ਪੜਚੋਲ ਕਰੋ

ਏਕੇ-47 ਲਹਿਰਾਉਂਦੇ ਨੌਜਵਾਨਾਂ ਦਾ ਵੀਡੀਓ ਵਾਇਰਲ, ਜਾਂਚ ਦੇ ਹੁਕਮ

ਬਾਡ ਥਾਣਾ ਦੀ ਪੁਲਿਸ ਨੇ ਵੀਰਵਾਰ ਨੂੰ ਵਾਇਰਲ ਹੋਏ ਵੀਡੀਓ ਜਿਸ ‘ਚ ਦੋ ਨੌਜਵਾਨ ਏਕੇ-47 ਰਾਈਫਲ ਲਹਿਰਾਉਂਦੇ ਹੋਏ ਨਜ਼ਰ ਆ ਰਹੇ ਸੀ, ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਡ ਥਾਣਾ ਮੁਖੀ ਸੰਜਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਵਾਈਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ।

ਪਟਨਾ: ਬਾਡ ਥਾਣਾ ਦੀ ਪੁਲਿਸ ਨੇ ਵੀਰਵਾਰ ਨੂੰ ਵਾਇਰਲ ਹੋਏ ਵੀਡੀਓ ਜਿਸ ‘ਚ ਦੋ ਨੌਜਵਾਨ ਏਕੇ-47 ਰਾਈਫਲ ਲਹਿਰਾਉਂਦੇ ਹੋਏ ਨਜ਼ਰ ਆ ਰਹੇ ਸੀ, ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਡ ਥਾਣਾ ਮੁਖੀ ਸੰਜਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਵਾਈਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪੁੱਛੇ ਜਾਣ ‘ਤੇ ਕਿ ਕੀ ਦੋਵਾਂ ਨੌਜਵਾਨਾਂ ਦੀ ਪਛਾਣ ਹੋ ਗਈ ਹੈ ਤਾਂ ਸੰਜਿਤ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ ‘ਚ ਵਿੱਕੀ ਤੇ ਚੰਦਨ ਨਾਂ ਦੇ ਦੋ ਨੌਜਵਾਨਾਂ ਦੀ ਚਰਚਾ ਹੈ ਜਿਨ੍ਹਾਂ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ। ਵਾਇਰਲ ਵੀਡੀਓ ‘ਚ ਮੋਕਾਮਾ ਤੋਂ ਬਾਹੁਬਲੀ ਆਜ਼ਾਦ ਵਿਧਾਇਕ ਅਨੰਤ ਸਿੰਘ ਦੇ ਗੁਆਂਢੀ ਵਿਵੇਕਾ ਪਹਿਲਵਾਨ ਦੇ ਕਮਰੇ ‘ਚ ਦੋਵਾਂ ਨੌਜਵਾਨਾਂ ਦੇ ਦੋ ਏਕੇ-47 ਰਾਈਫਲ ਲਹਿਰਾਏ ਜਾਣ ‘ਤੇ ਪੁਲਿਸ ਨੂੰ ਸਵਾਲ ਕੀਤਾ ਗਿਆ ਕਿ ਕੀ ਉਨ੍ਹਾਂ ਨੇ ਵਿਵੇਕਾ ਦੇ ਕਮਰੇ ਦੀ ਤਲਾਸ਼ੀ ਲਈ ਤਾਂ ਸੰਜਿਤ ਨੇ ਕਿਹਾ ਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਵੇਕਾ ਨੇ ਸਵੀਕਾਰ ਕੀਤਾ ਕਿ ਵੀਡੀਓ ਉਸ ਦੇ ਭਰਾ ਕਮਲੇਸ਼ ਦੇ ਘਰ ਦਾ ਹੈ। ਵੀਡੀਓ ‘ਚ ਜੋ ਦੋ ਨੌਜਵਾਨ ਨਜ਼ਰ ਆ ਰਹੇ ਹਨ, ਉਹ ਉਨ੍ਹਾਂ ਨੂੰ ਨਹੀਂ ਜਾਣਦਾ। ਉਨ੍ਹਾਂ ਨੇ ਅਨੰਤ ‘ਤੇ ਉਨ੍ਹਾਂ ਨੂੰ ਫਸਾਉਣ ਲਈ ਅਜਿਹਾ ਵੀਡੀਓ ਵਾਇਰਲ ਕਰਨ ਦਾ ਇਲਜ਼ਾਮ ਲਾਇਆ।

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget