ਨਵੀਂ ਦਿੱਲੀ: ਏਅਰ ਇੰਡੀਆਂ ਦੇ ਪੰਜ ਪਾਇਲਟਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦਰਅਸਲ ਉਡਾਣ ਦੀ ਡਿਊਟੀ ਤੋਂ 72 ਘੰਟੇ ਪਹਿਲਾਂ
ਇਹ ਟੈਸਟ ਕੀਤਾ ਜਾਂਦਾ ਹੈ। ਮੌਜੂਦਾ ਸਮੇਂ ਇਹ ਸਾਰੇ ਮੁੰਬਈ 'ਚ ਹਨ।
ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ 'ਚ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਸੀ।
ਦੇਸ਼ 'ਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਇੱਥੇ ਕੋਰੋਨਾ ਵਾਇਰਸ ਕਾਰਨ ਹੁਣ ਤਕ 779 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕੁੱਲ ਮਰੀਜ਼ 20,228 ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