ਪੜਚੋਲ ਕਰੋ
ਕੇਰਲ 'ਚ ਜਹਾਜ਼ ਹਾਦਸੇ ਦਾ ਸ਼ਿਕਾਰ, 191 ਯਾਤਰੀ ਸਵਾਰ, ਪਾਈਲੇਟ ਦੀ ਮੌਤ
ਕੇਰਲ ਦੇ ਕੌਜ਼ੀਕੋਡ 'ਚ ਏਅਰ ਇੰਡੀਆ ਐਕਸਪ੍ਰੈਸ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ।ਜਾਣਕਾਰੀ ਮੁਤਾਬਿਕ ਜਹਾਜ਼ ਰਨਵੇ ਤੇ ਤਿਲਕ ਗਿਆ ਜਿਸ ਤੋਂ ਬਾਅਦ ਜਹਾਜ਼ ਦਾ ਅੱਗਲਾ ਹਿੱਸਾ ਨੁਕਸਾਨਿਆ ਗਿਆ।

ਕੇਰਲ: ਕੇਰਲ ਦੇ ਕੌਜ਼ੀਕੋਡ 'ਚ ਏਅਰ ਇੰਡੀਆ ਐਕਸਪ੍ਰੈਸ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ।ਜਾਣਕਾਰੀ ਮੁਤਾਬਿਕ ਜਹਾਜ਼ ਰਨਵੇ ਤੇ ਤਿਲਕ ਗਿਆ ਜਿਸ ਤੋਂ ਬਾਅਦ ਜਹਾਜ਼ ਦਾ ਅੱਗਲਾ ਹਿੱਸਾ ਨੁਕਸਾਨਿਆ ਗਿਆ। ਇਸ ਜ਼ਹਾਜ਼ 'ਚ 174 ਯਾਤਰੀ ਅਤੇ 6 ਕ੍ਰਯੂ ਮੈਂਬਰ ਸ਼ਾਮਲ ਸਨ।ਇਸ ਹਾਦਸੇ 'ਚ ਜਹਾਜ਼ ਦੇ ਪਾਈਲੇਟ ਦੀ ਮੌਤ ਹੋ ਗਈ ਹੈ।ਇਹ ਜਹਾਜ਼ ਦੁਬਈ ਤੋਂ ਆ ਰਿਹਾ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਉਡੀਕੀ ਜਾ ਰਹੀ ਹੈ।ਜਾਣਕਾਰੀ ਮੁਤਾਬਿਕ ਜਹਾਜ਼ ਬਾਰਿਸ਼ ਕਾਰਨ ਤਿਲਕ ਗਿਆ ਅਤੇ ਹਾਦਸਾ ਗ੍ਰਸਤ ਹੋ ਗਿਆ।
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















