ਪੜਚੋਲ ਕਰੋ

ਅਜੈ ਚੌਟਾਲਾ ਨੂੰ ਮਿਲੀ 14 ਦਿਨਾਂ ਦੀ ਫਰਲੋ

ਜੇਜੇਪੀ ਦੇ ਨੇਤਾ ਦੁਸ਼ਿਅੰਤ ਚੌਟਾਲਾ ਦੇ ਪਿਤਾ ਅਜੈ ਚੌਟਾਲਾ ਨੂੰ 14 ਦਿਨਾਂ ਦੀ ਮਿਆਦ ਲਈ ਫਰਲੋ ਮਿਲ ਗਈ ਹੈ। ਤਿਹਾੜ ਜੇਲ੍ਹ ਦੇ ਡੀਜੀ ਨੇ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਤਿਹਾੜ ਜੇਲ੍ਹ ਤੋਂ ਰਿਹਾ ਕੀਤਾ ਜਾਵੇਗਾ।

ਚੰਡੀਗੜ੍ਹ: ਜੇਜੇਪੀ ਦੇ ਨੇਤਾ ਦੁਸ਼ਿਅੰਤ ਚੌਟਾਲਾ ਦੇ ਪਿਤਾ ਅਜੈ ਚੌਟਾਲਾ ਨੂੰ 14 ਦਿਨਾਂ ਦੀ ਮਿਆਦ ਲਈ ਫਰਲੋ ਮਿਲ ਗਈ ਹੈ। ਤਿਹਾੜ ਜੇਲ੍ਹ ਦੇ ਡੀਜੀ ਨੇ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਤਿਹਾੜ ਜੇਲ੍ਹ ਤੋਂ ਰਿਹਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਦੁਸ਼ਿਅੰਤ ਨੇ ਵਿਧਾਨ ਸਭਾ ਚੋਣਾਂ ‘ਚ 10 ਸੀਟਾਂ ‘ਤੇ ਕਬਜ਼ਾ ਕਰ ਸੂਬੇ ‘ਚ ਸਰਕਾਰ ਬਣਾਉਨ ਲਈ ਬੀਜੇਪੀ ਨੂੰ ਸਮੱਰਥਨ ਦਿੱਤਾ ਹੈ। ਨਾਲ ਹੀ ਦੁਸ਼ਿਅੰਤ ਨੇ ਸਾਫ਼ ਕੀਤਾ ਹੈ ਕਿ ਚੋਣ ਜਾਬਤਾ ਲੱਗੇ ਹੋਣ ਕਾਰਨ ਉਹ ਫਰੋਲ ‘ਤੇ ਨਹੀਂ ਆ ਪਾ ਰਹੇ ਸੀ। ਹਰਿਆਣਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਦੁਪਹਿਰ ਬਾਅਦ ਹੋਵੇਗਾ। ਦੁਸ਼ਿਅੰਤ ਨੇ ਆਪਣੀ ਪਾਰਟੀ ਦੀ ਸ਼ੁਰੂਆਤ ਮਈ ‘ਚ ਜੀਂਦ ‘ਚ ਜ਼ਿਮਨੀ ਚੋਣਾਂ ਦੌਰਾਨ ਕੀਤੀ ਸੀ। ਅਜੈ ਚੌਟਾਲਾ ਹਰਿਆਣਾ ‘ਚ ਜੂਨੀਅਰ ਬੇਸਿਕ ਟ੍ਰੈਂਡ (ਜੇਬੀਟੀ) ਟੀਚਰ ਘੋਟਾਲਾ ਮਾਮਲੇ ‘ਚ ਜੇਲ੍ਹ ਗਏ ਸੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਈਨੇਲੋ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਬੇਟੇ ਅਜੈ ਚੌਟਾਲਾ ਨੂੰ ਸੀਬੀਆਈ ਦੀ ਸਪੈਸ਼ਲ ਕੋਰਟ ਨੇ 10-10 ਸਾਲ ਦੀ ਸਜ਼ਾ ਸੁਣਾਈ ਸੀ। ਇਸ ਘੁਟਾਲੇ ‘ਚ ਕੁਲ 55 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਸਾਲ ਜੂਨ ‘ਚ ਤਿਹਾੜ ਜੇਲ੍ਹ ‘ਚ ਹੋਈ ਚੈਕਿੰਗ ਦੌਰਾਨ ਅਜੈ ਚੌਟਾਲਾ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਸੀ। ਇਸ ਦੌਰਾਨ ਵੀ ਅਜੇ ਕਾਫੀ ਸੁਰਖੀਆਂ ‘ਚ ਰਹੇ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget