ਪੜਚੋਲ ਕਰੋ

ਸਤਲੁਜ 'ਤੇ ਬਣੇ ਕੋਲਡੈਮ ਤੋਂ ਪਾਣੀ ਛੱਡਣ ਦਾ ਅਲਰਟ; ਹਿਮਾਚਲ-ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਐਡਵਾਇਜ਼ਰੀ ਜਾਰੀ, ਇਹ ਵਾਲੇ ਸਕੂਲਾਂ 'ਚ ਛੁੱਟੀ

ਹਿਮਾਚਲ ਪ੍ਰਦੇਸ਼ ਦੇ ਖਰਾਬ ਮੌਸਮ ਪੰਜਾਬ ਦੇ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ। ਜੇਕਰ ਗੱਲ ਕਰੀਏ HP ਦਾ ਤਾਂ ਮੰਡੀ ਜ਼ਿਲ੍ਹੇ ਦੇ ਕਰਸੋਗ ਅਤੇ ਸੁੰਦਰਨਗਰ ਸਬ ਡਿਵੀਜ਼ਨ ਵਿੱਚ ਐਸ.ਡੀ.ਐਮ. ਵਲੋਂ ਸਾਰੇ ਸਿੱਖਿਆ ਸੰਸਥਾਨਾਂ ਵਿੱਚ ਵਿਦਿਆਰਥੀਆਂ...

ਹਿਮਾਚਲ ਪ੍ਰਦੇਸ਼ ਦੇ 2 ਜ਼ਿਲ੍ਹਿਆਂ ਵਿੱਚ ਅੱਜ (ਮੰਗਲਵਾਰ) ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਜ਼ਿਲ੍ਹੇ ਦੇ ਕਰਸੋਗ ਅਤੇ ਸੁੰਦਰਨਗਰ ਸਬ ਡਿਵੀਜ਼ਨ ਵਿੱਚ ਐਸ.ਡੀ.ਐਮ. ਵਲੋਂ ਸਾਰੇ ਸਿੱਖਿਆ ਸੰਸਥਾਨਾਂ ਵਿੱਚ ਵਿਦਿਆਰਥੀਆਂ ਲਈ ਅੱਜ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਸੁੰਦਰਨਗਰ ਵਿੱਚ ਨਾਨ-ਟੀਚਿੰਗ ਸਟਾਫ਼ ਨੂੰ ਸਕੂਲ ਆਉਣ ਲਈ ਕਿਹਾ ਗਿਆ ਹੈ।

ਡੈਮ ਤੋਂ ਪਾਣੀ ਛੱਡਣ ਦਾ ਅਲਰਟ

ਇਸਦੇ ਨਾਲ ਹੀ ਕੋਲਡੈਮ ਪ੍ਰਬੰਧਨ ਵਲੋਂ ਅੱਜ ਸਵੇਰੇ 7 ਵੱਜ ਕੇ 15 ਮਿੰਟ 'ਤੇ ਡੈਮ ਤੋਂ ਪਾਣੀ ਛੱਡਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਬਿਲਾਸਪੁਰ ਤੋਂ ਅੱਗੇ ਸਤਲੁਜ ਨਦੀ ਦਾ ਜਲ ਪੱਧਰ 4 ਤੋਂ 5 ਮੀਟਰ ਤੱਕ ਵਧ ਸਕਦਾ ਹੈ। ਇਸਨੂੰ ਲੈ ਕੇ ਹਿਮਾਚਲ ਅਤੇ ਪੰਜਾਬ ਦੇ ਲੋਕਾਂ ਨੂੰ ਨਦੀ ਦੇ ਕੰਢੇ ਨਾ ਜਾਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਕੋਲਡੈਮ ਹਿਮਾਚਲ ਦੇ ਬਿਲਾਸਪੁਰ ਵਿੱਚ ਬਿਆਸ ਨਦੀ ਉੱਤੇ ਬਣਿਆ ਹੋਇਆ ਹੈ ਅਤੇ ਇਸ ਦਾ ਪਾਣੀ ਬਿਲਾਸਪੁਰ ਤੋਂ ਬਾਅਦ ਸਿੱਧਾ ਪੰਜਾਬ ਦੇ ਰੂਪਨਗਰ (ਰੋਪੜ) ਵਿੱਚ ਦਾਖਲ ਹੁੰਦਾ ਹੈ।

ਸਤਲੁਜ 'ਤੇ ਬਣੇ ਕੋਲਡੈਮ ਤੋਂ ਪਾਣੀ ਛੱਡਣ ਦਾ ਅਲਰਟ; ਹਿਮਾਚਲ-ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਐਡਵਾਇਜ਼ਰੀ ਜਾਰੀ, ਇਹ ਵਾਲੇ ਸਕੂਲਾਂ 'ਚ ਛੁੱਟੀ

ਸਤਲੁਜ 'ਤੇ ਬਣੇ ਕੋਲਡੈਮ ਤੋਂ ਪਾਣੀ ਛੱਡਣ ਦਾ ਅਲਰਟ; ਹਿਮਾਚਲ-ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਐਡਵਾਇਜ਼ਰੀ ਜਾਰੀ, ਇਹ ਵਾਲੇ ਸਕੂਲਾਂ 'ਚ ਛੁੱਟੀ

ਕਾਂਗੜਾ ਅਤੇ ਚੰਬਾ ਵਿੱਚ ਔਰੇਂਜ ਅਲਰਟ

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵਲੋਂ ਅੱਜ ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਵਰਖਾ ਕਾਰਨ ਪਾਣੀ ਭਰਨ, ਭੁਸਖਲਨ ਅਤੇ ਹੜ੍ਹਾਂ ਦੇ ਮਾਮਲੇ ਸਾਹਮਣੇ ਆ ਸਕਦੇ ਹਨ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਉਨਾ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਅੱਜ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਜਾਂ ਹਲਕੇ ਬਾਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਉਨਾ, ਬਿਲਾਸਪੁਰ, ਹਮੀਰਪੁਰ ਅਤੇ ਸਿਰਮੌਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰਸੋਂ ਸਿਰਫ਼ ਸਿਰਮੌਰ ਨੂੰ ਛੱਡ ਕੇ ਸਾਰੇ ਪ੍ਰਦੇਸ਼ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

3 ਨੈਸ਼ਨਲ ਹਾਈਵੇਅ ਸਮੇਤ 398 ਸੜਕਾਂ, 682 ਬਿਜਲੀ ਦੇ ਟ੍ਰਾਂਸਫਾਰਮਰ ਬੰਦ

ਬੀਤੇ 24 ਘੰਟਿਆਂ ਦੌਰਾਨ ਮੰਡੀ, ਚੰਬਾ, ਕਾਂਗੜਾ, ਸ਼ਿਮਲਾ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਹੋਈ ਹੈ। ਇਸ ਮੀਂਹ ਕਾਰਨ ਰਾਜ ਭਰ ਵਿੱਚ 3 ਨੇਸ਼ਨਲ ਹਾਈਵੇ ਸਮੇਤ 398 ਸੜਕਾਂ, 682 ਬਿਜਲੀ ਦੇ ਟ੍ਰਾਂਸਫਾਰਮਰ ਅਤੇ 151 ਪੀਣਯੋਗ ਪਾਣੀ ਦੀਆਂ ਯੋਜਨਾਵਾਂ ਠੱਪ ਹੋ ਗਈਆਂ ਹਨ।

24 ਘੰਟਿਆਂ 'ਚ 3 ਦੀ ਮੌਤ

ਚੰਬਾ 'ਚ ਨਵੇਂ ਵਿਆਹੇ ਜੋੜੇ ਦੀ ਅਤੇ ਮੰਡੀ 'ਚ ਇੱਕ ਨੌਜਵਾਨ ਦੀ ਖੱਡ ਵਿੱਚ ਵੱਗਣ ਕਾਰਨ ਮੌਤ ਹੋ ਗਈ। ਇਸ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਕੁੱਲ 132 ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 34 ਲੋਕ ਲਾਪਤਾ ਹਨ। ਬਾਦਲ ਫਟਣ, ਹੜ੍ਹ ਅਤੇ ਭੂਸਖਲਨ ਕਾਰਨ 28 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਾਨਸੂਨ ਕਾਰਨ 1246 ਕਰੋੜ ਦੀ ਸੰਪਤੀ ਨੂੰ ਨੁਕਸਾਨ

ਪੰਜਾਬ ਵਿੱਚ ਮਾਨਸੂਨ ਦੀ ਵਰਖਾ ਕਾਰਨ 1246 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਸੰਪਤੀ ਨੂੰ ਨੁਕਸਾਨ ਹੋਇਆ ਹੈ। ਇਸ ਦੌਰਾਨ 393 ਘਰ ਪੂਰੀ ਤਰ੍ਹਾਂ ਢਹਿ ਗਏ ਹਨ, ਜਦਕਿ 700 ਤੋਂ ਵੱਧ ਘਰਾਂ ਨੂੰ ਹਿਸਾਵਾਰ ਨੁਕਸਾਨ ਪਹੁੰਚਿਆ ਹੈ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ

Embed widget