ਪੜਚੋਲ ਕਰੋ

ਐਮਸ ਦੇ ਬੈਂਕ ਖਾਤੇ ਚੋਂ 12 ਕਰੋੜ ਰੁਪਏ ਚੋਰੀ ਕਰਨ ਦਾ ਮਾਮਲਾ, 29 ਕਰੋੜ ਰੁਪਏ ਦੀ ਚੋਰੀ ਦੀ ਕੋਸ਼ਿਸ਼ ਨਾਕਾਮ

ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਐਮਸ) ਹਸਪਤਾਲ ਦੇ ਬੈਂਕ ਖਾਤਿਆਂ ਚੋਂ 12 ਕਰੋੜ ਰੁਪਏ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖਾਧੜੀਆਂ ਨੇ ਕਲੋਨ ਕੀਤੇ ਗਏ ਚੇਕਾਂ ਦਾ ਇਸਤੇਮਾਲ ਕਰਦੇ ਹੋਏ ਭਾਰਤੀ ਸਟੇਟ ਬੈਂਕ ‘ਚ ਮੌਜੂਦ ਐਮਸ ਦੇ ਦੋ ਬੈਂਕ ਖਾਤਿਆਂ ਤੋਂ ਪਿਛਲੇ ਇੱਕ ਮਹੀਨੇ ‘ਚ 12 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਉੱਡਾ ਲਈ।

ਨਵੀਂ ਦਿੱਲੀ: ਦਿੱਲੀ ਦੇ ਆਲ ਇੰਡੀਆ ਇੰਸਟੀਚਿਟ ਆਫ਼ ਮੈਡੀਕਲ ਸਾਇੰਸਜ਼ (ਐਮਸ) ਹਸਪਤਾਲ ਦੇ ਬੈਂਕ ਖਾਤਿਆਂ ਚੋਂ 12 ਕਰੋੜ ਰੁਪਏ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖਾਧੜੀਆਂ ਨੇ ਕਲੋਨ ਕੀਤੇ ਗਏ ਚੇਕਾਂ ਦਾ ਇਸਤੇਮਾਲ ਕਰਦੇ ਹੋਏ ਭਾਰਤੀ ਸਟੇਟ ਬੈਂਕ ‘ਚ ਮੌਜੂਦ ਐਮਸ ਦੇ ਦੋ ਬੈਂਕ ਖਾਤਿਆਂ ਤੋਂ ਪਿਛਲੇ ਇੱਕ ਮਹੀਨੇ ‘ਚ 12 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਉੱਡਾ ਲਈ। ਆਧਿਕਾਰੀਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਰਕਮ ਐਸਬੀਆਈ ਦੇ ਮੌਜੂਦਾ ਖਾਤਿਆਂ ਤੋਂ ਹੋਰ ਸ਼ਹਿਰਾਂ ‘ਚ ਮੌਜੂਦ ਬੈਂਕ ਦੀ ਬ੍ਰਾਂਚ ਤੋਂ ਕੱਢਿਆਂ ਗਈ। ਧੋਖਾਧੜੀ ਸਾਹਮਣੇ ਆਉਣ ਤੋਂ ਬਾਅਦ ਵੀ ਮੁਲਜ਼ਮਾ ਨੇ ਪਿਲ਼ਚੇ ਹਫਤੇ ‘ਚ ਐਸਬੀਆਈ ਦੇ ਦੇਹਰਾਦੂਨ ਅਤੇ ਮੁੰਬਈ ਸਥਿਤ ਹੋਰ ਸ਼ਾਖਾਵਾਂ ਤੋਂ 29 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਉਡਾਉਣ ਦੀ ਕੋਸ਼ਿਸ਼ ਕੀਤੀ। ਧੋਖਾਧੜੀ ਦੇ ਲਈ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ‘ਕਲੋਨ ਕੀਤੇ ਹੋਏ ਚੈਕ’ ਦਾ ਇਸਤੇਮਾਲ ਕੀਤਾ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਦੇਹਰਾਦੂਨ ‘ਚ ਐਸਬੀਆਈ ਦੀ ਇੱਕ ਸ਼ਾਖਾ ਤੋਂ 20 ਕਰੋੜ ਰੁਪਏ ਜਦਕਿ ਮੁੰਬਈ ਸਥਿਤ ਬੈਂਕ ਦੀ ਸ਼ਾਖਾ ਤੋਂ ਨੌ ਕਰੋੜ ਰੁਪਏ ਉਡਾਉਣ ਦੀ ਕੋਸ਼ਿਸ਼ ਕੀਤੀ। ਜਦਕਿ ਇਹ ਕੋਸ਼ਿਸ਼ਾਂ ਨਾਕਾਮ ਕਰ ਦਿੱਤੀ ਗਈ। ਹਸਪਤਾਲ ਪ੍ਰਸਾਸ਼ਨ ਨੇ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨਾਲ ਸੰਪਰਕ ਕਰ ਘੁਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget