ਪੜਚੋਲ ਕਰੋ

ਕੱਲ੍ਹ ਤੋਂ ਮੋਬਾਈਲ ਕਾਲ ਤੇ ਡੇਟਾ ਮਹਿੰਗਾ, ਨਵੇਂ ਟੈਰਿਫ ਪਲਾਨ ਜਾਰੀ

ਤਿੰਨ ਦਸੰਬਰ ਦੀ ਰਾਤ ਤੋਂ ਨਵੇਂ ਟੈਰਿਫ ਪਲਾਨ ਲਾਗੂ ਹੋਣ ਜਾ ਰਹੇ ਹਨ। ਵੋਡਾਫੋਨ-ਆਈਡੀਆ ਆਪਣੇ ਨਵੇਂ ਪਲਾਨ ਦੀ ਲਿਸਟ ਜਾਰੀ ਕਰ ਚੁੱਕੀ ਹੈ। ਅਜਿਹੇ ‘ਚ ਹੁਣ ਏਅਰਟੈੱਲ ਨੇ ਵੀ ਨਵੇਂ ਪਲਾਨ ਦੀ ਲਿਸਟ ਜਾਰੀ ਕਰ ਦਿੱਤੀ ਹੈ।

ਨਵੀਂ ਦਿੱਲੀ: ਤਿੰਨ ਦਸੰਬਰ ਦੀ ਰਾਤ ਤੋਂ ਨਵੇਂ ਟੈਰਿਫ ਪਲਾਨ ਲਾਗੂ ਹੋਣ ਜਾ ਰਹੇ ਹਨ। ਵੋਡਾਫੋਨ-ਆਈਡੀਆ ਆਪਣੇ ਨਵੇਂ ਪਲਾਨ ਦੀ ਲਿਸਟ ਜਾਰੀ ਕਰ ਚੁੱਕੀ ਹੈ। ਅਜਿਹੇ ‘ਚ ਹੁਣ ਏਅਰਟੈੱਲ ਨੇ ਵੀ ਨਵੇਂ ਪਲਾਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਏਅਰਟੈੱਲ ਦੇ ਨਵੇਂ ਟੈਰਿਫ ਪਲਾਨ 19 ਰੁਪਏ ਤੋਂ ਸ਼ੁਰੂ ਹੋ ਕੇ 2398 ਰੁਪਏ ਤਕ ਹਨ। ਲੌਂਗ ਟਾਈਮ ਵੈਲੀਡਿਟੀ ਵਾਲੇ ਟੌਪ ਪਲਾਨਸ ‘ਚ ਗਾਹਕਾਂ ਨੂੰ ਹੁਣ 699 ਰੁਪਏ ਜ਼ਿਆਦਾ ਖ਼ਰਚ ਕਰਨੇ ਹੋਣਗੇ। ਏਅਰਟੈੱਲ ਨੇ ਹੁਣ ਤਕ ਕੁੱਲ 10 ਨਵੇਂ ਟੈਰਿਫ ਪਲਾਨਸ ਲੌਂਚ ਕੀਤਾ ਹਨ। ਏਅਰਟੈੱਲ ਦੇ ਨਵੇਂ ਤੇ ਪੁਰਾਣੇ ਪਲਾਨਸ ਦੀ ਕੀਮਤਾਂ ‘ਚ ਫਰਕ
ਪੁਰਾਣਾ ਪਲਾਨ (ਰੁ:) ਵੈਲੀਡਿਟੀ ਬੈਨੀਫਿੱਟ ਨਵਾਂ ਪਲਾਨ (ਰੁ:) ਵੈਲੀਡਿਟੀ ਬੈਨੀਫਿੱਟ
19 2 ਅਨਲਿਮਟਿਡ ਕਾਲਿੰਗ, 200MB ਡੇਟਾ 19 2 ਅਨਲਿਮਟਿਡ ਕਾਲਿੰਗ, 100 SMS/day, 150MB ਡੇਟਾ
35 28 26.66 ਟਾਕਟਾਈਮ, 100MB ਡੇਟਾ 49 28 38.52 ਟਾਕਟਾਈਮ, 100MB ਡੇਟਾ
65 28 130 ਟਾਕਟਾਈਮ, 200MB ਡੇਟਾ 79 28 63.95 ਟਾਕਟਾਈਮ, 200MB ਡੇਟਾ
129 28 ਅਨਲਿਮਟਿਡ ਕਾਲਿੰਗ, 300SMS, 2GB ਡੇਟਾ 148 28 ਅਨਲਿਮਟਿਡ ਕਾਲਿੰਗ, 300 SMS/day, 2GB/day ਡੇਟਾ
169 jW 199 28 ਅਨਲਿਮਟਿਡ ਕਾਲਿੰਗ, 100 SMS/day, 1 GB/day ਡੇਟਾ 248 28 ਅਨਲਿਮਟਿਡ ਕਾਲਿੰਗ, 100 SMS/day, 1.5GB/day ਡੇਟਾ
249 28 ਅਨਲਿਮਟਿਡ ਕਾਲਿੰਗ, 100 SMS/day, 2GB/day ਡੇਟਾ 298 28 ਅਨਲਿਮਟਿਡ ਕਾਲਿੰਗ, 100 SMS/day, 2GB/day ਡੇਟਾ
448 82 ਅਨਲਿਮਟਿਡ ਕਾਲਿੰਗ, 100 SMS/day, 1.5GB/day ਡੇਟਾ 598 84 ਅਨਲਿਮਟਿਡ ਕਾਲਿੰਗ, 100 SMS/day, 1.5GB/day ਡੇਟਾ
499 82 ਅਨਲਿਮਟਿਡ ਕਾਲਿੰਗ, 100 SMS/day, 2GB/day ਡੇਟਾ 698 84 ਅਨਲਿਮਟਿਡ ਕਾਲਿੰਗ, 100 SMS/day, 2GB/day
998 336 ਅਨਲਿਮਟਿਡ ਕਾਲਿੰਗ, 3600SMS, 12GB ਡੇਟਾ 1498 365 ਅਨਲਿਮਟਿਡ ਕਾਲਿੰਗ, 3600SMS, 24GB ਡੇਟਾ
1699 365 ਅਨਲਿਮਟਿਡ ਕਾਲਿੰਗ, 100 SMS/day, 1.5GB/day ਡੇਟਾ
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget