ਪੜਚੋਲ ਕਰੋ

ਸਿਰਫ਼ 99 ਰੁਪਏ 'ਚ 7 ਸ਼ਹਿਰਾਂ ਦੇ ਹਵਾਈ ਝੂਟੇ

ਨਵੀਂ ਦਿੱਲੀ: ਸਸਤਾ ਹਵਾਈ ਸਫ਼ਰ ਕਰਵਾਉਣ ਦੇ ਮਾਮਲੇ ਵਿੱਚ ਆਪਣੀ ਪਛਾਣ ਬਣਾ ਚੁੱਕੀ ਏਅਰ ਏਸ਼ੀਆ ਇੰਡੀਆ ਫਿਰ ਜ਼ਬਰਦਸਤ ਧਮਾਕੇਦਾਰ ਆਫ਼ਰ ਲੈ ਕੇ ਆਈ ਹੈ। ਕੰਪਨੀ ਨੇ ਐਤਵਾਰ ਰਾਤ ਐਲਾਨ ਕੀਤਾ ਹੈ ਕਿ ਉਹ ਭਾਰਤ ਦੇ ਸੱਤ ਵੱਡੇ ਸ਼ਹਿਰਾਂ ਵਿੱਚ ਬੇਹੱਦ ਘੱਟ ਕਿਰਾਏ 'ਤੇ ਸਫ਼ਰ ਕਰਵਾਵੇਗੀ। ਇਸ ਆਫ਼ਰ ਮੁਤਾਬਕ ਕਿਰਾਇਆ 99 ਰੁਪਏ ਜਾਂ ਇਸ ਤੋਂ ਥੋੜ੍ਹਾ ਜ਼ਿਆਦਾ ਹੋਵੇਗਾ। ਕੰਪਨੀ ਵੱਲੋਂ ਜਾਰੀ ਬਿਆਨ ਮੁਤਾਬਕ 99 ਰੁਪਏ ਵਿੱਚ ਬੰਗਲੁਰੁ, ਹੈਦਰਾਬਾਦ, ਕੋਚੀ, ਕੋਲਕਾਤਾ, ਦਿੱਲੀ, ਪੁਣੇ ਤੇ ਰਾਂਚੀ ਦਾ ਸਫ਼ਰ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਕੰਪਨੀ ਵਿਦੇਸ਼ੀ ਸਫ਼ਰ ਦੇ ਵੀ ਕੁਝ ਆਫ਼ਰ ਲੈ ਕੇ ਆਈ ਹੈ। ਇੰਟਰਨੈਸ਼ਨਲ ਫਲਾਈਟ ਦੀ ਟਿਕਟ 1499 ਰੁਪਏ (ਬੇਸ ਫੇਅਰ) ਤੋਂ ਸ਼ੁਰੂ ਹੈ। ਇਸ ਵਿੱਚ ਏਸ਼ੀਆ-ਪੈਸਿਫਿਕ ਰੀਜਨ ਦੇ 10 ਮੁਲਕ ਸ਼ਾਮਲ ਹਨ। ਆਫ਼ਰ ਤਹਿਤ ਆਕਲੈਂਡ, ਬਾਲੀ, ਕੁਆਲਾਲੰਪੁਰ, ਮੈਲਬਰਨ, ਸਿੰਗਾਪੁਰ ਤੇ ਸਿਡਨੀ ਦਾ ਸਫ਼ਰ ਕੀਤਾ ਜਾ ਸਕਦਾ ਹੈ। ਆਫ਼ਰ ਅੱਜ ਤੋਂ ਸ਼ੁਰੂ ਹੋ ਚੁੱਕਿਆ ਹੈ ਤੇ 21 ਜਨਵਰੀ ਤੱਕ ਟਿਕਟ ਬੁੱਕ ਕੀਤੇ ਜਾ ਸਕਦੇ ਹਨ। ਇਹ ਸਫ਼ਰ 15 ਜਨਵਰੀ ਤੋਂ 31 ਜੁਲਾਈ ਵਿਚਾਲੇ ਹੋਵੇਗਾ। ਏਅਰ ਏਸ਼ੀਆ ਇੰਡੀਆ ਵਿੱਚ ਟਾਟਾ ਸੰਨਜ਼ ਦੀ 51 ਫ਼ੀਸਦੀ ਹਿੱਸੇਦਾਰੀ ਹੈ। ਬਾਕੀ 49 ਫ਼ੀਸਦੀ ਏਅਰ ਏਸ਼ੀਆ ਇਨਵੈਸਟਮੈਂਟ ਲਿਮਟਿਡ ਆਫ਼ ਮਲੇਸ਼ੀਆ ਕੋਲ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget