ਪੜਚੋਲ ਕਰੋ

ਥੋੜ੍ਹੀ ਸੁਧਰੀ ਦਿੱਲੀ ਦੀ ਹਵਾ, ਪਰ 11 ਨਵੰਬਰ ਤਕ ਇਨ੍ਹਾਂ ਵਾਹਨਾਂ ਦੇ ਦਾਖ਼ਲੇ ‘ਤੇ ਰੋਕ

ਨਵੀਂ ਦਿੱਲੀ: ਸੁਪਰੀਮ ਕੋਰਟ ਦੀ ਮਨਾਹੀ ਤੋਂ ਬਾਅਦ ਵੀ ਦਿੱਲੀ ਵਾਸੀਆਂ ਨੇ ਦੀਵਾਲੀ ‘ਤੇ ਜੰਮ ਕੇ ਪਟਾਕੇ ਚਲਾਏ। ਜਿਸ ਕਰਕੇ ਦਿੱਲੀ ਦਾ ਪ੍ਰਦੂਸ਼ਣ ਦਾ ਪਧਰ ਹੋਰ ਵੱਧ ਗਿਆ। ਕਲ੍ਹ ਲੋਕਾਂ ਨੂੰ ਸਾਹ ਲੈਣ ‘ਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ ਅੱਜ ਹਵਾ ‘ਚ ਕੁਝ ਸੁਧਾਰ ਹੋਇਆ ਹੈ। ਦੀਵਾਲੀ ਤੋਂ ਬਾਅਦ ਦਿੱਲੀ ਦਾ ਪ੍ਰਦੂਸ਼ਣ ਲੈਵਲ ਪਿੱਛਲੇ ਸਾਲ ਤੋਂ ਦੁਗਣਾ ਸੀ। ਵੀਰਵਾਰ ਨੂੰ ਏਕਿਯੂਆਈ 642 ਰਿਕਾਰਡ ਕੀਤਾ ਗਿਆ ਜਦੋਂ ਕਿ 2017 ‘ਚ ਦੀਵਾਲੀ ਵਾਲੇ ਦਿਨ ਏਕਿਯੂਆਈ 367 ਸੀ ਅਤੇ 2016 ‘ਚ 425 ਸੀ। ਹਵਾ ਦੀ ਇਸ ਗੁਣਵੱਤਾ ‘ਚ ਜ਼ਿਆਦਾ ਸਮਾਂ ਰਹਿਣ ਨਾਲ ਲੋਕਾਂ ਦੀ ਸਹਿਤ ‘ਤੇ ਵੀ ਅਸਰ ਪਵੇਗਾ ਅਤੇ ਲੋਕਾਂ ਨੂੰ ਸਾਹ ਦੀ ਬਿਮਾਰੀਆਂ ਹੋ ਸਕਦੀਆਂ ਹਨ। ਥੋੜ੍ਹੀ ਸੁਧਰੀ ਦਿੱਲੀ ਦੀ ਹਵਾ, ਪਰ 11 ਨਵੰਬਰ ਤਕ ਇਨ੍ਹਾਂ ਵਾਹਨਾਂ ਦੇ ਦਾਖ਼ਲੇ ‘ਤੇ ਰੋਕ ਸਿਸਟਮ ਆਫ ਏਅਰ ਕੁਵਾਲਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ (ਸਫਰ) ਮੁਤਾਬਕ ਪਟਾਕਿਆਂ ਦੇ ਧੂਏਂ ਨੇ ਦਿੱਲੀ ਦੀ ਹਵਾ ਨੂੰ ਜ਼ਹਿਰੀਲੀ ਬਣਾਈਆ ਹੈ ਜੋ ਹੁਣ 642 ਏਕਿਯੂਆਈ ‘ਤੇ ਪਹੁੰਚ ਚੁੱਕਿਆ ਹੈ। ਸਫਰ ਦੀ ਰਿਪੋਰਟ ਮੁਤਾਬਕ ਦਿੱਲੀ ਦੀ ਹਵਾ ਦਾ ਅਗਲੇ ਦੋ ਦਿਨ ਤਕ ਅਜਿਹਾ ਹੀ ਬਣੇ ਰਹਿਣ ਦਾ ਅੰਦੇਸ਼ਾ ਹੈ ਦਿੱਲੀ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਨੇ ਵੀਰਵਾਰ ਨੂੰ ਰਾਤ 11 ਵਜੇ ਤੋਂ 11 ਨਵੰਬਰ ਰਾਤ 11 ਵਜੇ ਤਕ ਦਿਲੀ ‘ਚ ਭਾਰੀ ਵਾਹਨਾਂ ਦੀ ਐਂਟਰੀ ਵੀ ਬੰਦ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ‘ਚ ਜੇਕਰ ਪ੍ਰਦੂਸ਼ਣ ‘ਚ ਕੋਈ ਕਮੀ ਨਹੀਂ ਆਉਂਦੀ ਤਾਂ ਦਿੱਲੀ ‘ਚ ਨਿੱਜੀ ਵਾਹਨਾਂ ਲਈ ਫੇਰ ਜਿਸਤ-ਟਾਂਕ ਯਾਨੀ ਓਡ-ਈਵਨ ਯੋਜਨਾ ਸ਼ੁਰੂ ਕਰ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget