ਪੜਚੋਲ ਕਰੋ

ਮਹਿਲਾ ਪਾਈਲਟ ਨੂੰ ਪੁੱਛੇ ਕੁਝ ਨਿੱਜੀ ਸਵਾਲ ਤਾਂ ਮਾਮਲਾ ਵਿਗੜ ਗਿਆ, ਜਾਂਚ ਸ਼ੁਰੂ

ਏਅਰ ਇੰਡੀਆ ਦੇ ਸੀਨੀਅਰ ਪਾਈਲਟ ਖਿਲਾਫ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਏਅਰਲਾਈਨ ਦੀ ਮਹਿਲਾ ਪਾਈਲਟ ਨੇ ਸੀਨੀਅਰ ਖਿਲਾਫ ਸ਼ਿਕਾਇਤ ਕੀਤੀ ਸੀ।

ਨਵੀਂ ਦਿੱਲੀ: ਏਅਰ ਇੰਡੀਆ ਦੇ ਸੀਨੀਅਰ ਪਾਈਲਟ ਖਿਲਾਫ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਏਅਰਲਾਈਨ ਦੀ ਮਹਿਲਾ ਪਾਈਲਟ ਨੇ ਸੀਨੀਅਰ ਖਿਲਾਫ ਸ਼ਿਕਾਇਤ ਕੀਤੀ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਸਰੀਰਕ ਸਬੰਧਾਂ ਨਾਲ ਜੁੜੇ ਗਲਤ ਸਵਾਲ ਕੀਤੇ ਸੀ।

ਪੀੜਤ ਮਹਿਲਾ ਪਾਈਲਟ ਦਾ ਕਹਿਣਾ ਹੈ ਕਿ ਕਿਸੇ ਦੀ ਸਲਾਹ ਨਾਲ ਉਹ ਟ੍ਰੇਨਿੰਗ ਸੈਸ਼ਨ ਤੋਂ ਬਾਅਦ ਮੁਲਜ਼ਮ ਨਾਲ ਹੈਦਰਾਬਾਦ ਦੇ ਇੱਕ ਰੈਸਟੋਰੈਂਟ ‘ਚ ਡਿਨਰ ‘ਤੇ ਗਈ ਸੀ। ਉਹ ਇਸ ਲਈ ਰਾਜੀ ਹੋਈ ਕਿਉਂਕਿ ਕੁਝ ਉਡਾਣਾਂ ‘ਚ ਦੋਵੇਂ ਇਕੱਠੇ ਰਹੇ ਤੇ ਮੁਲਜ਼ਮ ਆਪਣੀ ਮਰਿਆਦਾ ਦਿਖਾਉਂਦਾ ਸੀ। ਔਰਤ ਮੁਤਾਬਕ ਉਹ ਮੁਲਜ਼ਮ ਨਾਲ 5 ਮਈ ਦੀ ਸ਼ਾਮ ਕਰੀਬ 8 ਵਜੇ ਰੈਸਟੋਰੈਂਟ ਪਹੁੰਚੀ ਜਿੱਥੇ ਉਸ ਨੂੰ ਖ਼ਰਾਬ ਤਜ਼ਰਬੇ ਤੋਂ ਲੰਘਣਾ ਪਿਆ। ਮਹਿਲਾ ਦਾ ਕਹਿਣਾ ਹੈ, “ਮੁਲਜ਼ਮ ਨੇ ਆਪਣੀ ਨਾਖੁਸ਼ ਤੇ ਨਿਰਾਸ਼ ਵਿਆਹੁਤਾ ਜ਼ਿੰਦਗੀ ਦਾ ਜ਼ਿਕਰ ਸ਼ੁਰੂ ਕੀਤਾ। ਉਸ ਨੇ ਮੈਨੂੰ ਪਤੀ ਨਾਲ ਨਿੱਜੀ ਸਬੰਧਾਂ ਬਾਰੇ ਸਵਾਲ ਕੀਤੇ ਜਿਸ ‘ਤੇ ਮੈਂ ਕਿਹਾ ਕਿ ਅਜਿਹੇ ਮਾਮਲਿਆਂ ‘ਤੇ ਗੱਲ ਨਹੀਂ ਕਰਨੀ ਚਾਹੀਦੀ।”

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
Embed widget