ਹਾਦਸੇ ਮਗਰੋਂ ਜਹਾਜ਼ ਨੂੰ ਹਵਾਈ ਅੱਡੇ 'ਤੇ ਉਤਾਰ ਕੇ ਏਅਰ ਇੰਡੀਆ ਦੇ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਸ ਦਾ ਜਾਂਚ ਕੀਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੀ ਹੈ ਪਰ ਕੋਈ ਵੀ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਦੱਸ ਦਈਏ ਕਿ 17 ਸਤੰਬਰ ਨੂੰ ਵੀ ਏਅਰ ਇੰਡੀਆ ਦਾ ਇੱਕ ਜਹਾਜ਼ ਮੌਸਮ ਵਿਗੜਣ ਕਰਕੇ ਫਸ ਗਿਆ ਸੀ। ਇਸ ਜਹਾਜ਼ ਵਿੱਚ 174 ਯਾਤਰੀ ਸੀ ਪਰ ਇੱਥੇ ਵੀ ਬਚਾਅ ਹੋ ਗਿਆ ਸੀ।