ਪੜਚੋਲ ਕਰੋ

ਫਲਾਈਟ ਦਾ ਸਫਰ ਪੂਰਾ ਹੋਣ ਤੋਂ ਬਾਅਦ ਕੀ ਕਰਦੀਆਂ ਏਅਰਹੋਸਟੈੱਸ? ਸਿਰਫ 1-2 ਘੰਟੇ ਦੀ ਹੁੰਦੀ ਡਿਊਟੀ...

Air Hostess Flight: ਅਕਸਰ ਲੋਕ ਮੰਨਦੇ ਹਨ ਕਿ ਏਅਰ ਹੋਸਟੈੱਸ ਦਾ ਕੰਮ ਸਿਰਫ ਫਲਾਈਟ 'ਚ ਯਾਤਰੀਆਂ ਦੀ ਸੇਵਾ ਕਰਨਾ ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਫਲਾਈਟ ਤੋਂ ਬਾਅਦ ਏਅਰ ਹੋਸਟੈੱਸ ਕੀ ਕਰਦੀਆਂ ਹਨ।

ਜਦੋਂ ਵੀ ਤੁਸੀਂ ਫਲਾਈਟ 'ਚ ਸਫਰ ਕਰਦੇ ਹੋ ਤਾਂ ਤੁਸੀਂ ਏਅਰ ਹੋਸਟੈੱਸ ਨੂੰ ਜਹਾਜ਼ 'ਚ ਸਭ ਤੋਂ ਜ਼ਿਆਦਾ ਕੰਮ ਕਰਦੇ ਦੇਖਦੇ ਹੋ। ਦਰਅਸਲ, ਫਲਾਈਟ 'ਚ ਯਾਤਰੀਆਂ ਨੂੰ ਸਰਵਿਸ ਦੇਣ ਦਾ ਕੰਮ ਏਅਰ ਹੋਸਟੈੱਸ ਹੀ ਕਰਦੀ ਹੈ। ਫਲਾਈਟ 'ਚ ਗੇਟ 'ਤੇ ਯਾਤਰੀ ਦਾ ਸਵਾਗਤ ਕਰਨ ਤੋਂ ਲੈ ਕੇ ਸਫਰ ਦੇ ਅੰਤ ਤੱਕ ਸਿਰਫ ਏਅਰ ਹੋਸਟੈੱਸ ਹੀ ਯਾਤਰੀਆਂ ਦੀ ਦੇਖਭਾਲ ਕਰਦੀ ਹੈ। ਅਜਿਹੇ 'ਚ ਲੋਕਾਂ ਦਾ ਮੰਨਣਾ ਹੈ ਕਿ ਏਅਰ ਹੋਸਟੈੱਸ ਦਾ ਕੰਮ ਸਿਰਫ ਯਾਤਰੀਆਂ ਦਾ ਖਿਆਲ ਰੱਖਣਾ ਹੈ ਅਤੇ ਫਲਾਈਟ ਦਾ ਜਿੰਨਾ ਸਫਰ ਹੁੰਦਾ ਹੈ, ਉਨ੍ਹਾਂ ਦੀ ਸ਼ਿਫਟ ਵੀ ਉੰਨੇ ਸਮੇਂ ਤੱਕ ਹੀ ਹੁੰਦੀ ਹੈ।

ਪਰ ਇਦਾਂ ਨਹੀਂ ਹੁੰਦਾ ਹੈ। ਏਅਰ ਹੋਸਟੈੱਸ ਦੇ ਯਾਤਰੀਆਂ ਦਾ ਖਿਆਲ ਰੱਖਣ ਤੋਂ ਇਲਾਵਾ ਵੀ ਕਈ ਕੰਮ ਹਨ। ਤਾਂ ਆਓ ਜਾਣਦੇ ਹਾਂ ਕਿ ਫਲਾਈਟ ਤੋਂ ਪਹਿਲਾਂ ਅਤੇ ਬਾਅਦ ਵਿੱਚ ਏਅਰ ਹੋਸਟੈੱਸ ਦਾ ਕੀ ਕੰਮ ਹੁੰਦਾ ਹੈ ਅਤੇ ਏਅਰ ਹੋਸਟੇਸ ਨੂੰ ਕਿਹੜਾ ਕੰਮ ਕਰਨਾ ਪੈਂਦਾ ਹੈ।

