ਪੜਚੋਲ ਕਰੋ

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Alchol Shops Closed: ਰੱਖੜ ਪੁੰਨਿਆ ਦੇ ਮੇਲੇ ਦੇ ਸਬੰਧ ਵਿੱਚ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਸੁਰੱਖਿਆ ਅਤੇ ਧਾਰਮਿਕ ਮਾਹੌਲ ਨੂੰ ਦੇਖਦਿਆਂ ਹੋਇਆਂ ਸਖ਼ਤੀ ਵਧਾ ਦਿੱਤੀ ਹੈ।

Alchol Shops Closed: ਰੱਖੜ ਪੁੰਨਿਆ ਦੇ ਮੇਲੇ ਦੇ ਸਬੰਧ ਵਿੱਚ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਸੁਰੱਖਿਆ ਅਤੇ ਧਾਰਮਿਕ ਮਾਹੌਲ ਨੂੰ ਦੇਖਦਿਆਂ ਹੋਇਆਂ ਸਖ਼ਤੀ ਵਧਾ ਦਿੱਤੀ ਹੈ। 28 ਅਗਸਤ ਨੂੰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ, 27 ਅਤੇ 28 ਅਗਸਤ ਨੂੰ ਸ਼ਹਿਰ ਦੀਆਂ ਹੱਦਾਂ ਅੰਦਰ ਸ਼ਰਾਬ ਅਤੇ ਤੰਬਾਕੂ ਉਤਪਾਦਾਂ 'ਤੇ ਵਿਸ਼ੇਸ਼ ਪਾਬੰਦੀ ਲਗਾਈ ਜਾਵੇਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਪੱਲਵੀ ਮਿਸ਼ਰਾ ਦੇ ਹੁਕਮ ਅਨੁਸਾਰ ਬਾਬਾ ਬਕਾਲਾ ਸਾਹਿਬ ਵਿਖੇ ਦੋਵੇਂ ਦਿਨ ਸ਼ਰਾਬ ਦੀ ਵਿਕਰੀ ਅਤੇ ਸੇਵਨ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਰੱਖਣ, ਵਰਤਣ ਅਤੇ ਵੇਚਣ 'ਤੇ ਵੀ ਪਾਬੰਦੀ ਰਹੇਗੀ।

ਪ੍ਰਸ਼ਾਸਨ ਦੇ ਹੁਕਮ ਸਿਰਫ ਸ਼ਰਾਬ ਦੀਆਂ ਦੁਕਾਨਾਂ ਤੱਕ ਹੀ ਸੀਮਤ ਨਹੀਂ ਹਨ। ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਦੁਕਾਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਸ਼ਰਾਬ, ਸਿਗਰਟ ਅਤੇ ਤੰਬਾਕੂ ਵੇਚਣ 'ਤੇ ਵੀ ਪਾਬੰਦੀ ਰਹੇਗੀ। ਪ੍ਰਸ਼ਾਸਨ ਦਾ ਉਦੇਸ਼ ਮੇਲੇ ਦੌਰਾਨ ਸ਼ਰਧਾਲੂਆਂ ਲਈ ਸ਼ਾਂਤੀਪੂਰਨ ਮਾਹੌਲ ਬਣਾਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ।

ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਨੂੰ ਦੇਖਦਿਆਂ ਹੋਇਆਂ ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ 'ਤੇ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਅਧਿਕਾਰੀਆਂ ਨੇ ਸਬੰਧਤ ਅਦਾਰਿਆਂ ਨੂੰ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Advertisement

ਟਾਪ ਹੈਡਲਾਈਨ

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Advertisement

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?

PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ

Embed widget