ਪੜਚੋਲ ਕਰੋ

ਖੇਤੀ ਮੰਤਰੀ ਤੋਮਰ ਦਾ ਦੋ-ਟੁੱਕ ਜਵਾਬ! ਅੰਦੋਲਨ ਕਾਰਨ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ, ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ...

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ 'ਚ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ 'ਚ ਲਿਖਤੀ ਜਵਾਬ 'ਚ ਇਹ ਗੱਲ ਕਹੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ 'ਚ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ 'ਚ ਲਿਖਤੀ ਜਵਾਬ 'ਚ ਇਹ ਗੱਲ ਕਹੀ। ਤੋਮਰ ਨੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਕੋਲ ਕਿਸਾਨਾਂ ਦੇ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ। ਅਜਿਹੇ 'ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਦਰਅਸਲ ਲੋਕ ਸਭਾ 'ਚ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਇਸ ਗੱਲ ਦਾ ਕੋਈ ਅੰਕੜਾ ਹੈ ਕਿ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਤੇ ਕੀ ਸਰਕਾਰ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ। ਜੇਕਰ ਅਜਿਹਾ ਹੈ ਤਾਂ ਸਰਕਾਰ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣੀ ਚਾਹੀਦੀ ਹੈ, ਜੇਕਰ ਅਜਿਹਾ ਨਹੀਂ ਹੈ ਤਾਂ ਸਰਕਾਰ ਨੂੰ ਇਸ ਦਾ ਦੱਸਣਾ ਚਾਹੀਦਾ ਹੈ।

'ਕੀ ਸਰਕਾਰ ਨੇ ਗੱਲਬਾਤ ਲਈ ਕੋਈ ਕਦਮ ਚੁੱਕਿਆ'

ਇਸ ਤੋਂ ਇਲਾਵਾ ਸਰਕਾਰ ਤੋਂ ਪੁੱਛਿਆ ਗਿਆ ਕਿ ਕੀ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਦਮ ਚੁੱਕੇ ਹਨ। ਜੇ ਚੁੱਕਿਆ ਗਿਆ, ਤਾਂ ਕੀ? ਜੇ ਨਹੀਂ, ਤਾਂ ਕੀ ਕਾਰਨ ਹੈ? ਸਰਕਾਰ ਤੋਂ ਪੁੱਛਿਆ ਗਿਆ ਕਿ ਕੀ ਸਰਕਾਰ ਨੇ ਜੋ ਖੇਤੀ ਕਾਨੂੰਨ ਲਾਗੂ ਕੀਤੇ ਸਨ, ਕੀ ਉਹ ਵਾਪਸ ਲਏ ਗਏ। ਜੇਕਰ ਹਾਂ, ਤਾਂ ਜਾਣਕਾਰੀ ਦਿਓ।


ਸਰਕਾਰ ਲਗਾਤਾਰ ਕਿਸਾਨਾਂ ਦੇ ਸੰਪਰਕ 'ਚ: ਖੇਤੀਬਾੜੀ ਮੰਤਰੀ

ਆਪਣੇ ਜਵਾਬ 'ਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਲਗਾਤਾਰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ। ਅੰਦੋਲਨ ਨੂੰ ਖਤਮ ਕਰਨ ਲਈ ਸਰਕਾਰ ਤੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਵਿਚਕਾਰ 11 ਵਾਰ ਗੱਲਬਾਤ ਵੀ ਹੋਈ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਖੇਤੀ ਸਬੰਧੀ ਤਿੰਨੋਂ ਕਾਨੂੰਨ ਵਾਪਸ ਲੈ ਲਏ ਹਨ। ਇਸ ਤੋਂ ਇਲਾਵਾ ਖੇਤੀ ਲਾਗਤਾਂ ਅਤੇ ਕੀਮਤਾਂ ਬਾਰੇ ਕਮਿਸ਼ਨ ਦੀ ਸਲਾਹ 'ਤੇ ਸਰਕਾਰ ਨੇ 22 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ। ਕੇਂਦਰ ਤੇ ਰਾਜ ਪੱਧਰੀ ਏਜੰਸੀਆਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਕਰ ਰਹੀਆਂ ਹਨ।


ਕਿਸਾਨਾਂ ਦਾ ਇਹ ਦਾਅਵਾ ਸਰਕਾਰ ਦੇ ਦਾਅਵਿਆਂ ਦੇ ਉਲਟ

ਸਰਕਾਰ ਨੇ ਭਾਵੇਂ ਖੇਤੀ ਅੰਦੋਲਨ ਦੌਰਾਨ ਇੱਕ ਵੀ ਕਿਸਾਨ ਦੀ ਮੌਤ ਨਾ ਹੋਣ ਦਾ ਦਾਅਵਾ ਕੀਤਾ ਹੋਵੇ ਪਰ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਪਿਛਲੇ 1 ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇੰਨਾ ਹੀ ਨਹੀਂ ਕਿਸਾਨ ਜਥੇਬੰਦੀਆਂ ਵੀ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਆਪਣੀਆਂ ਸ਼ਰਤਾਂ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕਰ ਰਹੀਆਂ ਹਨ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget