ਪੜਚੋਲ ਕਰੋ

ਜਹਾਜ਼ ‘ਚ ਨਹੀਂ ਸੀ ਕੋਈ ਤਕਨੀਕੀ ਖਰਾਬੀ, AAIB ਰਿਪੋਰਟ 'ਤੇ CEO ਦਾ ਵੱਡਾ ਬਿਆਨ

Air India Plane Crash: ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ 12 ਜੂਨ ਨੂੰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ 260 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਵਿੱਚ ਸਵਾਰ ਸਿਰਫ਼ ਇੱਕ ਯਾਤਰੀ ਬਚਿਆ।

Air India Plane Crash: ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਦੀ ਸ਼ੁਰੂਆਤੀ ਰਿਪੋਰਟ 'ਤੇ ਏਅਰਲਾਈਨ ਦੇ CEO ਅਤੇ ਐਮਡੀ ਕੈਂਪਬੈਲ ਵਿਲਸਨ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ AI171 ਵਿੱਚ ਕੋਈ ਮਕੈਨੀਕਲ ਅਤੇ ਰੱਖ-ਰਖਾਅ (Maintenance) ਨਾਲ ਜੁੜੀ ਖਰਾਬੀ ਨਹੀਂ ਸੀ।

ਏਅਰ ਇੰਡੀਆ ਦੇ CEO ਨੇ ਕਿਹਾ, 'ਜਹਾਜ਼ ਜਾਂ ਇੰਜਣ ਵਿੱਚ ਕੋਈ ਤਕਨੀਕੀ ਜਾਂ ਰੱਖ-ਰਖਾਅ (Maintenance) ਨਾਲ ਸਬੰਧਤ ਨੁਕਸ ਨਹੀਂ ਪਾਇਆ ਗਿਆ। ਸਾਰਾ ਜ਼ਰੂਰੀ Maintenance ਦਾ ਕੰਮ ਪੂਰਾ ਹੋ ਗਿਆ ਸੀ। ਫਿਊਲ ਦੀ ਕੁਆਲਿਟੀ ਵਿੱਚ ਵੀ ਕੋਈ ਖਰਾਬੀ ਨਹੀਂ ਸੀ। ਟੇਕਆਫ ਰੋਲ ਵਿੱਚ ਕੋਈ ਅਸਧਾਰਨਤਾ ਨਹੀਂ ਪਾਈ ਗਈ। ਦੋਵੇਂ ਪਾਇਲਟਾਂ ਨੇ ਉਡਾਣ ਤੋਂ ਪਹਿਲਾਂ ਅਲਕੋਹਲ ਟੈਸਟ ਪਾਸ ਕਰ ਲਿਆ ਸੀ ਅਤੇ ਉਨ੍ਹਾਂ ਦੀ ਡਾਕਟਰੀ ਸਥਿਤੀ ਆਮ ਸੀ।'

CEO ਨੇ ਇਹ ਵੀ ਕਲੀਅਰ ਕੀਤਾ ਕਿ ਪਾਇਲਟਾਂ ਨੇ ਉਡਾਣ ਤੋਂ ਪਹਿਲਾਂ ਲੋੜੀਂਦੇ ਬ੍ਰੀਥ ਐਨਾਲਾਈਜ਼ਰ ਟੈਸਟ ਪਾਸ ਕੀਤਾ ਸੀ ਅਤੇ ਸਾਰਾ ਜ਼ਰੂਰੀ ਮੈਨਟੇਨੇਸ ਦਾ ਕੰਮ ਸਮੇਂ ਸਿਰ ਕੀਤਾ ਗਿਆ ਸੀ। ਟੇਕ-ਆਫ ਪ੍ਰਕਿਰਿਆ ਵਿੱਚ ਵੀ ਕੋਈ ਬੇਨਿਯਮੀਆਂ ਨਹੀਂ ਵੇਖੀਆਂ ਗਈਆਂ।

ਕੈਂਪਬੈਲ ਵਿਲਸਨ ਨੇ ਕਿਹਾ ਕਿ ਸਾਰੇ ਏਅਰ ਇੰਡੀਆ ਬੋਇੰਗ 787 ਜਹਾਜ਼ ਦੀ DGCA ਦੀ ਨਿਗਰਾਨੀ ਹੇਠ ਜਾਂਚ ਕੀਤੀ ਗਈ ਸੀ, ਜੋ ਕਿ ਸਹੀ ਪਾਈ ਗਈ ਸੀ। ਜਾਂਚ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਰਿਪੋਰਟ ਵਿੱਚ ਅਜੇ ਤੱਕ ਕੋਈ ਕਾਰਨ ਜਾਂ ਸਿਫਾਰਸ਼ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ, ਇਸ ਕਰਕੇ ਕਿਸੇ ਵੀ ਫੈਸਲੇ 'ਤੇ ਨਹੀਂ ਪਹੁੰਚਣਾ ਚਾਹੀਦਾ ਹੈ।

ਵਿਲਸਨ ਨੇ ਕਿਹਾ ਕਿ ਰਿਪੋਰਟ ਵਿੱਚ ਨਾ ਤਾਂ ਕੋਈ ਕਾਰਨ ਦੱਸਿਆ ਗਿਆ ਹੈ ਅਤੇ ਨਾ ਹੀ ਕੋਈ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਸਮੇਂ ਤੋਂ ਪਹਿਲਾਂ ਸਿੱਟਾ ਨਾ ਕੱਢਣ ਲਈ ਕਿਹਾ ਹੈ, ਕਿਉਂਕਿ ਹਾਲੇ ਤੱਕ ਜਾਂਚ ਪੂਰੀ ਨਹੀਂ ਹੋਈ ਹੈ।

AAIB ਦੀ ਰਿਪੋਰਟ ਵਿੱਚ ਆਖੀ ਗਈ ਆਹ ਗੱਲ

ਇਸ ਰਿਪੋਰਟ ਵਿੱਚ ਪਤਾ ਲੱਗਿਆ ਸੀ ਕਿ ਜਹਾਜ਼ ਨੰਬਰ AI171 ਨੇ ਸਹੀ ਢੰਗ ਨਾਲ ਉਡਾਣ ਭਰੀ ਸੀ। ਇਸ ਤੋਂ ਬਾਅਦ ਸਭ ਕੁਝ ਨਾਰਮਲ ਸੀ ਅਤੇ ਇਹ ਲੋੜੀਂਦੀ ਉਚਾਈ 'ਤੇ ਵੀ ਪਹੁੰਚ ਗਿਆ, ਪਰ ਅਚਾਨਕ ਦੋਵਾਂ ਇੰਜਣਾਂ ਦੇ ਫਿਊਲ ਕੱਟਆਫ ਸਵਿੱਚ 'RUN' ਤੋਂ 'CUTOFF' ਵਿੱਚ ਬਦਲ ਗਏ ਅਤੇ ਇੰਜਣਾਂ ਨੂੰ ਈਂਧਨ ਮਿਲਣਾ ਬੰਦ ਹੋ ਗਿਆ। ਜਦੋਂ ਇੰਜਣਾਂ ਤੱਕ ਈਂਧਨ ਨਹੀਂ ਪਹੁੰਚਿਆ, ਤਾਂ ਜਹਾਜ਼ ਉੱਡ ਨਹੀਂ ਸਕਿਆ ਅਤੇ ਕਰੈਸ਼ ਹੋ ਗਿਆ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget