ਪੜਚੋਲ ਕਰੋ

ਕੋਰੋਨਾ ਨੂੰ ਲੈ ਕੇ ਵੱਡੀ ਖਬਰ! AIIMS ਦੇ ਮਾਹਰ ਦਾ ਵੱਡਾ ਦਾਅਵਾ, ਐਂਡੈਮਿਕ ਪੜਾਅ ਵੱਲ ਵਧ ਰਹੀ ਮਹਾਮਾਰੀ

Coronavirus Update: ਦੇਸ਼ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਏਮਜ਼ ਦਿੱਲੀ ਦੇ ਸੀਨੀਅਰ ਐਪੀਡੈਮੋਲੋਜਿਸਟ (Epidemiologist) ਡਾ. ਸੰਜੇ ਰਾਏ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਐਂਡੈਮਿਕ ਦੇ ਪੜਾਅ..

Coronavirus Update: ਦੇਸ਼ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਏਮਜ਼ ਦਿੱਲੀ ਦੇ ਸੀਨੀਅਰ ਐਪੀਡੈਮੋਲੋਜਿਸਟ (Epidemiologist) ਡਾ. ਸੰਜੇ ਰਾਏ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਹੁਣ ਐਂਡੈਮਿਕ ਦੇ ਪੜਾਅ ਵੱਲ ਵਧ ਰਹੀ ਹੈ ਤੇ ਕੋਰੋਨਾ ਟੀਕਾਕਰਨ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਬਹੁਤ ਜਲਦੀ ਇਹ ਲਗਪਗ ਸਾਰੇ ਲੋਕਾਂ ਨੂੰ ਲੱਗ ਜਾਵੇਗਾ। ਇਸ ਤੋਂ ਬਾਅਦ ਇਹ ਇੱਕ ਸਥਾਨਕ ਵਾਇਰਸ ਵਿੱਚ ਬਦਲ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ਜਦੋਂ ਕਿਸੇ ਖੇਤਰ ਵਿੱਚ ਕੋਈ ਬਿਮਾਰੀ ਨਿਯਮਿਤ ਤੌਰ 'ਤੇ ਬਣੀ ਰਹਿੰਦੀ ਹੈ, ਪਰ ਇਸ ਦੇ ਕੇਸ ਖਤਰਨਾਕ ਤੌਰ 'ਤੇ ਨਹੀਂ ਵਧਦੇ ਹਨ, ਸਿਰਫ ਕੁਝ ਹੀ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਉਸ ਨੂੰ ਐਂਡੈਮਿਕ ਘੋਸ਼ਿਤ ਕੀਤਾ ਜਾਂਦਾ ਹੈ।

ਡਾ. ਸੰਜੇ ਰਾਏ ਨੇ ਇਹ ਵੀ ਕਿਹਾ ਕਿ ਵਿਗਿਆਨਕ ਸਬੂਤ ਦੱਸਦੇ ਹਨ ਕਿ ਜਿਹੜੇ ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ, ਉਹ ਇਸ ਵਾਇਰਸ ਤੋਂ ਸਭ ਤੋਂ ਸੁਰੱਖਿਅਤ ਹਨ। ਇਸ ਤੋਂ ਬਾਅਦ, ਜਿਨ੍ਹਾਂ ਲੋਕਾਂ ਨੇ ਕੋਰੋਨਾ ਦੇ ਵੈਕਸੀਨ ਲਈ ਹੈ, ਉਹ ਵੀ ਇਸ ਵਾਇਰਸ ਤੋਂ ਲਗਪਗ ਸੁਰੱਖਿਅਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਦੇ ਨਵੇਂ ਵੇਰੀਐਂਟ Omicron ਬਾਰੇ ਕਿਹਾ ਕਿ ਇਸ ਦੇ ਲੱਛਣ ਗੰਭੀਰ ਨਹੀਂ ਹਨ ਤੇ ਜ਼ਿਆਦਾਤਰ ਲੋਕ ਇਸ ਵੇਰੀਐਂਟ ਤੋਂ ਵੀ ਇਨਫੈਕਟਡ ਹੋ ਜਾਣਗੇ।

ਇਹ ਵੀ ਪੜ੍ਹੋ: ਕੀ ਦੁਨੀਆ 'ਚ ਹਰ ਕਿਸੇ ਨੂੰ ਹੋਵੇਗਾ Omicron? WHO ਮਾਹਰ ਨੇ ਦੱਸੀ ਅਸਲੀਅਤ

ਭਾਰਤ 'ਚ ਕੋਰੋਨਾ ਫੈਲਣ ਦੀ ਦਰ 1.57 ਹੋਈ-
ਉਨ੍ਹਾਂ ਕਿਹਾ ਕਿ ਦਿੱਲੀ ਅਤੇ ਮੁੰਬਈ ਵਰਗੇ ਮਹਾਨਗਰਾਂ ਵਿੱਚ ਸੰਘਣੀ ਆਬਾਦੀ ਕਾਰਨ Omicron ਤੇਜ਼ੀ ਨਾਲ ਫੈਲ ਰਿਹਾ ਹੈ। ਹਾਲਾਂਕਿ, ਪੇਂਡੂ ਖੇਤਰਾਂ ਵਿੱਚ ਇਸਦਾ ਪ੍ਰਭਾਵ ਘੱਟ ਹੈ। ਇਸ ਦੌਰਾਨ, INSACOG ਵੱਲੋਂ 23 ਜਨਵਰੀ ਨੂੰ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ Omicron ਮਹਾਨਗਰਾਂ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਪੜਾਅ 'ਤੇ ਪਹੁੰਚ ਗਿਆ ਹੈ ਅਤੇ ਇਸ ਕਾਰਨ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਮਦਰਾਸ ਵੱਲੋਂ ਕਰਵਾਏ ਗਏ ਇੱਕ ਅਧਿਐਨ ਵਿੱਚ, 'ਆਰ-ਵੈਲਿਊ', ਜੋ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਫੈਲਣ ਦੀ ਦਰ ਨੂੰ ਦੱਸਦਾ ਹੈ, 14 ਤੋਂ 21 ਜਨਵਰੀ ਦਰਮਿਆਨ ਹੋਰ ਘਟ ਕੇ 1.57 ਰਹਿ ਗਿਆ ਹੈ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget