ਪੜਚੋਲ ਕਰੋ

'ਆਪ' ਵਿਧਾਇਕਾ ਦਾ ਟਵੀਟ, "ਜੇ ਗਾਂ ਨੂੰ ਮਾਹਵਾਰੀ ਆਉਂਦੀ ਤਾਂ...!"

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਨੇਤਾ ਅਲਕਾ ਲਾਂਬਾ ਦਾ ਇੱਕ ਟਵੀਟ ਵਾਇਰਲ ਹੋ ਰਿਹਾ ਹੈ। ਲਾਂਬਾ ਨੇ 10 ਨਵੰਬਰ ਨੂੰ ਟਵੀਟ ਕੀਤਾ ਸੀ ਜਿਸ ਵਿੱਚ ਔਰਤਾਂ ਵਾਸਤੇ ਮਾਹਵਾਰੀ ਦੌਰਾਨ ਵਰਤੇ ਜਾਣ ਵਾਲੇ ਸੈਨੇਟਰੀ ਨੈਪਕਿਨ 'ਤੇ ਜੀ.ਐਸ.ਟੀ. ਲਾਉਣ ਦਾ ਮੁੱਦਾ ਚੁੱਕਿਆ ਹੈ। [embed]https://twitter.com/LambaAlka/status/929028143427371008[/embed] ਉਨ੍ਹਾਂ ਲਿਖਿਆ ਹੈ, "ਗਾਂ ਮਾਂ ਹੈ, ਪਰ ਪੀਰੀਅਡਸ ਨਹੀਂ ਆਉਂਦੇ, ਆਉਂਦੇ ਤਾਂ ਭਗਤ ਲੋਕ ਮੋਦੀ ਜੀ ਤੇ ਜੇਤਲੀ ਜੀ ਨੂੰ ਕਹਿ ਕੇ ਸੈਨੇਟਰੀ ਪੈਡਸ ਨੂੰ ਜੀ.ਐਸ.ਟੀ. ਤੋਂ ਬਾਹਰ ਕਰਵਾ ਦਿੰਦੇ। ਪੁਰਸ਼ ਪ੍ਰਧਾਨ ਸੋਚ।" ਅਲਕਾ ਲਾਂਬਾ ਦੇ ਇਸ ਟਵੀਟ ਨੂੰ ਵੱਡੀ ਗਿਣਤੀ ਵਿੱਚ ਰੀ-ਟਵੀਟ ਕੀਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਨੂੰ ਇਸ ਕਾਰਨ ਟ੍ਰੋਲਿੰਗ ਦਾ ਸਾਹਮਣਾ ਵੀ ਕਰਨਾ ਪਿਆ ਹੈ। ਕੀ ਹੈ ਪੂਰਾ ਵਿਵਾਦ- ਇਸ ਸਮੇਂ ਸੈਨੇਟਰੀ ਨੈਪਕਿਨ 'ਤੇ 12 ਫ਼ੀਸਦੀ ਦੀ ਦਰ ਨਾਲ ਜੀ.ਐਸ.ਟੀ. ਵਸੂਲਿਆ ਜਾ ਰਿਹਾ ਹੈ। ਕਈ ਸਮਾਜਕ ਸੰਗਠਨਾਂ ਤੇ ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ ਸੈਨੇਟਰੀ ਨੈਪਕਿਨ ਨੂੰ ਕਰ ਮੁਕਤ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾ ਹੋਣ ਕਾਰਨ ਦਿਹਾਤੀ ਇਲਾਕਿਆਂ ਵਿੱਚ ਔਰਤਾਂ ਮਾਹਵਾਰੀ ਦੌਰਾਨ ਇਸ ਦੀ ਵਰਤੋਂ ਨਹੀਂ ਕਰ ਪਾਉਂਦੀਆਂ। ਉਹ ਆਪਣੇ ਪੀਰੀਅਡਸ ਸਮੇਂ ਘਰੇਲੂ ਵਸੀਲੇ ਵਰਤਦੀਆਂ ਹਨ, ਜਿਸ ਕਾਰਨ ਅਕਸਰ ਉਨ੍ਹਾਂ ਨੂੰ ਲਾਗ (ਇਨਫੈਕਸ਼ਨ) ਜਾਂ ਹੋਰਨਾਂ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਅਸਮ ਦੇ ਸਿਲਚਰ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਸੈਨੇਟਰੀ ਨੈਪਕਿਨ ਨੂੰ ਕਰ ਮੁਕਤ ਕਰਨ ਦਾ ਮੁੱਦਾ ਬੜੇ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਅਲਕਾ ਲਾਂਬਾ ਨੇ ਆਪਣੇ ਇਸ ਟਵੀਟ ਰਾਹੀਂ ਕੇਂਦਰ ਸਰਕਾਰ 'ਤੇ ਤਿੱਖਾ ਵਾਰ ਕੀਤਾ ਹੈ। ਲਾਂਬਾ ਨੇ ਅਜਿਹਾ ਇਸ ਲਈ ਕਿਹਾ ਹੈ ਕਿ ਬੀਤੇ ਸ਼ੁੱਕਰਵਾਰ ਜੀ.ਐਸ.ਟੀ. ਕੌਂਸਲ ਦੀ ਬੈਠਕ ਵਿੱਚ ਜੀ.ਐਸ.ਟੀ. ਦੀਆਂ ਦਰਾਂ ਵਿੱਚ ਭਾਰੀ ਬਦਲਾਅ ਕੀਤਾ ਗਿਆ ਹੈ। ਬਹੁਤ ਸਾਰੀਆਂ ਚੀਜ਼ਾਂ ਨੂੰ 28 ਫ਼ੀ ਸਦੀ ਕਰ ਸ਼੍ਰੇਣੀ ਵਿੱਚੋਂ ਕੱਢ ਕੇ 18 ਫ਼ੀਸਦੀ ਸ਼੍ਰੇਣੀ ਵਿੱਚ ਤੇ ਕਈਆਂ ਨੂੰ 18 ਤੋਂ 12 ਫ਼ੀ ਸਦੀ ਵਾਲੀ ਸ਼੍ਰੇਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪਰ ਇਹ ਬਦਲਾਅ ਸੈਨੇਟਰੀ ਨੈਪਕਿਨ 'ਤੇ ਲਾਗੂ ਨਹੀਂ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget