ਪੜਚੋਲ ਕਰੋ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਜਸ਼ਨ ਦਾ ਮਾਹੌਲ ਹੁੰਦਾ ਹੈ, ਪਰ ਸਾਲ ਦੇ ਪਹਿਲੇ ਦਿਨ ਇੱਕ ਦੁਖਦਾਈ ਘਟਨਾ ਵੀ ਇਤਿਹਾਸ ਵਿੱਚ ਦਰਜ ਹੈ। ਅੱਜ ਦੇ ਦਿਨ 1978 ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ 213 ਯਾਤਰੀਆਂ ਨੂੰ ਲੈ ਕੇ ਸਮੁੰਦਰ ਵਿੱਚ ਡੁੱਬ ਗਿਆ ਸੀ।

Air India Crash: ਨਵੇਂ ਸਾਲ 'ਤੇ ਜਸ਼ਨ ਦਾ ਮਾਹੌਲ ਹੁੰਦਾ ਹੈ, ਪਰ ਸਾਲ ਦੇ ਪਹਿਲੇ ਦਿਨ ਇੱਕ ਦੁਖਦਾਈ ਘਟਨਾ ਵੀ ਇਤਿਹਾਸ ਵਿੱਚ ਦਰਜ ਹੈ। ਅੱਜ ਦੇ ਦਿਨ 1978 ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ 213 ਯਾਤਰੀਆਂ ਨੂੰ ਲੈ ਕੇ ਸਮੁੰਦਰ ਵਿੱਚ ਡੁੱਬ ਗਿਆ ਸੀ। ਸਮਰਾਟ ਅਸ਼ੋਕ ਨਾਮ ਦਾ ਇਹ ਬੋਇੰਗ 747 ਬੰਬਈ (ਹੁਣ ਮੁੰਬਈ) ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਪਲਾਂ ਬਾਅਦ, 1978 ਵਿੱਚ ਕੁਝ ਮਕੈਨੀਕਲ ਖਰਾਬੀ ਕਾਰਨ ਕਰੈਸ਼ ਹੋ ਗਿਆ ਸੀ। ਕਰੈਸ਼ ਹੋਈ ਏਅਰ ਇੰਡੀਆ ਦੇ ਬੋਇੰਗ 747 ਫਲਾਈਟ ਵਿੱਚ 190 ਯਾਤਰੀ ਅਤੇ 23 ਚਾਲਕ ਦਲ ਦੇ ਮੈਂਬਰ ਸਵਾਰ ਸਨ।

ਹੋਰ ਪੜ੍ਹੋ : ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਫਲਾਈਟ ਨੇ ਮੁੰਬਈ ਤੋਂ ਦੁਬਈ ਲਈ ਉਡਾਣ ਭਰੀ ਸੀ

ਇਹ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਹਵਾਈ ਹਾਦਸਿਆਂ ਵਿੱਚੋਂ ਇੱਕ ਹੈ। ਘਟਨਾ ਦੇ ਤੁਰੰਤ ਬਾਅਦ ਇਹ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਹ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ ਪਰ ਸਮੁੰਦਰ 'ਚ ਮਿਲੇ ਜਹਾਜ਼ ਦੇ ਮਲਬੇ ਦੀ ਜਾਂਚ ਨੇ ਸਾਬਤ ਕਰ ਦਿੱਤਾ ਕਿ ਇਹ ਹਾਦਸਾ ਸੀ। 1 ਜਨਵਰੀ, 1978 ਨੂੰ, ਏਅਰ ਇੰਡੀਆ ਦੀ ਉਡਾਣ ਬੋਇੰਗ 747 ਨੇ ਮੁੰਬਈ ਦੇ ਸਾਂਤਾ ਕਰੂਜ਼ ਹਵਾਈ ਅੱਡੇ (ਹੁਣ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ) ਤੋਂ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣ ਭਰੀ। ਉਡਾਣ ਭਰਨ ਤੋਂ ਬਾਅਦ ਜਹਾਜ਼ ਖੱਬੇ ਪਾਸੇ ਘੁੰਮਣ ਲੱਗਾ।

ਉਡਾਣ ਭਰਨ ਤੋਂ ਮਹਿਜ਼ 101 ਸਕਿੰਟ ਬਾਅਦ ਸਮੁੰਦਰ ਵਿੱਚ ਡਿੱਗ ਗਿਆ

ਕਪਤਾਨ ਨੇ ਜਹਾਜ਼ ਦੀ ਉਚਾਈ ਦਾ ਅੰਦਾਜ਼ਾ ਲਗਾਉਣ 'ਚ ਗਲਤੀ ਕੀਤੀ ਅਤੇ ਬੋਇੰਗ 747 ਤੇਜ਼ੀ ਨਾਲ ਡਿੱਗਣ ਲੱਗਾ। ਜਹਾਜ਼ ਉਡਾਣ ਭਰਨ ਤੋਂ ਮਹਿਜ਼ 101 ਸਕਿੰਟ ਬਾਅਦ ਅਰਬ ਸਾਗਰ ਵਿੱਚ ਡਿੱਗ ਗਿਆ। ਜਹਾਜ਼ ਵਿੱਚ 190 ਯਾਤਰੀ ਅਤੇ 23 ਚਾਲਕ ਦਲ ਦੇ ਮੈਂਬਰ ਸਵਾਰ ਸਨ ਅਤੇ ਸਾਰਿਆਂ ਦੀ ਮੌਤ ਹੋ ਗਈ। ਏਅਰ ਇੰਡੀਆ ਫਲਾਈਟ 855 ਇੱਕ ਬੋਇੰਗ 747-237B ਸੀ, ਜੋ 1971 ਵਿੱਚ ਬਣਾਈ ਗਈ ਸੀ ਅਤੇ ਇਸਦਾ ਨਾਮ ਸਮਰਾਟ ਅਸ਼ੋਕਾ ਸੀ।

ਇਸ ਜਹਾਜ਼ ਦੇ ਕਪਤਾਨ ਮਦਨ ਲਾਲ ਕੁੱਕਰ ਸਨ, ਜੋ ਉਸ ਸਮੇਂ 51 ਸਾਲ ਦੇ ਸਨ ਅਤੇ 1956 ਵਿਚ ਏਅਰ ਇੰਡੀਆ ਵਿਚ ਸ਼ਾਮਲ ਹੋਏ ਸਨ। 43 ਸਾਲਾ ਇੰਦੂ ਵਿਰਮਾਨੀ ਉਸ ਸਮੇਂ ਫਲਾਈਟ ਦੀ ਪਹਿਲੀ ਅਧਿਕਾਰੀ ਸੀ। ਜਦੋਂ ਬਾਅਦ ਵਿੱਚ ਜਾਂਚ ਕੀਤੀ ਗਈ ਤਾਂ ਜਹਾਜ਼ ਵਿੱਚ ਕਿਸੇ ਤਰ੍ਹਾਂ ਦੇ ਧਮਾਕੇ ਦਾ ਕੋਈ ਸਬੂਤ ਨਹੀਂ ਮਿਲਿਆ। ਹਾਦਸੇ ਤੋਂ ਬਾਅਦ ਕਈ ਦਿਨਾਂ ਤੱਕ ਸਮੁੰਦਰ ਵਿੱਚ ਜਾਂਚ ਜਾਰੀ ਰਹੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ

Embed widget