ਪੜਚੋਲ ਕਰੋ

ਅਜੇ ਦੇਵਗਨ ਨੇ ਸਿਆਸੀ ਐਂਟਰੀ 'ਤੇ ਦਿੱਤਾ ਅਨੋਖਾ ਜਵਾਬ

ਇਸ ਵਾਰ ਲੋਕ ਸਭਾ ਚੋਣਾਂ ‘ਚ ਪਾਰਟੀਆਂ ਨੇ ਕਈ ਫ਼ਿਲਮੀ ਸਿਤਾਰਿਆਂ ਨੂੰ ਚੋਣ ਮੈਦਾਨ ‘ਚ ਉਤਾਰਿਆ। ਇਸ ‘ਚ ਸਭ ਤੋਂ ਜ਼ਿਆਦਾ ਸੁਰਖੀਆ ਸੰਨੀ ਦਿਓਲ ਨੇ ਬਟੋਰੀਆਂ ਹਨ। ਉਨ੍ਹਾਂ ਤੋਂ ਬਾਅਦ ਸੁਨੀਲ ਸ਼ੈਟੀ ਦੀ ਰਾਜਨੀਤੀ ‘ਚ ਐਂਟਰੀ ਦੀਆਂ ਖ਼ਬਰਾਂ ਵੀ ਆਈਆ ਜਿਨ੍ਹਾਂ ਨੂੰ ਉਨ੍ਹਾਂ ਨੇ ਨਾਕਾਰ ਦਿੱਤਾ।

ਮੁੰਬਈ: ਇਨ੍ਹਾਂ ਲੋਕ ਸਭਾ ਚੋਣਾਂ ਦਾ ਰੰਗ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਦੀਆਂ ਚੋਣਾਂ ਦੇ ਆਖਰੀ ਫੇਸ ‘ਚ ਵੋਟਿੰਗ ਬਾਕੀ ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਵਾਰ ਲੋਕ ਸਭਾ ਚੋਣਾਂ ‘ਚ ਪਾਰਟੀਆਂ ਨੇ ਕਈ ਫ਼ਿਲਮੀ ਸਿਤਾਰਿਆਂ ਨੂੰ ਚੋਣ ਮੈਦਾਨ ‘ਚ ਉਤਾਰਿਆ। ਇਸ ‘ਚ ਸਭ ਤੋਂ ਜ਼ਿਆਦਾ ਸੁਰਖੀਆ ਸੰਨੀ ਦਿਓਲ ਨੇ ਬਟੋਰੀਆਂ ਹਨ। ਉਨ੍ਹਾਂ ਤੋਂ ਬਾਅਦ ਸੁਨੀਲ ਸ਼ੈਟੀ ਦੀ ਰਾਜਨੀਤੀ ‘ਚ ਐਂਟਰੀ ਦੀਆਂ ਖ਼ਬਰਾਂ ਵੀ ਆਈਆ ਜਿਨ੍ਹਾਂ ਨੂੰ ਉਨ੍ਹਾਂ ਨੇ ਨਾਕਾਰ ਦਿੱਤਾ। ਇਸ ਤੋਂ ਬਾਅਦ ਰਾਜਨੀਤੀ ‘ਚ ਆਉਣ ਨੂੰ ਲੈ ਕੇ ਸਿੰਘਮ ਐਕਟਰ ਅਜੇ ਦੇਵਗਨ ਦੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਅਜੇ ਨੇ ਕਿਹਾ ਕਿ ਉਹ ਕਦੇ ਵੀ ਰਾਜਨੀਤੀ ‘ਚ ਨਹੀਂ ਆਉਣਗੇ ਤੇ ਇਸ ਪਿੱਛੇ ਉਨ੍ਹਾਂ ਦਾ ਵੱਖਰਾ ਕਾਰਨ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬੇਹੱਦ ਸ਼ਰਮੀਲੇ ਹਨ ਤੇ ਅਜਿਹੇ ‘ਚ ਲੋਕਾਂ ‘ਚ ਜ਼ਿਆਦਾ ਨਹੀਂ ਰਹਿ ਸਕਦੇ। ਅਜੇ ਨੇ ਕਿਹਾ ਕਿ ਰਾਜਨੀਤੀ ਲੋਕਾਂ ਲਈ ਹੁੰਦੀ ਹੈ ਤੇ ਮੈਂ ਰਾਜਨੀਤੀ ਲਈ ਬੇਹੱਦ ਸ਼ਰਮੀਲਾ ਹਾਂ। ਉਨ੍ਹਾਂ ਕਿਹਾ ਕਿ ਤੁਸੀਂ ਉਦੋਂ ਤਕ ਚੰਗੇ ਨੇਤਾ ਨਹੀਂ ਬਣ ਸਕਦੇ ਜਦੋਂ ਤਕ ਤੁਸੀਂ ਲੋਕਾਂ ‘ਚ ਜਾ ਕੇ ਗ੍ਰਾਊਂਡ ਪੱਧਰ ‘ਤੇ ਕੰਮ ਨਹੀਂ ਕਰਦੇ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਦੋ ਸਾਥੀਆਂ ਸੰਨੀ ਦਿਓਲ ਤੇ ਉਰਮਿਲਾ ਮਾਂਤੋਡਕਰ ਦੇ ਕਾਮਯਾਬ ਹੋਣ ਦੀ ਕਾਮਨਾ ਕੀਤੀ।

ਟਾਪ ਹੈਡਲਾਈਨ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget