ਪੜਚੋਲ ਕਰੋ

ਮੋਦੀ ਨੇ ਕਾਂਗਰਸ 'ਤੇ ਦਾਗਿਆ 'ਅਗਸਤਾ ਵੈਸਟਲੈਂਡ' ਹਥਿਆਰ, ਵੱਡੇ ਰਾਜ਼ ਖੁੱਲ੍ਹਣ ਦਾ ਦਾਅਵਾ

ਨਵੀਂ ਦਿੱਲੀ: ਰਾਜਸਥਾਨ ਵਿਧਾਨ ਸਭਾ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਪੀਏ ਸਰਕਾਰ ਵਿੱਚ ਹੋਏ ਕਥਿਤ ਘਪਲਿਆਂ ਦੇ ਬਹਾਨੇ ਕਾਂਗਰਸ ਪਰਿਵਾਰ ’ਤੇ ਤਿੱਖੇ ਵਾਰ ਕੀਤੇ। ਰਾਜਸਥਾਨ ਦੇ ਸਮੇਰਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਯੂਪੀਏ ਦੇ ਰਾਜ ਵਿੱਚ VVIP ਅਗਸਤਾ ਹੈਲੀਕਾਪਟਰ ਘਪਲਾ ਹੋਇਆ। ਮੋਦੀ ਸਰਕਾਰ ਨੇ ਉਸ ਦੀ ਜਾਂਚ ਕਰਵਾਈ ਤੇ ਘਪਲੇ ਦਾ ਰਾਜ਼ਦਾਰ ਸਾਹਮਣੇ ਆਇਆ। ਹੁਣ ਉਹ ਰਾਜ਼ਦਾਰ ਰਾਜ਼ ਖੋਲ੍ਹੇਗਾ ਤਾਂ ਪਤਾ ਨਹੀਂ ਗੱਲ ਕਿੱਥੋਂ ਕਿੱਥੇ ਤਕ ਜਾਏਗੀ। ਨੈਸ਼ਨਲ ਹੈਰਲਡ ਮਾਮਲੇ 'ਤੇ ਮੋਦੀ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਕੱਲ੍ਹ ਸੁਪਰੀਮ ਕੋਰਟ ਨੇ ਸਰਕਾਰ ਨੂੰ ਨਾਮਦਾਰਾਂ ਦੇ ਕਾਲੇ ਕਾਰਨਾਮਿਆਂ ਦੀ ਚਿੱਠੀ ਖੋਲ੍ਹਣ ਦਾ ਅਧਿਕਾਰ ਦੇ ਦਿੱਤਾ ਹੈ। ਹੁਣ ਵੇਖਦੇ ਹਾਂ ਕਿ ਲੁੱਟ ਮਚਾਉਣ ਵਾਲੇ ਕਿੰਨਾ ਬਚ ਕੇ ਨਿਕਲਦੇ ਹਨ। ਜ਼ਿਕਰਯੋਗ ਹੈ ਕਿ ਚੁਣਾਵੀ ਮਾਹੌਲ ਦੌਰਾਨ ਤਿੰਨ ਕਥਿਤ ਘਪਲੇ ਕਾਂਗਰਸ ਦਾ ਪਿੱਛਾ ਕਰ ਰਹੇ ਹਨ। ਪਹਿਲਾ ਕੇਸ ਬੀਕਾਨੇਰ ਲੈਂਡ ਡੀਲ ਨਾਲ ਸਬੰਧਤ ਹੈ, ਜਿਸ ਵਿੱਚ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਦਾ ਨਾਂ ਆਉਂਦਾ ਹੈ। ਦੂਜਾ, ਨੈਸ਼ਨਲ ਹੈਰਲਡ ਦਾ ਮਾਮਲਾ ਹੈ, ਜਿਸ ਦੀ ਜਾਂਚ ਆਮਦਨ ਕਰ ਵਿਭਾਗ ਕੋਲ ਹੈ। ਤੀਜਾ ਮਾਮਲਾ ਅਗਸਤਾ ਵੈਸਟਲੈਂਡ ਦਾ ਹੈ ਜੋ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜ਼ਿਕਰਯੋਗ ਹੈ ਕਿ ਵੀਵੀਆਈਪੀ ਅਗਸਤਾ ਵੈਸਟਲੈਂਡ ਡੀਲ ਰਿਸ਼ਵਤ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੰਬੇ ਸਮੇਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਇਸ ਡੀਲ ਦੇ ਵਿਚੋਲੇ ਕ੍ਰਿਸ਼ਚੀਅਨ ਮਿਸ਼ੇਲ ਨੂੰ ਭਾਰਤ ਲਿਆਂਦਾ ਗਿਆ ਹੈ। ਸੀਬੀਆਈ ਮੁਤਾਬਕ ਮਿਸ਼ੇਲ ‘ਤੇ ਇਸ ਡੀਲ ‘ਚ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਾਜ਼ਿਸ਼ ਘੜਣ ਦਾ ਇਲਜ਼ਾਮ ਹੈ। ਭਾਰਤ ਸਰਕਾਰ ਨੇ 8 ਫਰਵਰੀ 2010 ’ਚ ਰੱਖਿਆ ਮੰਤਰਾਲੇ ਰਾਹੀਂ ਬ੍ਰਿਟੇਨ ਦੀ ਅਗਸਤਾ ਵੈਸਟਲੈਂਡ ਇੰਟਰਨੈਸ਼ਨਲ ਲਿਮਟਿਡ ਨੂੰ ਕਰੀਬ 55.62 ਕਰੋੜ ਯੂਰੋ ਦਾ ਠੇਕਾ ਦਿੱਤਾ ਸੀ। ਈਡੀ ਨੇ ਮਿਸ਼ੇਲ ਖਿਲਾਫ ਜੂਨ 2016 ‘ਚ ਦਾਖਿਲ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਮਿਸ਼ੇਲ ਨੂੰ ਅਗਸਤਾ ਤੋਂ 225 ਕਰੋੜ ਰੁਪਏ ਰਿਸ਼ਵਤ ਵਜੋਂ ਮਿਲੇ ਹਨ।

ਟਾਪ ਹੈਡਲਾਈਨ

 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget