ਪੜਚੋਲ ਕਰੋ

Air India Bomb Threat: ਮੁੰਬਈ ਤੋਂ ਕੇਰਲ ਜਾ ਰਹੇ Air India ਦੇ ਜਹਾਜ਼ 'ਚ ਬੰਬ ਹੋਣ ਦੀ ਖਬਰ! ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ

Air India Bomb Threat: ਤਿਰੂਵਨੰਤਪੁਰਮ ਕੇਰਲ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿੱਚੋਂ ਇੱਕ ਹੈ। ਇਸ ਹਵਾਈ ਅੱਡੇ ਦਾ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਦੇ ਨਾਲ-ਨਾਲ ਖਾੜੀ ਦੇਸ਼ਾਂ ਨਾਲ ਵੀ ਸੰਪਰਕ ਹੈ।

Air India Bomb Threat: ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਸਥਿਤ ਏਅਰਪੋਰਟ 'ਤੇ ਵੀਰਵਾਰ (22 ਅਗਸਤ) 'ਤੇ ਭਾਜੜਾਂ ਪੈ ਗਈਆਂ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ 'ਚ ਬੰਬ ਹੋਣ ਦੀ ਖਬਰ ਮਿਲੀ, ਜਿਸ ਤੋਂ ਬਾਅਦ ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਤੁਰੰਤ ਐਮਰਜੈਂਸੀ ਐਲਾਨ ਦਿੱਤੀ ਗਈ। ਅਜੇ ਤੱਕ ਜਹਾਜ਼ 'ਚੋਂ ਯਾਤਰੀਆਂ ਨੂੰ ਕੱਢਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਬੰਬ ਦੀ ਖਬਰ ਨਾਲ ਪੂਰੇ ਏਅਰਪੋਰਟ 'ਤੇ ਹਫੜਾ-ਦਫੜੀ ਦਾ ਮਾਹੌਲ ਹੈ।

ਹਵਾਈ ਅੱਡੇ ਤੋਂ ਦੱਸਿਆ ਗਿਆ ਕਿ ਏਅਰ ਇੰਡੀਆ ਦੀ ਫਲਾਈਟ 657 ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਉਤਰੀ ਹੈ। ਬੰਬ ਦੀ ਖਬਰ ਤੋਂ ਬਾਅਦ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਫਿਲਹਾਲ ਜਹਾਜ਼ ਨੂੰ ਆਈਸੋਲੇਸ਼ਨ ਬੇ 'ਚ ਰੱਖਿਆ ਗਿਆ ਹੈ। ਜਲਦੀ ਹੀ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢ ਲਿਆ ਜਾਵੇਗਾ। ਜਹਾਜ਼ ਨੂੰ ਆਈਸੋਲੇਸ਼ਨ ਬੇ ਵਿੱਚ ਰੱਖੇ ਜਾਣ ਕਾਰਨ ਹੋਰ ਜਹਾਜ਼ਾਂ ਨੂੰ ਕੋਈ ਖਤਰਾ ਨਹੀਂ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਬੰਬ ਦੀ ਖਬਰ ਅਫਵਾਹ ਹੈ, ਕਿਉਂਕਿ ਜ਼ਿਆਦਾਤਰ ਮਾਮਲਿਆਂ 'ਚ ਅਜਿਹਾ ਹੀ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget