ਪੜਚੋਲ ਕਰੋ

23 ਸੂਬਿਆਂ ਦੇ 100 ਸ਼ਹਿਰਾਂ ਦੇ ਹਾਲਾਤ ਖਰਾਬ, ਹੁਣ ਕੇਂਦਰ ਸਰਕਾਰ ਚੁੱਕੇਗੀ ਵੱਡਾ ਕਦਮ

ਪ੍ਰਦੂਸ਼ਣ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਨੂੰ ਵਾਧੂ ਵਿੱਤੀ ਤੇ ਤਕਨੀਕੀ ਮਦਦ ਮੁਹੱਈਆ ਕਰਵਾਈ ਜਾਵੇਗੀ।

ਨਵੀਂ ਦਿੱਲੀ: ਹਵਾ ਪ੍ਰਦੂਸ਼ਣ ਦੀ ਸਮੱਸਿਆ ਇਕੱਲੇ ਦਿੱਲੀ ਹੀ ਨਹੀਂ ਸਗੋਂ ਦੇਸ਼ ਦੇ 23 ਸੂਬਿਆਂ ਦੇ 100 ਸ਼ਹਿਰਾਂ ‘ਚ ਹੈ। ਖਰਾਬ ਆਬੋ ਹਵਾ ਦੇ ਬਾਵਜੂਦ ਸੂਬਿਆਂ ਨੂੰ ਇਸ ਨਾਲ ਨਜਿੱਠਣ ‘ਚ ਕੋਈ ਦਿਲਚਸਪੀ ਨਹੀਂ। ਇਸ ਲਈ ਹੁਣ ਕੇਂਦਰ ਸਰਕਾਰ ਨੇ ਇਸ ਨਾਲ ਨਜਿੱਠਣ ਤੇ ਸੂਬਿਆਂ ਦੀ ਹਿੱਸੇਦਾਰੀ ਵਧਾਉਣ ਲਈ ਇਕ ਯੋਜਨਾ ‘ਤੇ ਕੰਮ ਸ਼ੁਰੂ ਕੀਤਾ ਹੈ।

ਪ੍ਰਦੂਸ਼ਣ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਨੂੰ ਵਾਧੂ ਵਿੱਤੀ ਤੇ ਤਕਨੀਕੀ ਮਦਦ ਮੁਹੱਈਆ ਕਰਵਾਈ ਜਾਵੇਗੀ। ਕੇਂਦਰੀ ਵਣ ਤੇ ਵਾਤਾਵਰਣ ਮਤਰਾਲੇ ਨੇ ਇਸ ਯੋਜਨਾ ‘ਤੇ ਇਸ ਲਈ ਵੀ ਕੰਮ ਸ਼ੁਰੂ ਕੀਤਾ ਹੈ ਕਿਉਂਕਿ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ ਤਹਿਤ ਸਾਲ 2024 ਤਕ ਹਵਾ ਸਾਫ ਕਰਨ ਦਾ ਟੀਚਾ ਰੱਖਿਆ ਹੈ।

ਇਸ ਤਹਿਤ ਪੀਐਮ 10 ਤੇ 2.5 ‘ਚ ਕਰੀਬ 30 ਫੀਸਦ ਤਕ ਕਮੀ ਲਿਆਉਣਾ ਹੈ ਜੋ ਸੂਬਿਆਂ ਦੀ ਸਰਗਰਮ ਹਿੱਸੇਦਾਰੀ ਤੋਂ ਬਿਨਾਂ ਸੰਭਵ ਨਹੀਂ। ਇਸ ਪੂਰੀ ਮੁਹਿੰਮ ‘ਚ ਸੂਬਿਆਂ ਦੀ ਭੂਮਿਕਾ ਵਧਾਉਣ ‘ਤੇ ਜੋਰ ਦਿੱਤਾ ਜਾਵੇਗਾ। ਦੇਸ਼ ਦੇ ਇਨ੍ਹਾਂ ਬਾਕੀ ਸ਼ਹਿਰਾਂ ‘ਚ ਪ੍ਰਦੂਸ਼ਣ ਦੇ ਵਧਦੇ ਪੱਧਰ ਤੋਂ ਸਰਕਾਰ ਇਸ ਲਈ ਵੀ ਚਿੰਤਤ ਹੈ ਕਿਉਂਕਿ ਉਹ ਦਿੱਲੀ-ਐਨਸੀਆਰ ਦੀਆਂ ਚੁਣੌਤੀਆਂ ਨਾਲ ਜੂਝ ਰਹੀ ਹੈ।

ਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

 

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget