ਪੜਚੋਲ ਕਰੋ

ਬਲਕੌਰ ਸਿੰਘ ਦੇ ਬੀਜੇਪੀ 'ਚ ਸ਼ਾਮਲ ਹੋਣ ਤੋਂ ਅਕਾਲੀ ਦਲ ਦੁਖ਼ੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਜੇਪੀ ਨੇ ਅਕਾਲੀ ਦਲ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੀਡਰ ਬਲਕੌਰ ਸਿੰਘ ਨੂੰ ਲਾਲਚ ਦੇ ਕੇ ਆਪਣੇ ਵੱਲ ਖਿੱਚਿਆ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਡਰਾਇਆ ਗਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਪ੍ਰਧਾਨ ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਨੀਵਾਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਅਕਾਲੀ ਦਲ ਆਪਣੇ ਦਮ 'ਤੇ ਚੋਣਾਂ ਲੜੇਗਾ ਤੇ ਜਿੱਤੇਗਾ ਵੀ। ਉਨ੍ਹਾਂ ਕਿਹਾ ਕਿ ਸਹਿਯੋਗੀ ਪਾਟਰੀ ਨੇ ਉਨ੍ਹਾਂ ਨਾਲ ਜੋ ਕੀਤਾ, ਉਹ ਉਸ ਤੋਂ ਬੇਹੱਦ ਦੁਖੀ ਹਨ ਪਰ ਕੋਰ ਕਮੇਟੀ ਦੀ ਬੈਠਕ ਵਿੱਚ ਅਕਾਲੀ ਦਲ ਨੇ ਇਕੱਲਿਆਂ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਜੇਪੀ ਨੇ ਅਕਾਲੀ ਦਲ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੀਡਰ ਬਲਕੌਰ ਸਿੰਘ ਨੂੰ ਲਾਲਚ ਦੇ ਕੇ ਆਪਣੇ ਵੱਲ ਖਿੱਚਿਆ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਡਰਾਇਆ ਗਿਆ ਹੈ। ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦਾਸਮਾਨ ਨੇ ਪੰਜਾਬੀਆਂ 'ਤੇ ਜੋ ਕਿਹਾ, ਉਸ ਨਾਲ ਪੰਜਾਬੀਆਂ ਨੂੰ ਠੇਸ ਪੁੱਜੀ ਹੈ, ਉਨ੍ਹਾਂ ਨੂੰ ਅਜਿਹੇ ਲਫ਼ਜ਼ ਨਹੀਂ ਬੋਲਣੇ ਚਾਹੀਦੇ ਸੀ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget