ਪੜਚੋਲ ਕਰੋ

ਏਅਰ ਮਾਰਸ਼ਲ ਮਨਵੇਂਦਰ ਸਿੰਘ ਨੇ ਸੰਭਾਲਿਆ ਦੱਖਣੀ ਏਅਰ ਕਮਾਂਡ ਦੇ ਚੀਫ ਦਾ ਅਹੁਦਾ

ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੂੰ ਭਾਰਤੀ ਹਵਾਈ ਸੈਨਾ ਵਿਚ ਦੱਖਣੀ ਏਅਰ ਕਮਾਂਡ ਦੇ ਮੁੱਖੀ ਦਾ ਚਾਰਜ ਦਿੱਤਾ ਗਿਆ ਹੈ। ਮਨਵੇਂਦਰ ਸਿੰਘ ਕੋਲ 6600 ਘੰਟਿਆਂ ਤੋਂ ਵੱਧ ਉਡਾਣ ਦਾ ਤਜ਼ਰਬਾ ਹੈ।

ਤਿਰੂਵਨੰਤਪੁਰਮ: ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੇ ਸੋਮਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਦੱਖਣੀ ਏਅਰ ਕਮਾਂਡ ਦੇ ਚੀਫ ਦਾ ਅਹੁਦਾ ਸੰਭਾਲਿਆ ਹੈ। ਇੱਕ ਰਿਪੋਰਟ ਵਿਚ ਕਿਹਾ ਗਿਆ ਕਿ ਏਅਰ ਮਾਰਸ਼ਲ ਸਿੰਘ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ ਜਦੋਂ ਉਸਨੇ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ। ਦੱਸ ਦਈਏ ਕਿ ਏਅਰ ਮਾਰਸ਼ਲ ਸਿੰਘ 29 ਦਸੰਬਰ 1982 ਨੂੰ ਹੈਲੀਕਾਪਟਰ ਪਾਇਲਟ ਵਜੋਂ ਭਾਰਤੀ ਹਵਾਈ ਸੈਨਾ ਦੀ ਉਡਾਣ ਸ਼ਾਖਾ ਵਿੱਚ ਸ਼ਾਮਲ ਹੋਏ ਸੀ। ਇਸ ਤੋਂ ਪਹਿਲਾਂ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੇ 1 ਨਵੰਬਰ 2019 ਨੂੰ ਏਅਰ ਫੋਰਸ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ (ਨਿਰੀਖਣ ਅਤੇ ਸੁਰੱਖਿਆ) ਦਾ ਅਹੁਦਾ ਸੰਭਾਲਿਆ ਸੀ। ਲਗਪਗ ਚਾਲੀ ਸਾਲਾਂ ਦੇ ਕੈਰੀਅਰ ਵਿੱਚ ਏਅਰ ਅਫਸਰ ਨੇ ਕਈ ਕਿਸਮਾਂ ਦੇ ਹੈਲੀਕਾਪਟਰ ਅਤੇ ਸਿਖਲਾਈ ਦੇ ਜਹਾਜ਼ ਉਡਾਏ ਹਨ। ਇਸ ਦੇ ਨਾਲ ਹੀ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਵਿਆਪਕ ਸਿਖਲਾਈ ਨਾਲ ਜੁੜੇ ਤਜ਼ਰਬੇ ਨਾਲ ਉਹ ਸਿਖਿਅਤ ਫਲਾਇੰਗ ਇੰਸਟ੍ਰਕਟਰ ਵੀ ਹਨ। ਆਪਣੇ ਸ਼ਾਨਦਾਰ ਕਰੀਅਰ ਦੌਰਾਨ ਉਹ ਕਈ ਮਹੱਤਵਪੂਰਨ ਅਹੁਦਿਆਂ 'ਤੇ ਵੀ ਤਾਇਨਾਤ ਰਹੇ। ਉਨ੍ਹਾਂ ਨੂੰ ਇੱਕ ਕਾਰਜਸ਼ੀਲ ਹੈਲੀਕਾਪਟਰ ਯੂਨਿਟ ਦਾ ਕਮਾਂਡਿੰਗ ਅਧਿਕਾਰੀ ਵੀ ਬਣਾਇਆ ਜਾ ਚੁੱਕਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget