ਪੜਚੋਲ ਕਰੋ

ਅਕਾਲ ਤਖ਼ਤ ਨੇ ਮੰਗਿਆ ਆਰਐਸਐਸ 'ਤੇ ਬੈਨ, ਦੇਸ਼ ਨੂੰ ਵੰਡਣ ਦਾ ਇਲਜ਼ਾਮ

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਆਰਐਸਐਸ ‘ਤੇ ਬੈਨ ਲਾਉਣ ਦੀ ਮੰਗ ਕੀਤੀ ਹੈ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਘ ਦੇਸ਼ ਨੂੰ ਵੰਡਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ‘ਚ ਕਿਹਾ, “ਆਰਐਸਐਸ ‘ਤੇ ਬੈਨ ਲੱਗਣਾ ਚਾਹੀਦਾ ਹੈ।

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਆਰਐਸਐਸ ‘ਤੇ ਬੈਨ ਲਾਉਣ ਦੀ ਮੰਗ ਕੀਤੀ ਹੈ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਘ ਦੇਸ਼ ਨੂੰ ਵੰਡਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ‘ਚ ਕਿਹਾ, “ਆਰਐਸਐਸ ‘ਤੇ ਬੈਨ ਲੱਗਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਆਰਐਸਐਸ ਜੋ ਕੰਮ ਕਰ ਰਿਹਾ ਹੈ, ਉਹ ਦੇਸ਼ ‘ਚ ਵੰਡ ਪੈਦਾ ਕਰ ਰਿਹਾ ਹੈ। ਆਰਐਸਐਸ ਦੇ ਨੇਤਾਵਾਂ ਵੱਲੋਂ ਦਿੱਤੇ ਜਾ ਰਹੇ ਬਿਆਨ ਦੇਸ਼ ਦੇ ਹਿੱਤ ‘ਚ ਨਹੀਂ ਹਨ।” ਉਨ੍ਹਾਂ ਨੇ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਕਿਹਾ, “ਇੱਥੇ ਸਿੱਖ, ਇਸਾਈ, ਯਹੂਦੀ ਤੇ ਪਾਰਸੀ ਵੀ ਰਹਿੰਦੇ ਹਨ। ਬਹੁਤ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਕਹਿਣਾ ਕਿ ਇਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਹੈ, ਇਹ ਗਲਤ ਹੈ। ਗਲਤ ਬਿਆਨ ਨਹੀਂ ਦਿੱਤੇ ਜਾਣੇ ਚਾਹੀਦੇ।” ਦੱਸ ਦਈਏ ਕਿ ਆਰਐਸਐਸ ਮੁਖੀ ਮੋਹਨ ਭਾਗਵਤ ਨੇ ‘ਹਿੰਦੂ ਰਾਸ਼ਟਰ’ ਦੀ ਗੱਲ ਕਈ ਮੌਕਿਆਂ ‘ਤੇ ਕਹੀ ਹੈ। ਭਾਗਵਤ ਨੇ 12 ਅਕਤੂਬਰ ਨੂੰ ਕਿਹਾ ਸੀ, “ਯਹੁਦੀ ਮਾਰੇ-ਮਾਰੇ ਫਿਰਦੇ ਸੀ, ਭਾਰਤ ਇਕੱਲਾ ਦੇਸ਼ ਹੈ ਜਿੱਥੇ ਉਨ੍ਹਾਂ ਨੂੰ ਸਹਾਰਾ ਮਿਲਿਆ ਹੈ। ਪਾਰਸੀਆਂ ਦੀ ਪੂਜਾ ਉਨ੍ਹਾਂ ਦੇ ਧਰਮ ਸਣੇ ਸੁਰੱਖਿਆ ਸਿਰਫ ਭਾਰਤ ‘ਚ ਹੈ। ਦੁਨੀਆ ‘ਚ ਸਭ ਤੋਂ ਜ਼ਿਆਦਾ ਸੁਖੀ ਮੁਸਲਮਾਨ ਭਾਰਤ ‘ਚ ਹੀ ਮਿਲਣਗੇ। ਇਹ ਕਿਉਂਕਿ ਅਸੀਂ ਹਿੰਦੂ ਹਾਂ ਸਾਡਾ ਹਿੰਦੂ ਰਾਸ਼ਟਰ ਹੈ।”

ਟਾਪ ਹੈਡਲਾਈਨ

Election 2027 : 2027 ਦੀਆਂ ਚੋਣਾਂ 'ਚ ਕੌਣ ਹੋਵੇਗਾ BJP ਦਾ CM ਚਿਹਰਾ? ਕੇਸ਼ਵ ਪ੍ਰਸਾਦ ਮੌਰਿਆ ਨੇ ਲਿਆ ਇਹ ਨਾਮ
Election 2027 : 2027 ਦੀਆਂ ਚੋਣਾਂ 'ਚ ਕੌਣ ਹੋਵੇਗਾ BJP ਦਾ CM ਚਿਹਰਾ? ਕੇਸ਼ਵ ਪ੍ਰਸਾਦ ਮੌਰਿਆ ਨੇ ਲਿਆ ਇਹ ਨਾਮ
Big News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸਾਬਕਾ ਮੁੱਖ ਮੰਤਰੀ ਦੀ ਭਤੀਜੀ ਨੇ ਕੀਤੀ ਆਤਮ ਹੱਤਿਆ, ਅਜਿਹੀ ਹਾਲਤ 'ਚ ਮਿਲੀ ਲਾਸ਼
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸਾਬਕਾ ਮੁੱਖ ਮੰਤਰੀ ਦੀ ਭਤੀਜੀ ਨੇ ਕੀਤੀ ਆਤਮ ਹੱਤਿਆ, ਅਜਿਹੀ ਹਾਲਤ 'ਚ ਮਿਲੀ ਲਾਸ਼...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 27 DSP ਦੇ ਅਚਾਨਕ ਤਬਾਦਲੇ, 24 ਜ਼ਿਲ੍ਹਿਆਂ ਵਿੱਚ ਨਵੇਂ SDPO ਤਾਇਨਾਤ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 27 DSP ਦੇ ਅਚਾਨਕ ਤਬਾਦਲੇ, 24 ਜ਼ਿਲ੍ਹਿਆਂ ਵਿੱਚ ਨਵੇਂ SDPO ਤਾਇਨਾਤ, ਇੱਥੇ ਵੇਖੋ ਲਿਸਟ...
Congress Candidates List: ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਮੈਦਾਨ 'ਚ ਕੌਣ-ਕੌਣ ਉਤਰੇਗਾ...
ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਮੈਦਾਨ 'ਚ ਕੌਣ-ਕੌਣ ਉਤਰੇਗਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਚਾਕੂ ਮਾਰ ਕੇ ਮਹਿਲਾ ਦਾ ਕਤਲ , ਘਰ 'ਚ ਖੂਨ ਨਾਲ ਲਥਪਥ ਮਿਲੀ ਲਾਸ਼, ਪਹਿਲੇ ਪਤੀ ਨਾਲ ਚੱਲ ਰਿਹਾ ਸੀ ਵਿਵਾਦ
Mohali 'ਚ ਚਾਕੂ ਮਾਰ ਕੇ ਮਹਿਲਾ ਦਾ ਕਤਲ , ਘਰ 'ਚ ਖੂਨ ਨਾਲ ਲਥਪਥ ਮਿਲੀ ਲਾਸ਼, ਪਹਿਲੇ ਪਤੀ ਨਾਲ ਚੱਲ ਰਿਹਾ ਸੀ ਵਿਵਾਦ
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
Sports News: ਕ੍ਰਿਕਟ ਜਗਤ 'ਚ ਆਇਆ ਭੂਚਾਲ, 7 ਖਿਡਾਰੀਆਂ ਸਣੇ 2 ਕੋਚ 'ਤੇ ਡਿੱਗੀ ਗਾਜ਼, ਬੋਰਡ ਨੇ ਟੀਮ 'ਚੋਂ ਕੱਢਿਆ ਬਾਹਰ, ਜਾਣੋ ਵਜ੍ਹਾ...
ਕ੍ਰਿਕਟ ਜਗਤ 'ਚ ਆਇਆ ਭੂਚਾਲ, 7 ਖਿਡਾਰੀਆਂ ਸਣੇ 2 ਕੋਚ 'ਤੇ ਡਿੱਗੀ ਗਾਜ਼, ਬੋਰਡ ਨੇ ਟੀਮ 'ਚੋਂ ਕੱਢਿਆ ਬਾਹਰ, ਜਾਣੋ ਵਜ੍ਹਾ...
ਅੱਜ ਤੋਂ 102 ਰੁਪਏ ਲੀਟਰ ਵਿਕੇਗਾ ਦੁੱਧ, ਵੱਧ ਗਏ ਰੇਟ; ਲੋਕਾਂ ਨੂੰ ਲੱਗਿਆ ਵੱਡਾ ਝਟਕਾ
ਅੱਜ ਤੋਂ 102 ਰੁਪਏ ਲੀਟਰ ਵਿਕੇਗਾ ਦੁੱਧ, ਵੱਧ ਗਏ ਰੇਟ; ਲੋਕਾਂ ਨੂੰ ਲੱਗਿਆ ਵੱਡਾ ਝਟਕਾ
ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 5 ਦਿਨਾਂ ਲਈ ਮੀਂਹ ਨੂੰ ਲੈਕੇ ਭਾਰੀ ਅਲਰਟ, ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 5 ਦਿਨਾਂ ਲਈ ਮੀਂਹ ਨੂੰ ਲੈਕੇ ਭਾਰੀ ਅਲਰਟ, ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਮਹੀਨੇ ਦੀ ਸ਼ੁਰੂਆਤ 'ਚ ਮਹਿੰਗਾਈ ਦਾ ਵੱਡਾ ਝਟਕਾ, ਸਿਲੰਡਰ ਹੋਇਆ ਮਹਿੰਗਾ; ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਮਹਿੰਗਾਈ ਦਾ ਵੱਡਾ ਝਟਕਾ, ਸਿਲੰਡਰ ਹੋਇਆ ਮਹਿੰਗਾ; ਜਾਣੋ ਨਵੇਂ ਰੇਟ
ਖੇਡ ਜਗਤ ਤੋਂ ਵੱਡੀ ਖ਼ਬਰ! ਲਿਓਨਲ ਮੇਸੀ ਨੇ ਇੰਟਰਨੈਸ਼ਨਲ ਫੁੱਟਬਾਲ ਤੋਂ ਲਿਆ ਸੰਨਿਆਸ; 2 ਦਹਾਕਿਆਂ ਦੇ ਸਫ਼ਰ ਦਾ ਅੰਤ
ਖੇਡ ਜਗਤ ਤੋਂ ਵੱਡੀ ਖ਼ਬਰ! ਲਿਓਨਲ ਮੇਸੀ ਨੇ ਇੰਟਰਨੈਸ਼ਨਲ ਫੁੱਟਬਾਲ ਤੋਂ ਲਿਆ ਸੰਨਿਆਸ; 2 ਦਹਾਕਿਆਂ ਦੇ ਸਫ਼ਰ ਦਾ ਅੰਤ
Embed widget