ਪੜਚੋਲ ਕਰੋ

Mumbai Rooftop Aircraft: ਸ਼ਖ਼ਸ ਨੇ ਘਰ ਦੀ ਛੱਤ 'ਤੇ ਹੀ ਬਣਾਇਆ ਜਹਾਜ਼, ਮਦਦ ਲਈ ਅੱਗੇ ਆਈ ਮਹਾਰਾਸ਼ਟਰ ਸਰਕਾਰ

ਕਪਤਾਨ ਅਮੋਲ ਯਾਦਵ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਜਹਾਜ਼ ਨੇ ਪਹਿਲੇ ਪੜਾਅ ਦੀ ਅਜਮਾਇਸ਼ੀ ਉਡਾਣ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਯਾਦਵ ਨੇ ਇਸ ਜਹਾਜ਼ ਨੂੰ ਕਾਂਦਿਵਲੀ ਸਥਿਤ ਆਪਣੇ ਘਰ ਦੀ ਛੱਤ 'ਤੇ ਬਣਾਇਾ ਹੈ।

ਮੁੰਬਈ: ਕਹਿੰਦੇ ਹਨ ਕਿ 'ਜ਼ਰੂਰਤ ਕਾਢ ਦੀ ਜਨਨੀ ਹੈ', ਇਸ ਨੂੰ ਇੱਕ ਵਾਰ ਫੇਰ ਸਹੀ ਸਾਬਤ ਕੀਤਾ ਹੈ ਕੈਪਟਨ ਅਮੋਲ ਯਾਦਵ ਨੇ। ਜਿਨ੍ਹਾਂ ਨੇ ਆਪਣੇ ਗਰ ਦੀ ਹੀ ਛੱਤ 'ਤੇ 'Made in India' ਤਹਿਤ ਜਹਾਜ਼ ਤਿਆਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਹੁਣ ਇਸ ਜਹਾਜ਼ ਨੂੰ ਬਣਾਉਣ ਕਰਕੇ ਕੈਪਟਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਮਦਦ ਦਿੱਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਖੁਦ ਰਾਜ ਦੇ ਉਦਯੋਗ ਮੰਤਰੀ ਸੁਭਾਸ਼ ਦੇਸਾਈ ਨੇ ਮੰਗਲਵਾਰ ਨੂੰ ਦਿੱਤੀ। ਯਾਦਵ ਨੇ ਪਿਛਲੇ ਹਫਤੇ ਦਾਅਵਾ ਕੀਤਾ ਸੀ ਕਿ ਉਸ ਦੇ ਹਵਾਈ ਜਹਾਜ਼ ਨੇ ਅਜਮਾਇਸ਼ੀ ਉਡਾਣ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਯਾਦਵ ਨੇ ਇਸ ਜਹਾਜ਼ ਨੂੰ ਕਾਂਦਿਵਲੀ ਸਥਿਤ ਆਪਣੇ ਘਰ ਦੀ ਛੱਤ 'ਤੇ ਵਿਕਸਤ ਕੀਤਾ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਪਿਛਲੇ ਸਾਲ ਦੇ ਪਹਿਲੇ ਪੜਾਅ ਦੀ ਟੈਸਟ ਉਡਾਣ ਦੀ ਇਜਾਜ਼ਤ ਦੇ ਦਿੱਤੀ ਸੀ। Mumbai Rooftop Aircraft: ਸ਼ਖ਼ਸ ਨੇ ਘਰ ਦੀ ਛੱਤ 'ਤੇ ਹੀ ਬਣਾਇਆ ਜਹਾਜ਼, ਮਦਦ ਲਈ ਅੱਗੇ ਆਈ ਮਹਾਰਾਸ਼ਟਰ ਸਰਕਾਰ ਦੱਸ ਦਈਏ ਕਿ ਯਾਦਵ ਇਸ 'ਤੇ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਹਨ। ਪਿਛਲੇ ਹਫਤੇ ਉਨ੍ਹਾਂ ਕਿਹਾ ਸੀ ਕਿ ਅਗਲੇ ਹਫਤੇ ਦੇ ਟੈਸਟ ਲਈ ਜਹਾਜ਼ ਨੂੰ 2000 ਫੁੱਟ ਦੀ ਉਚਾਈ 'ਤੇ ਉੱਡਣਾ ਪਏਗਾ। ਯਾਦਵ ਜੈੱਟ ਏਅਰਵੇਜ਼ ਦਾ ਸਾਬਕਾ ਪਾਇਲਟ ਰਿਹਾ ਹੈ, ਜਿਸ ਦਾ ਕੰਮਕਾਜ ਰੁਕ ਗਿਆ ਹੈ। ਉਧਰ ਦੇਸਾਈ ਨੇ ਕਿਹਾ ਕਿ ਮੁੱਖ ਮੰਤਰੀ ਉਧਵ ਠਾਕਰੇ ਨੇ ਖੁਦ ਯਾਦਵ ਦੀ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਕੇਸ: ਸੁਪਰੀਮ ਕੋਰਟ ਦਾ ਫੈਸਲਾ, CBI ਕਰੇਗੀ ਜਾਂਚ ਕਾਂਗਰਸ ਦਾ ਅਗਲਾ ਪ੍ਰਧਾਨ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰਲਾ? ਰਾਹੁਲ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ

ਘੱਟ ਪਾਣੀ ਪੀਣ ਨਾਲ ਹੁੰਦੀਆਂ ਇਹ ਦਿੱਕਤਾਂ, ਜਾਣੋ ਸਿਹਤ ਮਾਹਿਰਾਂ ਤੋਂ ਕੀ ਹੈ ਸਹੀ ਮਾਤਰਾ

Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ

Embed widget