ਪੜਚੋਲ ਕਰੋ

ਏਅਰ ਇੰਡੀਆ ਦਾ ਨਿਰਦੇਸ਼ਕ ਮੁਅੱਤਲ, ਸ਼ਰਾਬ ਪੀ ਕੇ ਉਡਾਉਣ ਲੱਗਾ ਸੀ ਜਹਾਜ਼

  ਚੰਡੀਗੜ੍ਹ: ਏਅਰ ਇੰਡੀਆ ਨੇ ਆਪਣੇ ਨਿਰਦੇਸ਼ਕ (ਆਪਰੇਸ਼ਨ) ਕੈਪਟਨ ਅਰਵਿੰਦ ਕਥਪਾਲੀਆ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਹੈ। ਜਹਾਜ਼ ਉਡਾਉਣ ਤੋਂ ਪਹਿਲਾਂ ਕਥਿਤ ਤੌਰ ’ਤੇ ਪ੍ਰੀ ਫਲਾਈਟ ਐਲਕੋਹਲ ਟੈਸਟ ਵਿੱਚੋਂ ਫੇਲ੍ਹ ਹੋਣ ਬਾਅਦ ਉਨ੍ਹਾਂ ਦਾ ਲਾਇਸੈਂਸ ਵੀ ਤਿੰਨ ਸਾਲਾਂ ਤਕ ਮੁਅੱਤਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਅਜਿਹੀ ਹਰਕਤ ਕਰ ਚੁੱਕੇ ਹਨ, ਉਸ ਸਮੇਂ ਉਨ੍ਹਾਂ ਦਾ ਲਾਇਸੈਂਸ ਤਿੰਨ ਮਹੀਨਿਆਂ ਲਈ ਬੈਨ ਕੀਤਾ ਗਿਆ ਸੀ। ਪਹਿਲਾਂ ਵੀ ਹੋਈ ਸੀ ਕਾਰਵਾਈ ਦਿੱਲੀ ਤੋਂ ਲੰਦਨ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਤੋਂ ਪਹਿਲਾਂ ਕਥਪਾਲੀਆ ਦੂਜੀ ਵਾਰ ਸ਼ਰਾਬ ਦੇ ਟੈਸਟ ਵਿੱਚੋਂ ਫੇਲ੍ਹ ਹੋਏ। ਇਸ ਤੋਂ ਪਹਿਲਾਂ 19 ਜਨਵਰੀ, 2017 ਨੂੰ ਦਿੱਲੀ-ਬੰਗਲੁਰੂ ਉਡਾਣ ਤੋਂ ਪਹਿਲਾਂ ਵੀ ਉਨ੍ਹਾਂ ਦਾ ਬਰੈਥ ਐਨਾਲਾਈਜ਼ਰ ਟੈਸਟ ਕੀਤਾ ਗਿਆ ਸੀ ਜੋ ਟੈਸਟ ਵੀ ‘ਪਾਜ਼ਿਟਿਵ’ ਆਇਆ ਸੀ। ਉਸ ਸਮੇਂ ਉਨ੍ਹਾਂ ਦਾ ਲਾਇਸੈਂਸ ਤਿੰਨ ਮਹੀਨਿਆਂ ਲਈ ਬੈਨ ਕੀਤਾ ਗਿਆ ਸੀ। ਉਸ ਸਮੇਂ ਬਲੱਡ ਸੈਂਪਲ ਨਾ ਦੇਣ ਤੇ ਜਾਂਚ ਵਿੱਚ ਅੜਿੱਕਾ ਡਾਹੁਣ ਲਈ ਉਨ੍ਹਾਂ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਸੀ। ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਹੁਣ ਦੁਬਾਰਾ ਟੈਸਟ ਦੇ ਪਾਜ਼ਿਟਿਵ ਆਉਣ ਬਾਅਦ ਤੁਰੰਤ ਉਨ੍ਹਾਂ ਦੀ ਉਡਾਣ ’ਤੇ ਰੋਕ ਲਾਈ ਗਈ ਤੇ ਕਿਸੇ ਹੋਰ ਪਾਇਲਟ ਨੂੰ ਉਡਾਣ ਲਈ ਬੁਲਾਇਆ ਗਿਆ। ਇਸ ਝੰਜਟ ਵਿੱਚ ਉਡਾਣ ਵਿੱਚ 55 ਮਿੰਟ ਦੀ ਦੇਰੀ ਹੋਈ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਜਹਾਜ਼ ਉਡਾਉਣ ਦੇ ਨਿਯਮਾਂ ਮੁਤਾਬਕ ਪਾਇਲਟ ਉਡਾਣ ਭਰਨ ਤੋਂ 12 ਘੰਟੇ ਪਹਿਲਾਂ ਤਕ ਸ਼ਰਾਬ ਨਹੀਂ ਪੀ ਸਕਦੇ। ਉਡਾਣ ਭਰਨ ਤੋਂ ਪਹਿਲਾਂ ਤੇ ਬਾਅਦ ਵਿੱਚ ਸ਼ਰਾਬ ਦਾ ਟੈਸਟ ਕਰਾਉਣਾ ਲਾਜ਼ਮੀ ਹੈ। ਨਿਯਮਾਂ ਮੁਤਾਬਕ ਜੇ ਪਾਇਲਟ ਤੀਜੀ ਵਾਰ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਂਦਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget