ਪੜਚੋਲ ਕਰੋ
ਅਕਾਲੀ ਦਲ ਨੇ ਮਹਾਰਾਸ਼ਟਰ ਪਹੁੰਚ ਸ਼ਿਵ ਸੈਨਾ ਨਾਲ ਮਿਲਾਇਆ ਹੱਥ, ਉਧਵ ਠਾਕਰੇ ਤੋਂ ਮੰਗੀ ਕਿਸਾਨਾਂ ਲਈ ਹਮਾਇਤ
ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਤੋਂ ਕਿਸਾਨਾਂ ਲਈ ਹਮਾਇਤ ਮੰਗੀ ਹੈ। ਅੱਜ ਮੁੰਬਈ ਵਿੱਚ ਅਕਾਲੀ ਦਲ ਦਾ ਇੱਕ ਵਫਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਮਿਲਿਆ।

ਮੁੰਬਈ: ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਤੋਂ ਕਿਸਾਨਾਂ ਲਈ ਹਮਾਇਤ ਮੰਗੀ ਹੈ। ਅੱਜ ਮੁੰਬਈ ਵਿੱਚ ਅਕਾਲੀ ਦਲ ਦਾ ਇੱਕ ਵਫਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਮਿਲਿਆ। ਮੁਲਾਕਾਤ ਮਗਰੋਂ ਵਫਦ ਨੇ ਦੱਸਿਆ ਕਿ, "ਠਾਕਰੇ ਨੇ ਕਿਹਾ ਹੈ ਕਿ ਉਹ ਅੰਦੋਲਨ ਦੌਰਾਨ ਕਿਸਾਨਾਂ ਦੇ ਸਾਰੇ ਪ੍ਰੋਗਰਾਮਾਂ ਦਾ ਸਮਰਥਨ ਕਰਨਗੇ। ਉਹ ਦੋ ਹਫ਼ਤਿਆਂ ਬਾਅਦ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਵੀ ਸ਼ਾਮਲ ਹੋਣਗੇ। ਵਫਦ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨਗੇ।"
Mumbai: A Shiromani Akali Dal delegation met Maharashtra CM Uddhav Thackeray today. "He said that he'll support all programs of farmers during agitation. He'll also come to the meeting in Delhi two weeks later. He said that he'll support farmers' agitation," says the delegation. pic.twitter.com/xbPxGgfnB8
— ANI (@ANI) December 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















