੇ ਕਿਹਾ ਕਿ, “ਜਦ ਸੁਪਰੀਮ ਕੋਰਟ ਆਪਣੇ ਨਿਰਦੇਸ਼ਾਂ ਰਾਹੀਂ ਪਹਿਲਾਂ ਹੀ ਕਾਨੂੰਨਾਂ 'ਤੇ ਰੋਕ ਲਾ ਚੁੱਕੀ ਹੈ, ਤਾਂ ਕਿਸਾਨਾਂ ਨੂੰ ਉਨ੍ਹਾਂ ਕਾਨੂੰਨਾਂ ਵਿੱਚ ਕਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਇਸ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ।"

ਇਹ ਵੀ ਵੇਖੋBreaking | ਦਿੱਲੀ 'ਚ ਧਰਨੇ 'ਤੇ ਬੈਠੇ ਕਾਂਗਰਸੀ ਲੀਡਰਾਂ ਨੂੰ ਪੁਲਿਸ ਨੇ ਚੁੱਕਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget