ਪੜਚੋਲ ਕਰੋ

JIO ਦੇ ਆਫ਼ਰ ਤੋਂ ਏਅਰਟੈੱਲ ਨੂੰ ਛਿੜੀ ਕੰਬਣੀ

ਨਵੀਂ ਦਿੱਲੀ: ਰਿਲਾਇੰਸ ਦੇ ਜੀਓ ਦੇ ਲਾਂਚ ਹੋਣ ਦੇ ਨਾਲ ਹੀ ਟੈਲੀਕਾਮ ਕੰਪਨੀਆਂ ਵਿੱਚ ਅਫੜਾ-ਤਫੜੀ ਮੱਚੀ ਹੋਈ ਹੈ। ਟੈਲੀਕਾਮ ਕੰਪਨੀਆਂ ਨੂੰ ਸਭ ਤੋਂ ਵੱਧ ਜੀਓ ਵੱਲੋਂ ਦਿੱਤੀ ਗਈ ਮੁਫ਼ਤ ਕਾਲ ਦੀ ਸੁਵਿਧਾ ਤੋਂ ਹੈ। ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਨੇ ਟਰਾਈ ਅਪੀਲ ਕੀਤੀ ਹੈ ਕਿ ਜੀਓ ਦੀ ਮੁਫ਼ਤ ਕਾਲ ਦੀ ਸੁਨਾਮੀ ਨਾਲ ਦੂਜੀਆਂ ਕੰਪਨੀਆਂ ਉੱਤੇ ਜ਼ਿਆਦਾ ਪ੍ਰਭਾਵ ਨਾ ਪਵੇ।               ਏਅਰਟੈੱਲ, ਵੋਡਾਫੋਨ, ਆਡੀਆ ਤੇ ਰਿਲਾਇੰਸ ਜੀਓ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਟਰਾਈ ਦੇ ਨਾਲ ਬੈਠਕ ਕੀਤੀ। ਇਸ ਬੈਠਕ ਦਾ ਮੁੱਦਾ ਜੀਓ ਤੇ ਬਾਕੀ ਟੈਲੀਕਾਮ ਅਪਰੇਟਰਾਂ ਦੇ ਵਿਚਕਾਰ ਇੰਟਰ ਕਨੈੱਕਟ ਪੁਆਇੰਟ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੁਲਝਾਉਣ ਸੀ। ਜੀਓ ਦਾ ਦੋਸ਼ ਹੈ ਕਿ ਬਾਕੀ ਟੈਲੀਕਾਮ ਕੰਪਨੀਆਂ ਉਨ੍ਹਾਂ ਨੂੰ ਪ੍ਰਾਪਤ ਸੰਖਿਆ ਵਿੱਚ ਇੰਟਰ ਕਨੈੱਕਟ ਪੁਆਇੰਟ ਨਹੀਂ ਦੇ ਰਹੀਆਂ ਜਿਸ ਦੇ ਕਾਰਨ ਗ੍ਰਾਹਕਾਂ ਨੂੰ ਭਾਰੀ ਗਿਣਤੀ ਵਿੱਚ ਕਾਲ ਡਰਾਪ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।             ਦੂਜੇ ਪਾਸੇ ਬਾਕੀ ਕੰਪਨੀਆਂ ਜੀਓ ਦੇ ਇਸ ਦੋਸ਼ ਨੂੰ ਖ਼ਾਰਜ ਕਰ ਰਹੀਆਂ ਹਨ। ਜੀਓ ਦੀ ਸੇਵਾਵਾਂ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜਿਸ ਵਿੱਚ ਸ਼ੁਰੂਆਤੀ ਆਫ਼ਰ ਤਹਿਤ 31 ਦਸੰਬਰ ਤੱਕ ਸਾਰਿਆਂ ਨੂੰ ਡਾਟਾ ਮੁਫ਼ਤ ਦਿੱਤਾ ਗਿਆ ਹੈ। ਕਾਲ ਵੀ ਗਾਹਕਾਂ ਨੂੰ ਮੁਫ਼ਤ ਦਿੱਤੀ ਗਈ ਹੈ।           ਦੂਜੀਆਂ ਕੰਪਨੀਆਂ ਜੀਓ ਦੀ ਇਸ ਗੱਲ ਦਾ ਵਿਰੋਧ ਕਰ ਰਹੀਆਂ ਹਨ। ਦੂਜੀਆਂ ਕੰਪਨੀਆਂ ਦਾ ਕਹਿਣਾ ਹੈ ਕਿ ਮੁਫ਼ਤ ਵਿੱਚ ਦਿੱਤੀ ਗਈ ਸੇਵਾਵਾਂ ਸਹੀ ਨਹੀਂ ਹਨ ਕਿਉਂਕਿ ਇਸ ਨਾਲ ਜੀਓ ਰਾਹੀਂ ਗੱਲ ਕਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਜਾਵੇਗੀ ਜਿਸ ਨਾਲ ਨੈੱਟਵਰਕ ਉੱਤੇ ਦਬਾਅ ਰਹੇਗਾ।  

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget