ਪੜਚੋਲ ਕਰੋ

ਹਵਾਈ ਅੱਡਿਆਂ 'ਤੇ ਕਰੜੀ ਨਜ਼ਰ, ਜਹਾਜ਼ 'ਚ ਬੈਠਣ ਤੋਂ ਪਹਿਲਾਂ ਕਰਨੇ ਪੈਣਗੇ ਇਹ ਕੰਮ

ਸਿਵਲ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਹਵਾਈ ਅੱਡਿਆਂ 'ਤੇ ਸੁਰੱਖਿਆ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ। ਏਅਰਪੋਰਟ 'ਤੇ ਬਾਡੀ ਸਕੈਨਰ ਲੱਗਣ ਮਗਰੋਂ ਮੁਸਾਫਰਾਂ ਦੀ ਚੈਕਿੰਗ ਲਈ ਵਰਤੇ ਜਾਣ ਵਾਲੇ ਵਾਕ-ਥਰੂ ਡੋਰ ਫਰੇਮ ਮੈਟਲ ਡਿਟੈਕਟਰ ਅਤੇ ਹੱਥ ਨਾਲ ਚੈਕਿੰਗ ਕਰਨ ਵਾਲੇ ਸਕੈਨਰਜ਼ ਦੀ ਲੋੜ ਖ਼ਤਮ ਹੋ ਜਾਵੇਗੀ।

ਨਵੀਂ ਦਿੱਲੀ: ਭਾਰਤ ਦੇ ਸਾਰੇ ਵੱਡੇ ਹਵਾਈ ਅੱਡਿਆਂ 'ਤੇ ਅਗਲੇ ਇੱਕ ਸਾਲ ਦੇ ਅੰਦਰ-ਅੰਦਰ ਫੁੱਲ ਬਾਡੀ ਸਕੈਨਰ ਲਾਏ ਜਾਣਗੇ। ਅਗਲੇ ਦੋ ਸਾਲਾਂ ਵਿੱਚ ਹਰ ਹਵਾਈ ਅੱਡੇ 'ਤੇ ਇਹ ਸਕੈਨਰ ਲਾਏ ਜਾਣਗੇ। ਇਨ੍ਹਾਂ ਨਾਲ ਜਹਾਜ਼ ਵਿੱਚ ਬੈਠਣ ਤੋਂ ਪਹਿਲਾਂ ਯਾਤਰੀਆਂ ਨੂੰ ਪੂਰੀ ਤਰ੍ਹਾਂ ਨਾਲ ਸਕੈਨ ਕੀਤਾ ਜਾ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਵਾਰ-ਵਾਰ ਤਲਾਸ਼ੀ ਨਹੀਂ ਦੇਣੀ ਪਵੇਗੀ। ਸਿਵਲ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਹਵਾਈ ਅੱਡਿਆਂ 'ਤੇ ਸੁਰੱਖਿਆ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ। ਏਅਰਪੋਰਟ 'ਤੇ ਬਾਡੀ ਸਕੈਨਰ ਲੱਗਣ ਮਗਰੋਂ ਮੁਸਾਫਰਾਂ ਦੀ ਚੈਕਿੰਗ ਲਈ ਵਰਤੇ ਜਾਣ ਵਾਲੇ ਵਾਕ-ਥਰੂ ਡੋਰ ਫਰੇਮ ਮੈਟਲ ਡਿਟੈਕਟਰ ਅਤੇ ਹੱਥ ਨਾਲ ਚੈਕਿੰਗ ਕਰਨ ਵਾਲੇ ਸਕੈਨਰਜ਼ ਦੀ ਲੋੜ ਖ਼ਤਮ ਹੋ ਜਾਵੇਗੀ। ਬਿਊਰੋ ਮੁਤਾਬਕ ਮੈਟਰ ਡਿਟੈਕਟਰ ਬਗੈਰ ਧਾਤ ਵਾਲੇ ਹਥਿਆਰ ਤੇ ਧਮਾਕਾਖੇਜ ਸਮੱਗਰੀ ਦੀ ਪਛਾਣ ਨਹੀਂ ਕਰ ਸਕਦੇ ਜਦਕਿ ਬਾਡੀ ਸਕੈਨਰ ਇਨ੍ਹਾਂ ਨੂੰ ਫੜ ਲੈਂਦੇ ਹਨ। ਪਹਿਲੇ ਗੇੜ ਵਿੱਚ ਮਾਰਚ 2020 ਤਕ 105 ਵਿੱਚੋਂ 84 ਹਵਾਈ ਅੱਡਿਆਂ 'ਤੇ ਫੁੱਲ ਬਾਡੀ ਸਕੈਨਰ ਲਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਦੇਸ਼ ਦੇ 105 ਹਵਾਈ ਅੱਡਿਆਂ ਵਿੱਚੋਂ 28 ਅਤਿ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਰੱਖੇ ਗਏ ਹਨ। ਇਨ੍ਹਾਂ ਵਿੱਚ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨੰਈ ਦੇ ਹਵਾਈ ਅੱਡੇ ਸ਼ਾਮਲ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਉੱਤਰ-ਪੂਰਬ ਦੇ ਕੁਝ ਹਵਾਈ ਅੱਡਿਆਂ ਨੂੰ ਇਸ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget