ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਮੁੜ ਪੁਲਵਾਮਾ ਹਮਲੇ ਵਰਗੀ ਘਟਨਾ ਹੋਣ ਦਾ ਖ਼ਦਸ਼ਾ, ਅਲਰਟ ਜਾਰੀ

ਖ਼ੁਫ਼ੀਆ ਏਜੰਸੀਆਂ ਮੁਤਾਬਕ ਦਹਿਸ਼ਤਗਰਦ ਅੱਜ ਫ਼ਿਦਾਈਨ ਹਮਲਾ ਕਰ ਸਕਦੇ ਹਨ, ਜਿਸ ਵਿੱਚ ਮੋਟਰਸਾਈਕਲ ਦੀ ਵਰਤੋਂ ਹੋ ਸਕਦੀ ਹੈ। ਸੁਰੱਖਿਆ ਦੇ ਮੱਦੇਨਜ਼ਰ ਰੱਖਿਆ ਬਲਾਂ ਦੇ ਦਸਤਿਆਂ ਦੇ ਚੱਲਣ 'ਤੇ ਰੋਕ ਲਾਈ ਗਈ ਹੈ।

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਰਗੇ ਹਮਲੇ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਨੂੰ ਇਸ ਸਬੰਧੀ ਖ਼ੁਫ਼ੀਆ ਸੂਚਨਾ ਮਿਲੀ ਹੈ, ਜਿਸ ਮਗਰੋਂ ਅਲਰਟ ਜਾਰੀ ਕਰ ਇੰਟਰਨੈੱਟ ਸੇਵਾ ਰੋਕ ਦਿੱਤੀ ਗਈ ਹੈ ਤੇ ਚੌਕਸੀ ਵਧਾ ਦਿੱਤੀ ਗਈ ਹੈ। ਖ਼ੁਫ਼ੀਆ ਏਜੰਸੀਆਂ ਮੁਤਾਬਕ ਦਹਿਸ਼ਤਗਰਦ ਅੱਜ ਫ਼ਿਦਾਈਨ ਹਮਲਾ ਕਰ ਸਕਦੇ ਹਨ, ਜਿਸ ਵਿੱਚ ਮੋਟਰਸਾਈਕਲ ਦੀ ਵਰਤੋਂ ਹੋ ਸਕਦੀ ਹੈ। ਸੁਰੱਖਿਆ ਦੇ ਮੱਦੇਨਜ਼ਰ ਰੱਖਿਆ ਬਲਾਂ ਦੇ ਦਸਤਿਆਂ ਦੇ ਚੱਲਣ 'ਤੇ ਰੋਕ ਲਾਈ ਗਈ ਹੈ। ਪਿਛਲੀ 30 ਮਾਰਚ ਨੂੰ ਵੀ ਜੰਮੂ-ਸ੍ਰੀਨਗਰ ਹਾਈਵੇਅ 'ਤੇ ਸੀਆਰਪੀਐਫ ਦੀ ਬੱਸ 'ਤੇ ਕਾਰ ਧਮਾਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਹ ਹਮਲਾ ਸਫਲ ਨਹੀਂ ਸੀ ਹੋਇਆ। ਇਸ ਨੂੰ ਆਤਮਘਾਤੀ ਹਮਲੇ ਦੀ ਨਜ਼ਰ ਤੋਂ ਵੇਖਿਆ ਜਾ ਰਿਹਾ ਹੈ। ਬੀਤੀ 14 ਫਰਵਰੀ ਨੂੰ ਪੁਲਵਾਮਾ ਕੋਲੋਂ ਗੁਜ਼ਰਦੇ ਕੌਮੀ ਮਾਰਗ 'ਤੇ ਦਹਿਸ਼ਤਗਰਦਾਂ ਨੇ ਸੀਆਰਪੀਐਫ ਦੀ ਬੱਸ 'ਤੇ ਫ਼ਿਦਾਈਨ ਹਮਲਾ ਕੀਤਾ ਸੀ। ਇਸ ਦੁਰਘਟਨਾ ਵਿੱਚ 40 ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਮਗਰੋਂ ਜਿੱਥੇ ਜਵਾਨਾਂ ਨੂੰ ਹਵਾਈ ਮਾਰਗ ਰਾਹੀਂ ਲਿਜਾਣ ਦੀ ਸਹੂਲਤ ਦੇ ਦਿੱਤੀ ਗਈ ਸੀ, ਉੱਥੇ ਹੀ ਸੁਰੱਖਿਆ ਬਲਾਂ ਦੇ ਆਉਣ-ਜਾਣ ਦੀ ਸਹੂਲਤ ਲਈ ਹਫ਼ਤੇ ਦੇ ਦੋ ਦਿਨ ਜੰਮੂ-ਸ੍ਰੀਨਗਰ-ਬਾਰਾਮੂਲਾ ਮਾਰਗ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ।

ਟਾਪ ਹੈਡਲਾਈਨ

ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Embed widget