ਪੜਚੋਲ ਕਰੋ

AIIms INI CET ਜੁਲਾਈ 2022 ਲਈ ਰਜਿਸਟ੍ਰੇਸ਼ਨ ਦਾ ਅੱਜ ਆਖਰੀ ਮੌਕਾ, ਇਸ ਸਾਈਟ 'ਤੇ ਜਾ ਕੇ ਕਰ ਸਕਦੇ ਹੋ ਰਜਿਸਟਰ

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਨੇ 31 ਜਨਵਰੀ 2022 ਤੋਂ INI CET ਜੁਲਾਈ 2022 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜੋ ਅੱਜ ਖਤਮ ਹੋਵੇਗੀ।

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਨੇ 31 ਜਨਵਰੀ 2022 ਤੋਂ INI CET ਜੁਲਾਈ 2022 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜੋ ਅੱਜ ਖਤਮ ਹੋਵੇਗੀ। ਜੋ ਉਮੀਦਵਾਰ ਜੁਲਾਈ 2022 ਸੈਸ਼ਨ ਲਈ ਪੀਜੀ ਕੋਰਸਾਂ ਵਿੱਚ ਦਾਖ਼ਲੇ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS), aiimsexams.ac.in ਦੀ ਅਧਿਕਾਰਤ ਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ। ਨੋਟੀਫਿਕੇਸ਼ਨ ਦੇ ਅਨੁਸਾਰ, ਪ੍ਰੀਖਿਆ ਲਈ ਅਪਲਾਈ ਕਰਨ ਦੀ ਆਖਰੀ ਮਿਤੀ 7 ਮਾਰਚ 2022 ਹੈ।

ਪ੍ਰੀਖਿਆ ਨਾਲ ਸਬੰਧਤ ਐਡਮਿਟ ਕਾਰਡ 29 ਅਪ੍ਰੈਲ 2022 ਨੂੰ ਜਾਰੀ ਕੀਤੇ ਜਾਣਗੇ ਅਤੇ ਪ੍ਰੀਖਿਆ 8 ਮਈ 2022 ਨੂੰ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀ ਜਾਵੇਗੀ। ਮੈਡੀਕਲ ਅਤੇ ਡੈਂਟਲ ਕੋਰਸਾਂ ਦੀ ਪ੍ਰੀਖਿਆ ਦੇਸ਼ ਭਰ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ। ਅਧਿਕਾਰਤ ਜਾਣਕਾਰੀ ਅਨੁਸਾਰ ਰਜਿਸਟ੍ਰੇਸ਼ਨ ਸਥਿਤੀ ਅਤੇ ਮੁੱਢਲੀ ਜਾਣਕਾਰੀ ਅਤੇ ਰੱਦ ਕੀਤੀਆਂ ਤਸਵੀਰਾਂ ਨੂੰ ਸੁਧਾਰਨ ਦੀ ਆਖਰੀ ਮਿਤੀ 11 ਮਾਰਚ ਤੋਂ 15 ਮਾਰਚ, 2022 ਤੱਕ ਹੈ। ਹੋਰ ਸਬੰਧਤ ਵੇਰਵਿਆਂ ਲਈ ਉਮੀਦਵਾਰ ਏਮਜ਼ ਦੀ ਅਧਿਕਾਰਤ ਸਾਈਟ 'ਤੇ ਜਾ ਸਕਦੇ ਹਨ।

AIIMS INI CET ਜੁਲਾਈ 2022 ਲਈ ਅਰਜ਼ੀ ਕਿਵੇਂ ਦੇਣੀ ਹੈ
ਸਟੈੱਪ 1: ਏਮਜ਼ ਦੀ ਅਧਿਕਾਰਤ ਸਾਈਟ, aiimsexams.ac.in 'ਤੇ ਜਾਓ।
ਸਟੈੱਪ 2: ਹੋਮ ਪੇਜ 'ਤੇ ਉਪਲਬਧ AIIMS INI CET ਜੁਲਾਈ 2022 ਲਿੰਕ 'ਤੇ ਕਲਿੱਕ ਕਰੋ।
ਸਟੈੱਪ 3: ਰਜਿਸਟ੍ਰੇਸ਼ਨ ਵੇਰਵੇ ਦਰਜ ਕਰੋ ਅਤੇ ਆਪਣੇ ਆਪ ਨੂੰ ਰਜਿਸਟਰ ਕਰੋ।
ਸਟੈੱਪ 4: ਖਾਤੇ ਵਿੱਚ ਲੌਗਇਨ ਕਰੋ ਅਤੇ ਅਰਜ਼ੀ ਫਾਰਮ ਭਰੋ।
ਸਟੈੱਪ 5: ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਭੁਗਤਾਨ ਆਪਸ਼ਨ 'ਤੇ ਕਲਿੱਕ ਕਰੋ ਅਤੇ ਅਰਜ਼ੀ ਫੀਸ ਦਾ ਭੁਗਤਾਨ ਕਰੋ।
ਸਟੈਪ 6: ਸਬਮਿਟ 'ਤੇ ਕਲਿੱਕ ਕਰੋ ਅਤੇ ਪੁਸ਼ਟੀਕਰਨ ਪੰਨੇ ਨੂੰ ਡਾਊਨਲੋਡ ਕਰੋ।
ਸਟੈੱਪ 7: ਹੋਰ ਲੋੜ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।

ਇਹ ਵੀ ਪੜ੍ਹੋ: 7th pay commission: ਕਰਮਚਾਰੀਆਂ ਲਈ ਵੱਡੀ ਖਬਰ! 31 ਮਾਰਚ ਤੋਂ 90,000 ਰੁਪਏ ਵਧੇਗੀ ਤਨਖਾਹ, ਜਾਣੋ ਕੀ ਪਲਾਨ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget