ਪੜਚੋਲ ਕਰੋ

ਓਵੈਸੀ ਕੋਲ ਕਾਰ ਨਹੀਂ ਪਰ 13 ਕਰੋੜ ਦੀ ਜਾਇਦਾਦ, ਚੱਲ ਰਹੇ ਨੇ ਪੰਜ ਕੇਸ

ਹੈਦਰਾਬਾਦ: ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵੈਸ਼ੀ ਨੇ ਹੈਦਰਾਬਾਦ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਭਰਦੇ ਸਮੇਂ ਅਸਦੂਦੀਨ ਓਵੈਸੀ ਨੇ 13 ਕਰੋੜ ਰੁਪਏ ਤੋਂ ਜ਼ਿਆਦਾ ਦੀ ਜਾਇਦਾਦ ਹੋਣ ਦਾ ਐਲਾਨ ਕੀਤਾ ਹੈ। ਓਵੈਸੀ ਨੇ ਇਹ ਵੀ ਦੱਸਿਆ ਕਿ ਉਸ ਕੋਲ ਕੋਈ ਕਾਰ ਨਹੀਂ। ਉਸ ਦੀ ਚੱਲ ਸੰਪਤੀ 1.67 ਕਰੋੜ ਰੁਪਏ ਤੇ ਅਚੱਲ ਸੰਪਤੀ 12 ਕਰੋੜ ਰੁਪਏ ਤੋਂ ਜ਼ਿਆਦਾ ਹੈ। ਹਲਫਨਾਮੇ ‘ਚ ਓਵੈਸੀ ਨੇ ਐਲਾਨ ਕੀਤਾ ਹੈ ਕਿ ਉਸ ‘ਤੇ 9.30 ਕਰੋੜ ਰੁਪਏ ਦਾ ਕਰਜ਼ਾ ਵੀ ਹੈ, ਜਿਸ ‘ਚ ਛੋਟੇ ਭਰਾ ਅਕਬਰੂਦੀਨ ਓਵੈਸੀ ਤੋਂ ਲਿਆ ਪੰਜ ਕਰੋੜ ਰੁਪਏ ਦਾ ਕਰਜ਼ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਓਵੈਸੀ ਨੇ ਦੱਸਿਆ ਕਿ ਉਸ ਕੋਲ ਇੱਕ .22 ਪਸਤੌਲ ਹੈ ਜਿਸ ਦੀ ਕੀਮਤ ਇੱਕ ਲੱਖ ਰੁਪਏ ਤੇ ਇੱਕ 30-60 ਪਸਤੌਲ ਹੈ ਜਿਸ ਦੀ ਕੀਮਤ ਇੱਕ ਲੱਖ ਰੁਪਏ ਹੈ। ਓਵੈਸੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਸ ਨੇ ਦੋ ਕਰੋੜ ਰੁਪਏ ‘ਚ ਜ਼ਮੀਨ ਖਰੀਦੀ ਤੇ ਇਸ ਦੇ ਨਿਰਮਾਣ ਲਈ 11 ਕਰੋੜ ਰੁਪਏ ਲਾਏ। ਘਰ ਦੀ ਬਾਜ਼ਾਰ ‘ਚ ਕੀਮਤ 15 ਕਰੋੜ ਰੁਪਏ ਹੈ। ਉਸ ਕੋਲ ਮਿਸ਼ਰੀ ਗੁੰਜ ‘ਚ 60 ਲੱਖ ਰੁਪਏ ਦਾ ਘਰ ਤੇ ਫੇਰ ਦਿੱਲੀ ਦੇ ਦਵਾਰਕਾ ‘ਚ ਇੱਕ 37.50 ਲੱਖ ਰੁਪਏ ਦਾ ਫਲੈਟ ਵੀ ਹੈ। ਇਸ ਦੇ ਨਾਲ ਹੀ ਉਸ ਖਿਲਾਫ ਪੰਜ ਅਪਰਾਧਿਕ ਮਾਮਲੇ ਵੀ ਹਨ, ਪਰ ਉਸ ਨੂੰ ਇੱਕ ‘ਚ ਵੀ ਅਪਰਾਧੀ ਐਲਾਨ ਨਹੀਂ ਕੀਤਾ ਗਿਆ। ਓਵੈਸੀ 2004 ਤੋਂ ਬਾਅਦ ਤਿੰਨ ਵਾਰ ਹੈਦਰਾਬਾਦ ਸੀਟ ਜਿੱਤ ਚੁੱਕਿਆ ਹੈ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

Embed widget