ਫਲਾਈਟ ਤੋਂ ਪਹਿਲਾਂ ਹੁੰਦਾ ਇਹ ਕੰਮ

ਏਅਰ ਹੋਸਟੈੱਸ ਫਲਾਈਟ ਸ਼ੁਰੂ ਹੋਣ ਤੋਂ ਪਹਿਲਾਂ ਜਹਾਜ਼ ਦੀ ਜਾਂਚ ਕਰਦੀ ਹੈ। ਇਸ ਤੋਂ ਇਲਾਵਾ ਏਅਰ ਹੋਸਟੈੱਸ ਲਾਈਫ ਵੇਸਟ, ਆਕਸੀਜਨ ਮਾਸਕ ਅਤੇ ਐਮਰਜੈਂਸੀ ਗੇਟ ਸਮੇਤ ਕਈ ਚੀਜ਼ਾਂ ਦੇਖਦੀਆਂ ਹਨ ਕਿ ਉਹ ਠੀਕ ਕੰਮ ਕਰ ਰਹੀਆਂ ਹਨ ਜਾਂ ਨਹੀਂ। ਇਸ ਦੇ ਨਾਲ ਹੀ ਕੈਬਿਨ ਦੀ ਸਫ਼ਾਈ ਦਾ ਧਿਆਨ ਰੱਖਣ ਦਾ ਕੰਮ ਵੀ ਏਅਰ ਹੋਸਟੇਸ ਵੱਲੋਂ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਹੁੰਦਾ ਹੈ ਕਿ ਫਲਾਈਟ ਵਿੱਚ ਵਰਤੇ ਜਾਣ ਵਾਲੇ ਸਮਾਨ ਦਾ ਪੂਰਾ ਸਟਾਕ ਹੈ ਜਾਂ ਨਹੀਂ। 

ਫਲਾਈਟ ਤੋਂ ਬਾਅਦ ਹੁੰਦਾ ਇਹ ਕੰਮ

ਡੀਬ੍ਰੀਫਿੰਗ- ਸਭ ਤੋਂ ਪਹਿਲਾਂ ਏਅਰ ਹੋਸਟੈੱਸ ਬਾਕੀ ਕੈਬਿਨ ਕ੍ਰੂ ਨਾਲ ਫਲਾਈਟ ਬਾਰੇ ਚਰਚਾ ਕਰਦੀ ਹੈ। ਇਸ 'ਚ ਫਲਾਈਟ ਦੀ ਫੀਡਬੈਕ ਅਤੇ ਯਾਤਰੀਆਂ ਬਾਰੇ ਜਾਣਕਾਰੀ ਦੇਣੀ ਹੁੰਦੀ ਹੈ। ਜੇਕਰ ਕਿਸੇ ਨੂੰ ਮੈਡੀਕਲ ਐਮਰਜੈਂਸੀ ਹੋਈ ਹੈ, ਤਾਂ ਉਸ ਦੀ ਜਾਣਕਾਰੀ ਵੀ ਦੇਣੀ ਪਵੇਗੀ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਸਬਜ਼ੀ 'ਚ ਹੱਦ ਤੋਂ ਵੱਧ ਲਸਣ ਪਾਉਂਦੇ ਹੋ? ਤਾਂ ਇਸ ਨੁਕਸਾਨ ਲਈ ਹੋ ਜਾਓ ਤਿਆਰ

ਸਫ਼ਾਈ- ਫਲਾਈਟ ਤੋਂ ਬਾਅਦ ਕੈਬਿਨ ਦੀ ਸਫ਼ਾਈ ਕਰਨ ਦੀ ਜ਼ਿੰਮੇਵਾਰੀ ਵੀ ਏਅਰ ਹੋਸਟੈੱਸ ਦੀ ਹੁੰਦੀ ਹੈ। ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਹੋਵੇਗਾ।

ਰੀਸਟੌਕਿੰਗ - ਏਅਰ ਹੋਸਟੈੱਸ ਅਗਲੀ ਫਲਾਈਟ ਲਈ ਸਿਰਹਾਣੇ, ਕੰਬਲ, ਹੈੱਡਫੋਨ ਅਤੇ ਮੈਗਜ਼ੀਨਾਂ ਵਰਗੀਆਂ ਸਪਲਾਈਆਂ ਦਾ ਰੱਖ-ਰਖਾਅ ਅਤੇ ਸਟੌਕ ਮੇਨਟੇਨ ਕਰਨ ਦਾ ਕੰਮ ਕਰਦੀਆਂ ਹਨ।

ਇਹ ਵੀ ਪੜ੍ਹੋ: World Asthma Day 2023: ਗਰਮੀਆਂ 'ਚ ਵੀ ਹੁੰਦੀ ਹੈ ਸਾਹ ਦੀ ਸਮੱਸਿਆ, ਬਾਹਰ ਜਾਣ 'ਤੇ ਰੱਖੋ ਧਿਆਨ

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget