ਪੜਚੋਲ ਕਰੋ

Air India Hiring Plan: ਨਵੇਂ ਜਹਾਜ਼ ਖਰੀਦਣ ਤੋਂ ਬਾਅਦ, ਹੁਣ ਏਅਰ ਇੰਡੀਆ 2023 ਵਿੱਚ 5100 ਕ੍ਰੇਬਿਨ ਕ੍ਰੂ ਟ੍ਰੇਨੀ ਅਤੇ ਪਾਇਲਟਸ ਦੀ ਹਾਇਰਿੰਗ

Air India: ਏਅਰ ਇੰਡੀਆ ਨੇ ਪਹਿਲਾਂ 470 ਨਵੇਂ ਜਹਾਜ਼ ਖਰੀਦਣ ਦਾ ਐਲਾਨ ਕੀਤਾ ਸੀ ਅਤੇ ਹੁਣ ਕੰਪਨੀ 5100 ਕੈਬਿਨ ਕ੍ਰੂ ਅਤੇ ਪਾਇਲਟ ਦੀ ਹਾਇਰਿੰਗ ਕਰਨ ਜਾ ਰਹੀ ਹੈ।

Air India Hiring: ਏਅਰ ਇੰਡੀਆ 5100 ਕੈਬਿਨ ਕ੍ਰੂ ਟਰੇਨੀ ਅਤੇ ਪਾਇਲਟਾਂ ਦੀ ਭਰਤੀ ਦੀ ਤਿਆਰੀ ਕਰ ਰਹੀ ਹੈ। ਟਾਟਾ ਗਰੁੱਪ ਦੀ ਏਅਰ ਇੰਡੀਆ 2023 ਵਿੱਚ 4200 ਕਰੈਬਿਨ ਕ੍ਰੂ ਟਰੇਨੀ ਅਤੇ 900 ਪਾਇਲਟਾਂ ਦੀ ਭਰਤੀ ਕਰੇਗੀ। ਕੰਪਨੀ ਨੇ ਇਸ ਦਾ ਐਲਾਨ ਕੀਤਾ ਹੈ। ਪਿਛਲੇ ਹਫਤੇ ਹੀ ਏਅਰ ਇੰਡੀਆ ਨੇ 470 ਨਵੇਂ ਜਹਾਜ਼ ਖਰੀਦਣ ਲਈ ਏਅਰਬੱਸ ਅਤੇ ਬੋਇੰਗ ਨਾਲ ਸਮਝੌਤਾ ਕੀਤਾ ਹੈ, ਜਿਸ ਤੋਂ ਬਾਅਦ ਕੰਪਨੀ ਨੇ ਹੁਣ ਪਾਇਲਟਾਂ ਅਤੇ ਕੈਬਿਨ ਕ੍ਰੂ ਦੀ ਭਰਤੀ ਦਾ ਐਲਾਨ ਕੀਤਾ ਹੈ।

ਏਅਰ ਇੰਡੀਆ ਦੇ ਅਨੁਸਾਰ, ਜਿਹੜੇ ਕੈਬਿਨ ਕ੍ਰੂ ਟ੍ਰੇਨਿਜ਼ ਦੀ ਭਰਤੀ ਕੀਤੀ ਜਾਵੇਗੀ, ਉਨ੍ਹਾਂ ਨੂੰ ਮੁੰਬਈ ਵਿੱਚ ਏਅਰਲਾਈਨਜ਼ ਦੀ ਟ੍ਰੇਨਿੰਗ ਫੈਸਿਲਿਟੀ ਵਿੱਚ 15 ਹਫ਼ਤਿਆਂ ਦੇ ਟੈਨਿੰਗ ਪ੍ਰੋਗਰਾਮ ਵਿੱਚੋਂ ਗੁਜ਼ਰਨਾ ਹੋਵੇਗਾ, ਜਿਸ ਵਿੱਚ ਕਲਾਸਰੂਮ ਤੋਂ ਲੈ ਕੇ ਇਨਫਲਾਈਟ ਟ੍ਰੇਨਿੰਗ ਸ਼ਾਮਲ ਹੈ। ਇਸ ਤੋਂ ਪਹਿਲਾਂ ਮਈ 2022 ਅਤੇ ਫਰਵਰੀ 2023 'ਚ ਏਅਰ ਇੰਡੀਆ ਨੇ 1900 ਕੈਬਿਨ ਕ੍ਰੂ ਭਰਤੀ ਕੀਤੇ ਸਨ, ਜਿਨ੍ਹਾਂ ਵਿੱਚੋਂ 1100 ਕੈਬਿਨ ਕ੍ਰੂ ਨੂੰ ਜੁਲਾਈ 2022 ਤੋਂ ਜਨਵਰੀ 2023 ਦਰਮਿਆਨ ਸਿਖਲਾਈ ਦਿੱਤੀ ਜਾ ਚੁੱਕੀ ਹੈ। ਏਅਰ ਇੰਡੀਆ ਨੇ ਦੱਸਿਆ ਕਿ 500 ਕੈਬਿਨ ਕ੍ਰੂ ਨੂੰ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Lok Sabha Election 2024: ਊਧਵ ਠਾਕਰੇ ਨੂੰ ਮਿਲਣਗੇ CM ਕੇਜਰੀਵਾਲ ਅਤੇ ਭਗਵੰਤ ਮਾਨ, ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ

ਏਅਰ ਇੰਡੀਆ ਦੇ ਇਨਫਲਾਈਟ ਸਰਵੀਸਿਜ ਦੇ ਹੈਡ ਸੰਦੀਪ ਵਰਮਾ ਨੇ ਕਿਹਾ ਕਿ ਇਸ ਮਹੀਨੇ ਵੱਡੀ ਗਿਣਤੀ ਵਿਚ ਜਹਾਜ਼ਾਂ ਦਾ ਆਰਡਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਅਤੇ ਘਰੇਲੂ ਨੈਟਵਰਕ ਵਿੱਚ ਹੋਰ ਉਡਾਣਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। AIX ਕਨੈਕਟ 'ਤੇ ਘਰੇਲੂ ਰੂਟਾਂ ਦੀ ਮੁੜ ਸੰਰਚਨਾ ਕੀਤੀ ਜਾ ਰਹੀ ਹੈ। ਏਅਰ ਇੰਡੀਆ ਦੇ ਵਰਤਮਾਨ ਅਤੇ ਭਵਿੱਖ ਨੂੰ ਬਣਾਉਣ ਵਿੱਚ ਕੈਬਿਨ ਕ੍ਰੂ ਇੱਕ ਵੱਡੀ ਭੂਮਿਕਾ ਨਿਭਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪਾਇਲਟਾਂ ਅਤੇ ਮੇਨਟੇਨੈਂਸ ਇੰਜੀਨੀਅਰਾਂ ਦੀ ਭਰਤੀ ਨੂੰ ਅੱਗੇ ਵਧਾਇਆ ਜਾਵੇਗਾ।

ਜਦੋਂ ਤੋਂ ਏਅਰ ਇੰਡੀਆ ਨੂੰ ਟਾਟਾ ਗਰੁੱਪ ਦੁਆਰਾ ਐਕਵਾਇਰ ਕੀਤਾ ਗਿਆ ਹੈ, ਉਦੋਂ ਤੋਂ ਏਅਰਲਾਈਨਾਂ ਦੇ ਵਿਸਤਾਰ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਟਾਟਾ ਜਹਾਜ਼ਾਂ ਦੀ ਫਲੀਟ ਸੰਖਿਆ ਵਧਾਉਣ ਜਾ ਰਹੀ ਹੈ, ਜਦੋਂ ਕਿ ਉਸ ਦੀਆਂ ਹੋਰ ਏਅਰਲਾਈਨਾਂ ਵਿਸਤਾਰਾ, ਏਅਰ ਏਸ਼ੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਏਅਰ ਇੰਡੀਆ ਨਾਲ ਮਿਲ ਕੇ ਵੱਡੀਆਂ ਏਅਰਲਾਈਨਾਂ ਬਣਾ ਰਹੀਆਂ ਹਨ ਤਾਂ ਜੋ ਹੋਰ ਏਅਰਲਾਈਨਾਂ ਨੂੰ ਚੁਣੌਤੀ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ: Meghalaya Election 2023: ਪੀਐਮ ਮੋਦੀ ਦਾ ਵਿਰੋਧੀਆਂ ‘ਤੇ ਤੰਜ, ‘ ਕੁਝ ਲੋਕ ਮੋਦੀ ਦੇ ਮਰਨ ਦਾ ਇੰਤਜ਼ਾਰ ਕਰ ਰਹੇ ਹਨ, ਅਸੀਂ ਹਰ ਧਰਮ ਲਈ ਕੰਮ ਕਰਦੇ ਹਾਂ’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget