ਪੜਚੋਲ ਕਰੋ

ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਕਹੀ ਵੱਡੀ ਗੱਲ, ਹੁਣ ਮੰਤਰੀਆਂ ਤੋਂ ਮੰਗਣਗੇ ਇਸ ਗੱਲ ਦਾ ਜਵਾਬ

ਕਿਸਾਨ ਲੀਡਰਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ 10ਵੇਂ ਗੇੜ ਦੀ ਮੀਟਿੰਗ ਹੋਏਗੀ। ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਲੀਡਰਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਮੀਟਿੰਗਾਂ ਨਾਲ ਖਾਨਾਪੂਰਤੀ ਕਰ ਰਹੀ ਹੈ। ਇਸ ਲਈ ਅੱਜ ਦੀ ਬੈਠਕ ਤੋਂ ਵੀ ਕੋਈ ਉਮੀਦ ਨਹੀਂ।

ਨਵੀਂ ਦਿੱਲੀ: ਕਿਸਾਨ ਲੀਡਰਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ 10ਵੇਂ ਗੇੜ ਦੀ ਮੀਟਿੰਗ ਹੋਏਗੀ। ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਲੀਡਰਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਮੀਟਿੰਗਾਂ ਨਾਲ ਖਾਨਾਪੂਰਤੀ ਕਰ ਰਹੀ ਹੈ। ਇਸ ਲਈ ਅੱਜ ਦੀ ਬੈਠਕ ਤੋਂ ਵੀ ਕੋਈ ਉਮੀਦ ਨਹੀਂ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਹਰ ਮੀਟਿੰਗ ਵਿੱਚ ਇਸ ਲਈ ਜਾ ਰਹੇ ਹਨ ਕਿਉਂਕਿ ਸਰਕਾਰ ਨੂੰ ਇਹ ਕਹਿਣ ਦਾ ਮੌਕਾ ਨਾ ਮਿਲੇ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਨਹੀਂ ਕਰ ਰਹੀਆਂ। ਕਿਸਾਨ ਲੀਡਰਾਂ ਨੇ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਦੀ ਬਿਆਨਬਾਜ਼ੀ ਤੋਂ ਸਪਸ਼ਟ ਹੈ ਕਿ ਇਸ ਮੀਟਿੰਗ ਤੋਂ ਵੀ ਕੋਈ ਬਹੁਤੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ। ਖੇਤੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਸਲਾਹ ਦਿੱਤੀ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਆਪਣੀ ਅੜੀ ਛੱਡ ਕੇ ਕਾਨੂੰਨਾਂ ਦੀਆਂ ਮੱਦਾਂ ’ਤੇ ਚਰਚਾ ਕਰਨ ਲਈ ਹੀ 10ਵੇਂ ਗੇੜ ਦੀ ਗੱਲਬਾਤ ’ਚ ਆਉਣ। ਉਧਰ, ਕਿਸਾਨ ਲੀਡਰ ਰਾਕੇਸ਼ ਟਕੈਤ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦਾ ਖੇਤੀ ਕਾਨੂੰਨਾਂ ਤੇ ਐਮਐਸਪੀ ਬਾਰੇ ਉਹੀ ਸਟੈਂਡ ਹੈ। ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੇ ਖੇਤੀ ਕਾਨੂੰਨਾਂ ’ਤੇ ਲੀਕ ਮਾਰਨ ਤੋਂ ਛੁੱਟ ਹੋਰ ਕੁਝ ਵੀ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਪਰਤਣਗੇ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪਿਛਲੀਆਂ ਮੀਟਿੰਗਾਂ ਵਾਂਗ ਭਲਕ ਦੀ ਮੀਟਿੰਗ ਤੋਂ ਵੀ ਕੋਈ ਬਹੁਤੀ ਉਮੀਦ ਨਹੀਂ। ਉਨ੍ਹਾਂ ਕਿਹਾ ਮੀਟਿੰਗ ਵਿੱਚ ‘ਐਨਆਈਏ’ ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀ ਆਗੂਆਂ ਤੇ ਹੋਰਨਾਂ ਨੂੰ ਭੇਜੇ ਸੰਮਨਾਂ/ਨੋਟਿਸਾਂ ਦਾ ਮੁੱਦਾ ਕੇਂਦਰੀ ਮੰਤਰੀਆਂ ਕੋਲ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਕਿਸਾਨ ਆਮਦਨ ਕਰ ਮਹਿਕਮੇ ਵੱਲੋਂ ਆੜ੍ਹਤੀਆਂ ’ਤੇ ਮਾਰੇ ਛਾਪੇ ਤੇ ਐਨਆਈਏ ਵੱਲੋਂ ਭੇਜੇ ਸੰਮਨਾਂ ਦਾ ਜਵਾਬ ਮੰਗਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀਫੈਨ ਨੂੰ ਮਿਲ ਕਿਉਂ ਘਬਰਾ ਗਈ ਮਾਹੀ ਸ਼ਰਮਾ , ਪਹਿਲਾ ਗੀਤ ਹਿੱਟ ਹੋਣ ਤੇ ਮਾਹੀ ਨਾਲ ਕੀ ਹੋਇਆਮਾਹੀ ਸ਼ਰਮਾ ਨੂੰ ਮੋਹਾਲੀ ਨਾਲ ਪਿਆਰ , ਪਰ ਘਰਦੇ ਕਿਉਂ ਨਹੀਂ ਰਹਿੰਦੇ ਨਾਲ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget