ਪੜਚੋਲ ਕਰੋ

ਏਅਰ ਇੰਡੀਆ ਬਣੀ ਮੋਦੀ ਸਰਕਾਰ ਲਈ 'ਨਾਸੂਰ', ਨਹੀਂ ਮਿਲ ਰਿਹਾ ਕੋਈ ਖ਼ਰੀਦਦਾਰ

ਨਵੀਂ ਦਿੱਲੀ: ਸਰਕਾਰ ਨੂੰ ਜਨਤਕ ਖੇਤਰ ਦੀ ਏਅਰਲਾਈਨ ਏਅਰ ਇੰਡੀਆ ਵਿੱਚ ਪੈਸਾ ਲਾਉਣ ਲਈ ਕੋਈ ਬੋਲੀਕਾਰ ਨਹੀਂ ਲੱਭਿਆ। ਮੰਤਰਾਲੇ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਏਅਰ ਇੰਡੀਆ ਦੀ ਹਿੱਸੇਦਾਰੀ ਖਰੀਦਣ ਲਈ ਬੋਲੀ ਲਾਉਣ ਦੀ ਅੱਜ ਆਖਰੀ ਤਾਰੀਖ ਸੀ। ਮੰਤਰਾਲੇ ਮੁਤਾਬਕ- ਲੈਣ-ਦੇਣ ਸਲਾਹਕਾਰ ਨੇ ਦੱਸਿਆ ਹੈ ਕਿ ਇਸ ਬਾਰੇ ਕਿਸੇ ਨੇ ਅਪ੍ਰੋਚ ਨਹੀਂ ਕੀਤਾ ਹੈ।   ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ 'ਤੇ ਅੱਗੇ ਦੀ ਕਾਰਵਾਈ ਚੰਗੇ ਤਰੀਕੇ ਨਾਲ ਤੈਅ ਕੀਤੀ ਜਾਵੇਗੀ। ਸਰਕਾਰ ਨੇ ਏਅਰ ਇੰਡੀਆ ਵਿੱਚ 76 ਫ਼ੀ ਸਦੀ ਸ਼ੇਅਰ ਵੇਚਣ ਦੀ ਗੱਲ ਆਖੀ ਹੈ। ਇਸ ਮੁਤਾਬਿਕ ਏਅਰ ਇੰਡੀਆ ਨੂੰ ਚਲਾਉਣ ਦੀ ਜ਼ੁੰਮੇਵਾਰੀ ਵੀ ਨਿੱਜੀ ਕੰਪਨੀ ਨੂੰ ਦਿੱਤੀ ਜਾਵੇਗੀ। ਇਸ ਸੌਦੇ ਮੁਤਾਬਿਕ ਏਅਰ ਇੰਡੀਆ ਦੀ ਲੋਕ ਕੋਸਟ ਯੂਨਿਟ ਏਅਰ ਇੰਡੀਆ ਐਕਸਪ੍ਰੈਸ ਅਤੇ ਏਅਰ ਇੰਡੀਆ ਐਸਏਟੀਐਸ ਏਅਰਪੋਰਟ ਸਰਵਿਸ ਪ੍ਰਾਈਵੇਟ ਲਿਮਿਟਿਡ ਦੀ ਵਿਕਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸੇ ਮਹੀਨੇ ਸਰਕਾਰ ਨੇ ਈਓਆਈ ਜਮ੍ਹਾ ਕਰਨ ਦੀ ਤਰੀਕ ਵਧਾ ਕੇ 31 ਮਈ ਕੀਤੀ ਸੀ। ਸਰਕਾਰ ਏਅਰ ਲਾਇਨ ਵਿੱਚ 24 ਫ਼ੀਸਦੀ ਹਿੱਸੇਦਾਰੀ ਆਪਣੇ ਕੋਲ ਰੱਖੇਗੀ। 28 ਮਾਰਚ ਨੂੰ ਜਾਰੀ ਲੈਟਰ ਮੁਤਾਬਿਕ ਬੋਲੀ ਜਿੱਤਣ ਵਾਲੀ ਕੰਪਨੀ ਨੂੰ ਘੱਟੋ-ਘੱਟ ਤਿੰਨ ਸਾਲ ਤੱਕ ਏਅਰ ਲਾਇਨ ਵਿੱਚ ਕੰਮ ਕਰਨ ਹੋਵੇਗਾ। ਮਾਰਚ 2017 ਦੇ ਅਖੀਰ ਤਕ ਏਅਰ ਲਾਇਨ 'ਤੇ ਕੁੱਲ 48,000 ਕਰੋੜ ਰੁਪਏ ਦਾ ਕਰਜ਼ਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
BJP Candidates List: ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...
ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...
Milk Prices Hike: ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget