ਪੜਚੋਲ ਕਰੋ

Air India Express ਜਹਾਜ਼ ਵਿੱਚ ਲੱਗੀ ਅੱਗ, ਐਮਰਜੈਂਸੀ 'ਚ ਕੀਤਾ ਲੈਂਡ, ਡੀਜੀਸੀਏ ਨੇ ਦਿੱਤੇ ਜਾਂਚ ਦੇ ਆਦੇਸ਼

ਏਅਰ ਇੰਡੀਆ ਮੁਤਾਬਕ, ਏਅਰਕਰਾਫਟ B737-800 ਦੇ ਇੰਜਣ ਵਿੱਚ ਅੱਗ ਲੱਗੀ ਸੀ ਜਿਸ ਤੋਂ ਬਾਅਦ ਪਾਇਲਟ ਨੂੰ ਵਾਪਸ ਲੈਂਡ ਕਰਨ ਦੇ ਆਦੇਸ਼ ਦਿੱਤੇ ਗਏ ਸੀ। ਡੀਜੀਸੀਏ ਨੇ ਵੀ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ।

Air India Express Plane Catches Fire: ਅਬੂ-ਧਾਬੀ ਤਂ ਕਾਲੀਕਟ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਜਹਾਜ਼ ਦੇ ਖੱਬੇ ਇੰਜਣ ਵਿੱਚ ਤੜਕਸਾਰ ਉਡਾਣ ਭਰਦੇ ਸਮੇਂ ਅੱਗ ਲੱਗ ਗਈ, ਜਿਵੇਂ ਹੀ ਇਸ ਦੀ ਜਾਣਕਾਰੀ ਪਾਇਲਟ ਨੂੰ ਲੱਗੀ ਤਾਂ ਉਸ ਨੇ ਵਾਪਸ ਜਹਾਜ਼ ਨੂੰ ਹਵਾਈ ਅੱਡੇ ਉੱਤੇ ਲੈਂਡ ਕਰਵਾਇਆ. ਜਾਣਕਾਰੀ ਮੁਤਾਬਕ, ਜਹਾਜ਼ ਦੇ ਉਡਾਣ ਭਰਨ ਸਮੇਂ ਉਸ ਦੇ ਇੱਕ ਇੰਜਣ ਵਿੱਚ ਅੱਗ ਲੱਗ ਗਈ ਜਿਸ ਤੋਂ ਬਾਅਦ ਪਾਇਲਟ ਨੇ ਸੂਝ ਬੂਝ ਵਿਖਾਉਂਦਿਆਂ ਜਹਾਜ਼ ਨੂੰ ਮੁੜ ਅਬੂ ਧਾਬੀ ਦੇ ਹਵਾਈ ਅੱਡੇ ਉੱਤੇ ਲੈਂਡ ਕਰਵਾ ਦਿੱਤਾ।

ਏਅਰ ਇੰਡੀਆ ਮੁਤਾਬਕ, ਏਅਰਕਰਾਫਟ B737-800 ਦੇ ਇੰਜਣ ਵਿੱਚ ਅੱਗ ਲੱਗੀ ਸੀ ਜਿਸ ਤੋਂ ਬਾਅਦ ਪਾਇਲਟ ਨੂੰ ਵਾਪਸ ਲੈਂਡ ਕਰਨ ਦੇ ਆਦੇਸ਼ ਦਿੱਤੇ ਗਏ ਸੀ। ਡੀਜੀਸੀਏ ਨੇ ਵੀ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਇੰਜਣ ਵਿੱਚ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜ਼ਿਕਰ ਕਰ ਦਈਏ ਕਿ ਪਿਛਲੇ ਸਾਲ 14 ਸਤੰਬਰ ਨੂੰ ਵੀ ਅਜਿਹੀ ਹੀ ਘਟਨਾ ਹੋਈ ਸੀ। ਮਸਕਟ ਹਵਾਈ ਅੱਡੇ ਉੱਤੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਇੰਜਣ ਵਿੱਚੋਂ ਧੂੰਆ ਨਿਕਲਦਾ ਦੇਖਿਆ ਗਿਆ ਸੀ। ਏਅਰਲਾਇਨ ਮੁਤਾਬਕ, ਚਾਲਕ ਦਲ ਦੇ 6 ਮੈਂਬਰਾਂ ਦੇ ਨਾਲ ਜਹਾਜ਼  ਵਿੱਚ 141 ਯਾਤਰੀ ਤੇ ਬੱਚੇ ਸ਼ਾਮਲ ਸੀ। ਡੀਜੀਸੀਏ ਨੇ ਇਸ ਘਟਨਾ ਵਿੱਚ ਜਾਂਚ ਦੇ ਆਦੇਸ਼ ਦਿੱਤੇ ਸੀ।

ਡੀਜੀਸੀਏ ਨੇ ਬਿਆਨ ਵਿੱਚ ਕੀ ਕਿਹਾ

ਭਾਰਤ ਦੇ ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, 'ਅੱਜ ਏਅਰ ਇੰਡੀਆ ਐਕਸਪ੍ਰੈਸ ਓਪਰੇਟਿੰਗ ਫਲਾਈਟ B737-800 VT-AYC IX348 (ਅਬੂ ਧਾਬੀ-ਕਾਲੀਕਟ) ਦੇ 1000 ਫੁੱਟ 'ਤੇ ਚੜ੍ਹਨ ਦੌਰਾਨ ਨੰਬਰ 1 ਇੰਜਣ ਵਿੱਚ ਅੱਗ ਲੱਗ ਗਈ। ਇਸ ਕਾਰਨ ਫਲਾਈਟ ਨੂੰ ਅਬੂ ਧਾਬੀ ਹਵਾਈ ਅੱਡੇ 'ਤੇ ਵਾਪਸੀ ਕਰਨੀ ਪਈ।'' ਫਲਾਈਟ-ਟਰੈਕਿੰਗ ਵੈੱਬਸਾਈਟ Flightradar24 ਦੇ ਮੁਤਾਬਕ, ਏਅਰ ਇੰਡੀਆ ਦੇ ਜਹਾਜ਼ ਨੇ ਅਬੂ ਧਾਬੀ ਦੇ ਸਮੇਂ ਰਾਤ 9.59 ਵਜੇ (3:29 IST) 'ਤੇ ਉਡਾਣ ਭਰੀ ਅਤੇ 45 ਮਿੰਟ ਬਾਅਦ ਐਮਰਜੈਂਸੀ ਲੈਂਡਿੰਗ ਕੀਤੀ। ਇਸ ਅਨੁਸਾਰ, ਜਦੋਂ ਇੰਜਣ ਵਿੱਚ ਅੱਗ ਲੱਗੀ ਤਾਂ ਜਹਾਜ਼ 1,975 ਫੁੱਟ ਦੀ ਵੱਧ ਤੋਂ ਵੱਧ ਉਚਾਈ 'ਤੇ ਪਹੁੰਚਿਆ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget