ਪੜਚੋਲ ਕਰੋ

ਇੰਡੀਗੋ ਬਣੀ ਸਭ ਤੋਂ ਖ਼ਰਾਬ ਸੇਵਾਵਾਂ ਦੇਣ ਵਾਲੀ ਏਅਰਲਾਈਨ

ਨਵੀਂ ਦਿੱਲੀ: ਸੰਸਦ ਕਮੇਟੀ ਦਾ ਕਹਿਣਾ ਹੈ ਕਿ ਪ੍ਰਾਈਵੇਟ ਖੇਤਰ ਦੀ ਏਅਰਲਾਈਨ ਇੰਡੀਗੋ ਇਸ ਸਾਲ ਯਾਤਰੀਆਂ ਮੁਤਾਬਕ ਸਭ ਤੋਂ ਖ਼ਰਾਬ ਸੇਵਾਵਾਂ ਦੇਣ ਵਾਲੀ ਏਅਰਲਾਈਨ ਰਹੀ ਹੈ। ਜਦਕਿ ਏਅਰਇੰਡੀਆ ਦੇ ਯਾਰਤੀ-ਸਾਮਾਨ ਨੀਤੀ ਸਭ ਤੋਂ ਵਧੀਆ ਰਹੀ ਹੈ। ਇਸ ਰਿਪੋਰਟ ਦੀ ਤਾਜ਼ਾ ਜਾਣਕਾਰੀ ਤ੍ਰਿਣਮੂਲ ਕਾਂਗਰਸ ਦੇ ਮੈਂਬਰ ਤੇ ਕਮੇਟੀ ਮੈਂਬਰ ਡੇਰੇਕ ਓ’ਬ੍ਰਾਇਨ ਨੇ ਵੀਰਵਾਰ ਨੂੰ ਪ੍ਰੈਸ ਕਾਨਫਰੰਸ ‘ਚ ਦਿੱਤੀ। ਇਸ ‘ਚ ਕਿਹਾ ਗਿਆ ਕਿ ਤਿਉਹਾਰਾਂ ਦੇ ਮੌਸਮ ‘ਚ ਕੁਝ ਏਅਰਲਾਈਨਜ਼ ਨੇ ਯਾਤਰੀਆਂ ਤੋਂ ਆਮ ਨਾਲੋਂ 8-10 ਗੁਣਾ ਜ਼ਿਆਦਾ ਕਿਰਾਇਆ ਲਿਆ। ਓ’ਬ੍ਰਾਇਨ ਨੇ ਕਿਹਾ, “ਇਸ ਗੱਲ ਨੂੰ ਲੈ ਕੇ ਕਮੇਟੀ ਸਾਫ ਹੈ ਕਿ ਇੰਡੀਗੋ ਦਾ ਪ੍ਰਦਰਸ਼ਨ ਬੇਹੱਦ ਖ਼ਰਾਬ ਰਿਹਾ। 30 ਮੈਂਬਰਾਂ ਨੇ ਇਸ ਗੱਲ ‘ਤੇ ਆਪਣੀ ਸਹਿਮਤੀ ਜਤਾਈ ਹੈ।" ਉਨ੍ਹਾਂ ਕਿਹਾ, “ਕਮੇਟੀ ਦਾ ਹਰ ਮੈਂਬਰ ਕੁੱਝ ਪ੍ਰਾਈਵੇਟ ਏਅਰਲਾਈਨਾਂ ਦੇ ਵਤੀਰੇ ਤੋਂ ਨਾਖੁਸ਼ ਹੈ ਪਰ ਇੰਡੀਗੋ ਦੇ ਮਾਮਲੇ ‘ਚ ਕੁਝ ਜ਼ਿਆਦਾ ਹੀ ਨਿਰਾਸ਼ ਹਨ। ਇਹ ਏਅਰਲਾਈਨ ਸਾਮਾਨ ਦਾ ਭਾਰ 1-2 ਕਿਲੋ ਜ਼ਿਆਦਾ ਹੋਣ ‘ਤੇ ਵੀ ਕਿਰਾਇਆ ਲੈਂਦੀ ਹੈ।" ਟੀਐਮਸੀ ਸਾਂਸਦ ਨੇ ਕਿਹਾ ਕਿ ਇਹ ਸਿਰਫ ਉਨ੍ਹਾਂ ਦਾ ਨਹੀਂ ਸਗੋਂ ਸਾਰੇ ਮੈਂਬਰਾਂ ਦਾ ਕਹਿਣਾ ਹੈ। ਇਸ ਦੇ ਨਾਲ ਹੀ ਕਮੇਟੀ ‘ਚ ਸਿਫਾਰਸ਼ ਕੀਤੀ ਗਈ ਹੈ ਕਿ ਟਿਕਟ ਰੱਦ ਕਰਨ ‘ਤੇ ਕਿਰਾਏ ‘ਚ 5 ਫੀਸਦੀ ਦੀ ਕਟੌਤੀ ਹੀ ਹੋਣੀ ਚਾਹੀਦੀ ਹੈ। ਸਾਮਾਨ ਨਾਲ ਜੁੜੀ ਨੀਤੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰੀ ਏਅਰਲਾਈਨ ਦੀ ਇਸ ਨਾਲ ਜੁੜੀ ਨੀਤੀ ਸਭ ਤੋਂ ਵਧੀਆ ਹੈ। ਕੰਪਨੀਆਂ ਨੂੰ ਸਾਮਾਨ ਦੀ ਸੀਮਾ ‘ਚ ਵਾਧਾ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget