ਪੜਚੋਲ ਕਰੋ

ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਟਰਾਇਲ ਲਈ ਤਰੀਕਾਂ ਦਾ ਐਲਾਨ, ਪੰਜਾਬ ਦੀਆਂ ਟੀਮਾਂ ਦੇ ਇਸ ਦਿਨ ਹੋਣਗੇ ਟ੍ਰਾਇਲ

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਹਾਕੀ, ਟੇਬਲ ਟੈਨਿਸ ਤੇ ਵਾਲੀਬਾਲ ਦੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਲਈ ਟੀਮਾਂ ਦੀ ਚੋਣ ਲਈ ਟਰਾਇਲਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ।

ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਦੇ ਹਾਕੀ (ਪੁਰਸ਼ ਤੇ ਮਹਿਲਾ) ਮੁਕਾਬਲੇ ਭੋਪਾਲ ਵਿਖੇ 21 ਜੂਨ ਤੋਂ 30 ਜੂਨ 2022 ਤੱਕ ਕਰਵਾਏ ਜਾ ਰਹੇ ਹਨ। ਪੰਜਾਬ ਦੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਚੋਣ ਲਈ ਟਰਾਇਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ, ਸੈਕਟਰ-63, ਮੁਹਾਲੀ ਵਿਖੇ 13 ਜੂਨ ਨੂੰ ਸਵੇਰੇ 10 ਵਜੇ ਹੋਣਗੇ। 

ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਦੇ ਮੁਕਾਬਲੇ ਆਗਰਾ ਵਿਖੇ 24 ਤੋਂ 28 ਜੂਨ ਤੱਕ ਹੋਣਗੇ। ਪੰਜਾਬ ਦੀਆਂ ਟੀਮਾਂ ਦੇ ਟਰਾਇਲ 14 ਜੂਨ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 10 ਵਜੇ ਹੋਣਗੇ। ਵਾਲੀਬਾਲ ਦੇ ਮੁਕਾਬਲੇ 24 ਤੋਂ 28 ਜੂਨ ਤੱਕ ਨਵੀਂ ਦਿੱਲੀ ਵਿਖੇ ਹੋਣਗੇ। ਪੰਜਾਬ ਦੀਆਂ ਟੀਮਾਂ ਦੇ ਟਰਾਇਲ 14 ਜੂਨ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 10 ਵਜੇ ਹੋਣਗੇ। 

ਡਾਇਰੈਕਟਰ ਧੀਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਰੱਖਿਆ ਸੇਵਾਵਾਂ/ਨੀਮ ਫ਼ੌਜੀ ਸੰਸਥਾਵਾਂ/ਕੇਂਦਰੀ ਪੁਲਿਸ ਬਲਾਂ/ਪੁਲਿਸ/ਆਰ.ਪੀ.ਐਫ./ਸੀ.ਆਈ.ਐਸ.ਐਫ./ਬੀ.ਐਸ.ਐਫ./ਆਈ.ਟੀ.ਬੀ.ਪੀ./ਐਨ.ਐਸ.ਜੀ. ਆਦਿ ਵਿਭਾਗਾਂ ਦੇ ਮੁਲਾਜ਼ਮ/ਸ਼ਰਤਾਂ ਤਹਿਤ ਕਵਰ ਹੋਣ ਵਾਲੇ ਮੁਲਾਜ਼ਮਾਂ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੰਮ ਕਰਨ ਦੇ ਨਿਰਦੇਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget